Sunday, May 19, 2024

Majha

ਅੰਮਿ੍ਤਸਰ ਤੋਂ ਚੱਲਣ ਵਾਲੀਆਂ ਇਹ ਰੇਲਗੱਡੀਆਂ 30 ਮਈ ਤਕ ਰੱਦ

May 04, 2021 07:52 AM
SehajTimes

ਅੰਮਿ੍ਤਸਰ : ਕੋਰੋਨਾ ਕਾਰਨ ਰੇਲਵੇ ਨੇ ਅੰਮਿ੍ਤਸਰ ਤੋਂ ਇੰਦੌਰ ਰੇਲ ਗੱਡੀ (09326-25) ਤੇ ਅੰਮਿ੍ਤਸਰ ਤੋਂ ਬਾਂਦਰਾ ਤਕ ਚੱਲਣ ਵਾਲੀ ਰੇਲ ਗੱਡੀ 30 ਮਈ ਤਕ ਰੱਦ ਕਰ ਦਿੱਤੀ ਹੈ। ਇਸ ਤੋਂ ਇਲਾਵਾ ਵੀਰਵਾਰ ਨੂੰ ਚੱਲਣ ਵਾਲੀ ਦਿੱਲੀ ਜਾਣ ਵਾਲੀ ਹਫਤਾਵਾਰੀ ਸ਼ਤਾਬਦੀ (04054) ਰੇਲ ਗੱਡੀ ਵੀ ਰੱਦ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਰੇਲਵੇ ਨੇ ਆਮਰਪਾਲੀ ਐਕਸਪ੍ਰੈੱਸ ਤੇ ਨਵੀਂ ਦਿੱਲੀ ਐਕਸਪ੍ਰੈੱਸ ਨੂੰ ਵੀ ਰੱਦ ਕੀਤਾ ਹੋਇਆ ਹੈ। ਰੇਲਵੇ ਵੱਲੋਂ ਕਈ ਰੇਲ ਗੱਡੀਆਂ ਨੂੰ ਪਿਛਲੇ ਮਹੀਨੇ ਸ਼ੁਰੂ ਕੀਤਾ ਗਿਆ ਸੀ, ਪਰ ਹੁਣ ਫਿਰ ਤੋਂ ਰੇਲ ਗੱਡੀਆਂ ਬੰਦ ਕੀਤੀਆਂ ਜਾ ਰਹੀਆਂ ਹਨ।

Have something to say? Post your comment

 

More in Majha

ਗੁਰਦੁਆਰਾ ਭਾਈ ਝਾੜੂ ਜੀ ਪਿੰਡ ਸੁਰਸਿੰਘ ਵਿਖੇ ਦਸਤਾਰ ਦੁਮਾਲਾ, ਸੁੰਦਰ ਲਿਖਾਈ ਮੁਕਾਬਲੇ 21 ਮਈ ਨੂੰ

ਅਕਾਲੀ ਦਲ ਵਲੋਂ ਪਾਰਟੀ ਵਿਚੋਂ ਕੱਢੇ ਗਏ ਸੀਨੀਅਰ ਲੀਡਰ ਰਵੀਕਰਨ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ

ਪੱਤਰਕਾਰ ਚਾਨਣ ਸਿੰਘ ਸੰਧੂ ਦੇ ਪਿਤਾ ਦੇਸਾ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ-ਵਂਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਬਾਊ ਪਰਮਜੀਤ ਸ਼ਰਮਾ AAP ਵਿੱਚ ਹੋਏ ਸ਼ਾਮਿਲ

ਨਿੱਕੇ ਮੂਸੇਵਾਲੇ ਨੇ ਮਾਪਿਆਂ ਨਾਲ ਕੀਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ

AAP ਦੇ ਸੀਨੀਅਰ ਆਗੂ ਦਿਲਬਾਗ ਸਿੰਘ ਭੁੱਲਰ ਦੋਦੇ ਨੂੰ 40 ਪਿੰਡਾਂ ਦਾ ਜੋਨ ਪ੍ਰਧਾਨ ਦਾ ਦਿੱਤਾ ਅਹੁਦਾ

ਸੀਨੀਅਰ ਪੱਤਰਕਾਰ ਚਾਨਣ ਸਿੰਘ ਸੰਧੂ ਮਾੜੀਮੇਘਾ ਨੂੰ ਗਹਿਰਾ ਸਦਮਾ ਪਿਤਾ ਦਾ ਦਿਹਾਂਤ

ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲ

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ