Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

SMO ਵੱਲੋਂ ਸਿਹਤ ਕੇਂਦਰ ਕੁੱਪ ਕਲਾਂ ਦੀ ਚੈਕਿੰਗ

April 22, 2024 06:17 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਸਿਵਲ ਸਰਜਨ ਮਾਲੇਰਕੋਟਲਾ ਡਾ.ਪ੍ਰਦੀਪ ਕੁਮਾਰ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ. ਐਸ ਭਿੰਡਰ ਵੱਲੋਂ ਸਿਹਤ ਬਲਾਕ ਫਤਹਿਗੜ੍ਹ ਪੰਜਗਰਾਈਆਂ ਦੇ ਅਧੀਨ ਆਉਂਦੇ ਸਿਹਤ ਕੇਂਦਰ ਕੁੱਪ ਕਲਾਂ ਦਾ ਨਰੀਖਣ ਕੀਤਾ ਗਿਆ ਇਸ ਮੌਕੇ ਗੱਲਬਾਤ ਕਰਦੇ ਹੋਏ ਐਸ. ਐਮ. ਓ ਡਾ.ਭਿੰਡਰ ਨੇ ਕਿਹਾ ਕਿ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਲਈ ਬਲਾਕ ਦੇ ਵਿੱਚ ਅਚਨਚੇਤ ਨਰੀਖਣ ਜਾਰੀ ਰਹੇਗਾ, ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਹਰ ਇੱਕ ਲੋੜਵੰਦ ਤੱਕ ਪੁੱਜਦੀਆਂ ਕੀਤੀਆਂ ਜਾਣ ਅਤੇ ਲੋਕਾਂ ਨੂੰ ਸਿਹਤ ਪ੍ਰੋਗਰਾਮਾਂ ਤੋਂ ਜਾਣੂ ਕਰਵਾਇਆ ਜਾਵੇ, ਉਹਨਾਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਲੈ ਕਿ ਜਿਲ੍ਹਾ ਵਿਭਾਗ ਬਹੁਤ ਸੰਜੀਦਗੀ ਦੇ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ, ਉਹਨਾਂ ਕਿਹਾ ਕਿ ਲੋਕ ਸਰਕਾਰੀ ਸਿਹਤ ਸੰਸਥਾਵਾਂ ਵੱਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸਿਹਤ ਸਹੂਲਤਾਂ ਦਾ ਲਾਭ ਜਰੂਰ ਉਠਾਉਣ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਦੇ ਵਿੱਚ ਆਪਣਾ ਯੋਗਦਾਨ ਪਾਉਣ, ਉਹਨਾਂ ਕਿਹਾ ਸਾਰੇ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਦਾ ਲਾਭ ਉਠਾਉਣਾ ਚਾਹੀਦਾ ਹੈ, ਇਸ ਮੌਕੇ ਉਹਨਾਂ ਦੇ ਨਾਲ ਬੀ.ਈ. ਈ ਹਰਪ੍ਰੀਤ ਕੌਰ, ਰਾਜੇਸ਼ ਰਿਖੀ,ਲਖਵਿੰਦਰ ਸਿੰਘ,ਡਾ. ਇਰਮ ਮੁਹੰਮਦ ਯਾਸੀਨ ਕੁਠਾਲਾ , ਮੋਹਨ ਸਿੰਘ ਆਦਿ ਵੀ ਹਾਜ਼ਰ ਸਨ

Have something to say? Post your comment