Saturday, January 03, 2026
BREAKING NEWS

Malwa

ਬਾਬਾ ਰਾਜਵਰਿੰਦਰ ਡਾ.ਅੰਬੇਡਕਰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ

April 22, 2024 06:42 PM
ਤਰਸੇਮ ਸਿੰਘ ਕਲਿਆਣੀ

ਸੰਦੋੜ੍ :  ਵਾਤਾਵਰਨ ਪ੍ਰੇਮੀ ਸੰਤ ਬਾਬਾ ਰਾਜਵਰਿੰਦਰ ਸਿੰਘ ਜੀ ਟਿੱਬੇ ਵਾਲਿਆਂ ਨੂੰ ਭਾਰਤੀਯ ਅੰਬੇਡਕਰ ਮਿਸ਼ਨ (ਰਜਿ:) ਭਾਰਤ ਵੱਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਸੰਗਰੂਰ ਵਿਖੇ ਵੱਡੇ ਕਰਵਾਏ ਗਏ ਸੂਬਾਈ ਸਮਾਗਮ ਦੌਰਾਨ ਡਾ.ਅੰਬੇਡਕਰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ ।ਇਸ ਮੌਕੇ ਗੱਲਬਾਤ ਕਰਦਿਆਂ ਬਾਬਾ ਰਾਜਵਰਿੰਦਰ ਨੇ ਕਿਹਾ ਕੇ ਮਿਸ਼ਨ ਦੇ ਮੁੱਖ ਸਰਪ੍ਰਸਤ ਸ਼੍ਰੀਮਤੀ ਪੂਨਮ ਕਾਂਗੜਾ ਅਤੇ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਦਾ ਸਮਾਜ ਸੇਵੀਆਂ ਦਾ ਹੌਸਲਾ ਵਧਾਉਣ ਲਈ ਧੰਨਵਾਦ ਹੈ, ਉਨ੍ਹਾਂ ਕਿਹਾ ਕੇ ਐਵਾਰਡ ਪੂਰੀ ਟੀਮ ਦਾ ਐਵਾਰਡ ਹੈ ਅਤੇ ਐਵਾਰਡ ਜਿੱਥੇ ਨਿਰਸੁਆਰਥ ਕੰਮ ਕਰਨ ਵਾਲਿਆਂ ਦਾ ਹੌਸਲਾ ਵਧਾਉਂਦੇ ਹਨ।

Have something to say? Post your comment

 

More in Malwa

ਐਸਡੀਐਮ ਨੇ ਲਾਊਡ ਸਪੀਕਰਾਂ ਦੀ ਆਵਾਜ਼ ਨਿਰਧਾਰਤ ਸੀਮਾ ਵਿੱਚ ਰੱਖਣ ਦੇ ਦਿਤੇ ਆਦੇਸ਼ 

ਓਬੀਸੀ ਫਰੰਟ ਦਾ ਵਫ਼ਦ ਚੇਅਰਮੈਨ ਡਾਕਟਰ ਥਿੰਦ ਨੂੰ ਮਿਲਿਆ 

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਨਵੇਂ ਵਰ੍ਹੇ ਦੇ ਪਹਿਲੇ ਦਿਨ ਸੁਨਾਮ ਨੂੰ ਮਿਲਿਆ 55 ਕਰੋੜ ਰੁਪਏ ਦਾ ਤੋਹਫ਼ਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ਼ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ 

ਸਾਹਿਬਜ਼ਾਦਿਆਂ ਦੀ ਯਾਦ 'ਚ ਟੇਕਸੀ ਸਟੈਂਡ ਵੱਲੋਂ ਪਿੰਡ ਸੰਦੌੜ ਵਿਖੇ ਚਾਹ ਦਾਲ ਰੋਟੀ ਦਾ ਲੰਗਰ ਲਗਾਇਆ ਗਿਆ

ਮੰਤਰੀ ਅਮਨ ਅਰੋੜਾ ਨੇ ਸੜਕ ਦਾ ਰੱਖਿਆ ਨੀਂਹ ਪੱਥਰ 

ਨਵੇਂ ਸਾਲ ਮੌਕੇ ਸ਼੍ਰੀ ਰਾਮ ਆਸ਼ਰਮ ਮੰਦਰ 'ਚ ਸਮਾਗਮ ਆਯੋਜਿਤ 

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਮੂਹ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪ੍ਰਕਾਸ਼ ਕੁਟੀਆ ਪਿੰਡ ਮਹੌਲੀ ਖੁਰਦ ਵਿਖੇ ਨਗਰ ਕੀਰਤਨ ਆਯੋਜਿਤ