Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 10ਵੀਂ ਸਾਬਕਾ ਵਿਦਿਆਰਥੀ ਮਿਲਣੀ 24 ਅਪ੍ਰੈਲ ਨੂੰ

April 22, 2024 05:18 PM
SehajTimes
12 ਉੱਘੇ ਸਾਬਕਾ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ
 
ਪਟਿਆਲਾ :  ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਹਰ ਸਾਲ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰ ਰਹੇ ਆਪਣੇ ਸਾਬਕਾ ਵਿਦਿਆਰਥੀਆਂ ਨੂੰ ਯਾਦ ਕੀਤਾ ਜਾਂਦਾ ਹੈ। ਇਸ ਵਾਰ ਸਾਬਕਾ ਵਿਦਿਆਰਥੀਆਂ ਦੇ ਮੇਲ-ਜੋਲ ਸੰਬੰਧੀ 24 ਅਪ੍ਰੈਲ ਨੂੰ 10 ਵੀਂ ਸਾਬਕਾ ਵਿਦਿਆਰਥੀ ਮਿਲਣੀ ਦਾ ਆਯੋਜਨ ਯੂਨੀਵਰਸਿਟੀ ਦੇ ਗੁਰੂ ਤੇਗ ਬਹਾਦੁਰ ਹਾਲ ਵਿਖੇ ਸਵੇਰੇ 10 ਵਜੇ ਕੀਤਾ ਜਾ ਰਿਹਾ ਹੈ।  ਕੋਆਰਡੀਨੇਟਰ ਡਾ. ਅਵਨੀਤਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੀ ਪ੍ਰਧਾਨਗੀ ਹੇਠ ਹੋ ਰਹੀ ਇਸ ਸਾਬਕਾ ਵਿਦਿਆਰਥੀ ਮਿਲਣੀ ਵਿੱਚ ਮੁੱਖ ਮਹਿਮਾਨ ਸ. ਗੁਰਬੀਰ ਸਿੰਘ, ਮਾਣਯੋਗ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਹੋਣਗੇ। ਇਸ ਮੌਕੇ ਮੁੱਖ ਭਾਸ਼ਣ ਦੇਣ ਲਈ ਪੰਜਾਬੀ ਦੇ ਪ੍ਰਸਿੱਧ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਸ਼ਿਰਕਤ ਕਰਨਗੇ। ਸ. ਹਰਚਰਨ ਸਿੰਘ ਭੁੱਲਰ, ਡੀ. ਆਈ. ਜੀ. ਪਟਿਆਲਾ ਰੇਂਜ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। 
ਡੀਨ ਅਲੂਮਨੀ ਪ੍ਰੋ. ਗੁਰਮੁਖ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ਪੰਜਾਬੀ ਯੂਨੀਵਰਸਿਟੀ ਦੇ 12 ਉੱਘੇ ਸਾਬਕਾ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।  ਇਸ ਮੌਕੇ  ਅਲੂਮਨੀ ਐਸੋਸੀਏਸ਼ਨ ਦੀ ਨਵੀਂ ਵੈੱਬਸਾਈਟ ਲਾਂਚ ਕੀਤੀ ਜਾਵੇਗੀ ਅਤੇ ਸਮਾਗਮ ਦੇ ਅੰਤਿਮ ਪੜਾਅ ’ਤੇ ਸਭਿਆਚਾਰਕ ਪ੍ਰੋਗਰਾਮ ਵੀ ਹੋਵੇਗਾ। ਮੁੱਖ ਸਮਾਗਮ ਤੋਂ ਬਾਅਦ, ਸਾਬਕਾ ਵਿਦਿਆਰਥੀ ਵਿਦਵਾਨਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਲਈ ਆਪੋ-ਆਪਣੇ ਵਿਭਾਗਾਂ ਵਿਖੇ ਇਕੱਤਰ ਹੋਣਗੇ ਅਤੇ ਸ਼ਾਮ ਨੂੰ ਹੋਸਟਲਾਂ ਦਾ ਦੌਰਾ ਵੀ ਕਰਨਗੇ। ਡੀਨ, ਅਲੂਮਨੀ ਰਿਲੇਸ਼ਨਜ਼ ਨੇ ਯੂਨੀਵਰਸਿਟੀ ਦੇ ਸਾਰੇ ਸਾਬਕਾ ਵਿਦਿਆਰਥੀਆਂ ਨੂੰ ਇਸ ਅਲੂਮਨੀ ਮੀਟ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਇਹ ਜੀਵੰਤ ਸਮਾਗਮ ਪੰਜਾਬੀ ਯੂਨੀਵਰਸਿਟੀ ਦੇ ਪੁਰਾਣੇ ਸਾਥੀਆਂ  ਨਾਲ ਮੁੜ ਜੁੜਨ, ਕੈਂਪਸ ਵਿੱਚ ਆਪਣੇ ਬਿਤਾਏ ਸਮੇਂ ਨੂੰ ਯਾਦ ਕਰਨ, ਅਤੇ ਸਾਡੀ ਮਾਣਮੱਤੀ ਸੰਸਥਾ ਦੀ ਸਦੀਵੀ ਵਿਰਾਸਤ ਦਾ ਜਸ਼ਨ ਮਨਾਉਣ ਦਾ ਇੱਕ ਸ਼ਾਨਦਾਰ ਮੌਕਾ ਹੈ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ