Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪੰਜਾਬੀ ਯੂਨੀਵਰਸਿਟੀ ’ਚ ‘ਆਰਟੀਫਿਸ਼ਅਲ ਇੰਟੈਲੀਜੈਂਸ ਅਤੇ ਕੌਮਾਂਤਰੀ ਰਾਜਨੀਤੀ ਦੇ ਭਵਿੱਖ’ ਵਿਸ਼ੇ ’ਤੇ ਲੈਕਚਰ

April 23, 2024 11:31 AM
SehajTimes

ਪਟਿਆਲਾ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰੋਫੈਸਰ ਮੁਹੰਮਦ ਖਾਲਿਦ ਆਰਟੀਫਿਸ਼ਲ ਇੰਟੈਲੀਜੈਂਸ ਬਹੁਤ ਹੀ ਤੇਜ਼ੀ ਨਾਲ ਵਧ ਰਿਹਾ ਫੀਲਡ ਹੈੇ ਅਤੇ ਇਸ ਨੇ ਸਿੱਖਿਆ, ਸਿਹਤ, ਵਪਾਰ ਅਤੇ ਫੌਜੀ ਮਾਮਲਿਆਂ ਦੇ ਵਿੱਚ ਇੱਕ ਨਵੀਂ ਕ੍ਰਾਂਤੀ ਨੂੰ ਜਨਮ ਦਿੱਤਾ। ਪੰਜਾਬੀ ਯੂਨੀਵਰਸਿਟੀ ਦੇ ਰਾਜਨੀਤਿਕ ਵਿਭਾਗ ਵੱਲੋਂ ‘ਆਰਟੀਫਿਸ਼ਅਲ ਇੰਟੈਲੀਜੈਂਸ ਅਤੇ ਕੌਮਾਂਤਰੀ ਰਾਜਨੀਤੀ ਦੇ ਭਵਿੱਖ’ ਵਿਸ਼ੇ ’ਤੇ ਕਰਵਾਏ ਗਏ ਲੈਕਚਰ ਵਿੱਚ ਮੁੱਖ ਬੁਲਾਰੇ ਦੇ ਤੌਰ ਤੇ ਪਹੁੰਚੇ ਡਾ. ਖਾਲਿਦ ਨੇ ਕਿਹਾ ਕਿ ਮਨੁੱਖ ਬੁਨਿਆਦੀ ਤੌਰ ਤੇ ਮਸ਼ੀਨਾਂ ਘੜਨ ਵਾਲਾ ਜੀਵ ਹੈ ਉਸ ਨੇ ਆਪਣੀ ਸਹੂਲਤ ਦੇ ਲਈ ਵੱਖ-ਵੱਖ ਸਮੇਂ ਮਸ਼ੀਨਾਂ ਇਜਾਦ ਕੀਤੀਆਂ ਹਨ। ਅੱਜ ਦੇ ਜ਼ਮਾਨੇ ਵਿੱਚ ਆਪਣੀ ਸੌਖ ਦੇ ਲਈ ਆਰਟੀਫਿਸ਼ਅਲ ਇੰਟੈਲੀਜੈਂਸ ਨੂੰ ਘੜਿਆ ਗਿਆ ਹੈ। ਡਾ. ਖਾਲਿਦ ਨੇ ਆਪਣੇ ਲੈਕਚਰ ਦੌਰਾਨ ਆਰਟੀਫਿਸ਼ਲ ਇੰਟੈਲੀਜੈਂਸ ਦੇ ਹਾਂ ਪੱਖੀ ਤੇ ਨਾ ਪੱਖੀ ਪ੍ਰਭਾਵਾਂ ਦਾ ਜ਼ਿਕਰ ਕੀਤਾ। ਇਸ ਤੋਂ ਪਹਿਲਾਂ ਵਿਭਾਗ ਮੁਖੀ ਡਾਕਟਰ ਪਰਮਜੀਤ ਕੌਰ ਗਿੱਲ ਨੇ ਡਾਕਟਰ ਖਾਲਿਦ ਦਾ ਸਵਾਗਤ ਕੀਤਾ ਅਤੇ ਵਿਸ਼ੇ ਨਾਲ ਵਿਦਿਆਰਥੀਆਂ ਦੀ ਜਾਣ ਪਛਾਣ ਕਰਵਾਉਂਦੇ ਕਿਹਾ ਕਿ ਆਰਟੀਫਿਸ਼ਅਲ ਇੰਟੈਲੀਜੈਂਸ ਵਿੱਚ ਵਿਕਸਿਤ ਦੇਸ਼ ਵਿਕਾਸਸ਼ੀਲ ਦੇਸ਼ਾਂ ਤੋਂ ਬਹੁਤ ਅੱਗੇ ਹਨ। ਉਨ੍ਹਾਂ ਕਿਹਾ ਕਿ ਵਿਕਸਿਤ ਦੇਸ਼ ਆਰਟੀਫਿਸ਼ਅਲ ਇੰਟੈਲੀਜੈਂਸ ਰਾਹੀਂ ਆਪਣੀ ਤਾਕਤ ਤੇ ਦਾਬਾ ਹੋਰ ਮਜਬੂਤ ਕਰ ਰਹੇ ਹਨ। ਡਾ. ਗਿੱਲ ਨੇ ਕਿਹਾ ਆਰਟੀਫਿਸ਼ਲ ਇੰਟੈਲੀਜੈਂਸ ਉਦਯੋਗਿਕ ਇਨਕਲਾਬ ਤੋਂ ਬਾਅਦ ਸਭ ਤੋਂ ਵੱਡਾ ਇਨਕਲਾਬ ਹੈ। ਇਸ ਮੌਕੇ ਵਿਭਾਗ ਦੇ ਬਾਕੀ ਪ੍ਰੋਫੈਸਰ ਅਤੇ ਵਿਦਿਆਰਥੀ ਸ਼ਾਮਿਲ ਸਨ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ