Wednesday, September 17, 2025

Majha

ਪੰਜਾਬ ਦੀ ਸਰਹੱਦ 'ਤੇ ਪਾਕਿਸਤਾਨੀ ਸ਼ਖ਼ਸ ਨੂੰ BSF ਨੇ ਕੀਤਾ ਢੇਰ

May 04, 2021 09:49 AM
SehajTimes

ਫਿ਼ਰੋਜ਼ਪੁਰ : ਸੋਮਵਾਰ ਦੇਰ ਰਾਤ BSF ਜਵਾਨਾਂ ਨੇ ਭਾਰਤੀ ਸੀਮਾ ਵਿੱਚ ਵੜਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨ ਘੁਸਪੈਠਿਏ ਨੂੰ ਢੇਰ ਕਰ ਦਿਤਾ ਹੈ। ਇਸ ਤੋਂ ਬਾਅਦ ਸਰਚ ਮੁਹਿੰਮ ਚਲਾਈ ਗਈ ਪਰ ਕੁੱਝ ਹੱਥ ਨਾ ਲੱਗਾ। ਫੌਜੀ ਸੂਤਰਾਂ ਅਨੁਸਾਰ BSF ਦੀ 103 ਬਟਾਲੀਅਨ ਫਿਰੋਜਪੁਰ ਸੇਕਟਰ ਵਿੱਚ ਭਾਰਤੀ ਸੀਮਾ ਉੱਤੇ ਗਸ਼ਤ ਉੱਤੇ ਸੀ । ਇਸ ਦੌਰਾਨ ਫੇਂਸਿੰਗ ਕੋਲ ਜਵਾਨਾਂ ਨੇ ਸ਼ੱਕੀ ਗਤੀਵਿਧੀ ਵੇਖੀ । ਜਵਾਨਾਂ ਨੇ ਸਰਹੱਦ ਵਲ ਵੱਧ ਰਹੇ ਪਾਕਿਸਤਾਨੀ ਨੂੰ ਲਲਕਾਰਿਆ , ਲੇਕਿਨ ਉਹ ਮੰਨਿਆ ਨਹੀਂ ਅਤੇ ਭਾਰਤੀ ਸੀਮਾ ਵਿੱਚ ਵੜ ਗਿਆ ਤਾਂ BSF ਜਵਾਨਾਂ ਨੇ ਫਾਇਰਿੰਗ ਕਰ ਦਿਤੀ ਜਿਸ ਵਿੱਚ ਉਹ ਮਾਰਿਆ ਗਿਆ । ਇਸ ਮਗਰੋ ਤਲਾਸ਼ੀ ਦੌਰਾਨ ਘੁਸਪੈਠਿਏ ਤੋ 30 ਰੁਪਏ ਦੀ ਪਾਕਿਸਤਾਨੀ ਕਰੇਂਸੀ ਬਰਾਮਦ ਕੀਤੀ । ਜਵਾਨਾਂ ਨੇ ਮਾਮਲੇ ਦੀ ਸੂਚਨਾ ਆਲਾ ਅਧਿਕਾਰੀਆਂ ਨੂੰ ਵੀ ਦਿੱਤੀ । ਇਸ ਦੇ ਬਾਅਦ ਪਾਕ ਰੇਂਜਰਸ ਨੂੰ ਲਾਸ਼ ਲੈ ਜਾਣ ਲਈ ਕਿਹਾ ਗਿਆ ਪਰ ਉਨ੍ਹਾਂ ਨੇ ਮਨਾਂ ਕਰ ਦਿਤਾ।

Have something to say? Post your comment

 

More in Majha

ਦਮਦਮੀ ਟਕਸਾਲ ਦਾ ਵੱਡਾ ਫ਼ੈਸਲਾ : ਹੜ੍ਹ ਪੀੜਤ ਕਿਸਾਨਾਂ ਨੂੰ ਮੁੜ ਖੜ੍ਹਾ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ

ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

ਪੰਜਾਬੀ ਜ਼ਾਇਕੇ ਦੀ ਵਿਰਾਸਤ ਨੂੰ ਹੁਲਾਰਾਃ ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ 'ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਮੁਹਿੰਮ ਲਗਾਤਾਰ ਜਾਰੀ: ਸਰਦਾਰ ਹਰਮੀਤ ਸਿੰਘ ਕਾਲਕਾ

ਕੈਨੇਡਾ ਸਰਕਾਰ ਦੀ ਵਿੱਤੀ ਰਿਪੋਰਟ ਨੇ ਭਾਰਤ ਦੀਆਂ ਸੁਰੱਖਿਆ ਚਿੰਤਾਵਾਂ ਦੀ ਪੁਸ਼ਟੀ ਕੀਤੀ : ਪ੍ਰੋ. ਸਰਚਾਂਦ ਸਿੰਘ ਖਿਆਲਾ।