Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਭਾਰਤ ਚੋਣ ਕਮਿਸ਼ਨ ਵੱਲੋਂ ਨੌਜੁਆਨਾਂ ਨੂੰ ਆਪਣਾ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਟਰਨਿੰਗ

April 22, 2024 04:29 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਦਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨੌਜੁਆਨਾਂ ਨੂੰ ਆਪਣਾ ਵੋਟ ਬਣਾਉਣ ਅਤੇ ਲੋਕਤੰਤਰ ਦੇ ਤਿਉਹਾਰ ਵਿਚ ਵੱਧ-ਚੜ੍ਹ ਕੇ ਵੋਟ ਦੇਣ ਲਈ ਪ੍ਰੇਰਿਤ ਕਰਨ ਲਈ ਟਰਨਿੰਗ 18 ਅਤੇ ਯੂ ਆਰ ਦ ਵਨ ਵਰਗੇ ਸਲੋਗਨ ਦੇਕੇ ਸੋਸ਼ਲ ਮੀਡਿਆ ਰਾਹੀਂ ਇਕ ਅਨੋਖੀ ਪਹਿਲ ਦੀ ਸ਼ੁਰੂਆਤ ਕੀਤੀ

ਉਨ੍ਹਾਂ ਦਸਿਆ ਕਿ ਟਰਨਿੰਗ 18 ਦਾ ਅਰਥ ਹੈ ਕਿ ਨੌਜੁਆਨ ਹੁਣ ਆਪਣੀ ਨਵੀਂ ਭੂਮਿਕਾ ਨਿਭਾਉਂਦੇ ਹੋਏ ਜਿੰਮੇਦਾਰੀ ਨਾਲ ਵੋਟ ਕਰਨ ਅਤੇ ਆਪਣਾ ਮਨਪਸੰਦ ਨੁਮਾਇੰਦਾ ਚੁਣਨ੍ਟ ਵੋਟਰਾਂ ਦੀ ਜਾਗਰੂਕਤਾ ਲਈ ਚੋਣ ਕਮਿਸ਼ਨ ਇਸ ਵਾਰ ਫੀਲਡ ਵਿਚ ਹੀ ਨਹੀਂ, ਸੋਸ਼ਲ ਮੀਡਿਆ 'ਤੇ ਵੀ ਪੂਰੀ ਸਰਗਰਮ ਹੈ ਚੋਣ ਕਮਿਸ਼ਨ ਦਾ ਇਸ ਵਾਰ ਵੋਟ ਲਈ ਨਵੇਂ ਵੋਟਰਾਂ ਨੂੰ ਖਿੱਚ ਕਰਨ 'ਤੇ ਪੂਰਾ ਜੋਰ ਹੈ ਜੋ ਨੌਜੁਆਨ 18 ਤੋਂ 30 ਸਾਲ ਦੀ ਉਮਰ ਦੇ ਹਨ, ਉਨ੍ਹਾਂ ਲਈ ਕਮਿਸ਼ਨ ਨੇ ਵੋਟ ਕਰਨ 'ਤੇ ਯੂ ਆਰ ਦ ਵਨ ਦੇ ਨਾਂਅ ਨਾਲ ਨਵਾਂ ਸਲੋਗਨ ਦਿੱਤਾ ਹੈ ਇਹ ਨੌਜੁਆਨ ਅਗਲੇ 18ਵੇਂ ਲੋਕ ਸਭਾ ਆਮ ਚੋਣ ਵਿਚ ਆਪਣੇ ਵੋਟ ਦੀ ਵਰਤੋਂ ਕਰਕੇ ਊਂਗਲੀ 'ਤੇ ਲਗੇ ਸਹਾਈ ਦੇ ਨਿਸ਼ਾਨ ਸਮੇਤ ਯੂ ਆਰ ਦ ਵਨ ਲਿਖ ਕੇ ਸੋਸ਼ਲ ਮੀਡਿਆ 'ਤੇ ਫੋਟੋ ਅਪਲੋਡ ਕਰ ਸਕਦਾ ਹੈ

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ