Monday, June 16, 2025

International

ਬਿਲ ਗੇਟਸ ਤੇ ਮਲਿੰਦਾ ਨੇ ਤੋੜਿਆ 27 ਸਾਲ ਪੁਰਾਣਾ ਵਿਆਹ

May 04, 2021 10:48 AM
SehajTimes

ਨਿਊਯਾਰਕ : ਵਿਆਹ ਦੇ 27 ਸਾਲਾਂ ਮਗਰੋਂ ਬਿਲ ਗੇਟਸ ਅਤੇ ਮਿਲਿੰਦਾ ਗੇਟਸ ਨੇ ਵੱਖ ਹੋਣ ਦਾ ਫ਼ੈਸਲਾ ਕਰ ਲਿਆ ਹੈ। ਬਿਲ ਗੇਟਸ ਦੁਨੀਆਂ ਦੀ ਸਭ ਤੋਂ ਵੱਡੀ ਸਾਫ਼ਟਵੇਅਰ ਕੰਪਨੀ ਮਾਈਕਰੋਸਾਫ਼ਟ ਦੇ ਸਹਿ-ਬਾਨੀ ਹਨ। ਦੋਹਾਂ ਨੇ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਉਹ ਅਪਣੇ ਵਿਆਹੁਤਾ ਸਬੰਧ ਖ਼ਤਮ ਕਰ ਰਹੇ ਹਨ ਅਤੇ ਹੁਣ ਇਕੱਠੇ ਨਹੀਂ ਰਹਿ ਸਕਦੇ। ਉਨ੍ਹਾਂ ਕਿਹਾ ਕਿ ਲੰਮੀ ਗੱਲਬਾਤ ਮਗਰੋਂ ਉਨ੍ਹਾਂ ਨੇ ਤਲਾਕ ਲੈਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਤਲਾਕ ਦੇ ਬਾਅਦ ਵੀ ਉਹ ਬਿਲ ਐਂਡ ਮਲਿੰਦਾ ਗੇਟਸ ਫ਼ਾਊਂਡੇਸ਼ਨ ਨਾਮੀ ਗੈਰ ਸਰਕਾਰੀ ਸੰਸਥਾ ਲਈ ਮਿਲ ਕੇ ਕੰਮ ਕਰਦੇ ਰਹਿਣਗੇ ਪਰ ਬਤੌਰ ਪਤੀ ਪਤਨੀ ਨਹੀਂ ਰਹਿ ਸਕਦੇ। ਇਨ੍ਹਾਂ ਦੇ ਤਿੰਨ ਬੱਚੇ ਹਨ।

Have something to say? Post your comment

 

More in International

ਜਸਬੀਰ ਸਿੰਘ Youtuber ਨੂੰ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ‘ਚ

ਅਮਰੀਕਾ ; ਹਾਰਵਰਡ ਯੂਨੀਵਰਸਿਟੀ ‘ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ‘ਤੇ ਟਰੰਪ ਨੇ ਲਗਾਈ ਰੋਕ

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਰੋਜ਼ਾਨਾ 3000 ਲੋਕਾਂ ਨੂੰ ਕਰੋ ਗ੍ਰਿਫ਼ਤਾਰ

ਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾ

ਭਾਰਤ ; ਪਾਕਿ ਹਾਈ ਕਮਿਸ਼ਨ ਦੇ ਇੱਕ ਹੋਰ ਅਧਿਕਾਰੀ ਨੂੰ ਦੇਸ਼ ਛੱਡਣ ਦੇ ਹੁਕਮ

ਟਰੰਪ ਨੇ ਬਣਾਇਆ ਨਵਾਂ ਕਾਨੂੰਨ ; ਅਮਰੀਕਾ ‘ਚ ਬਿਨਾਂ ਪੁੱਛੇ ਨਹੀਂ ਸਾਂਝੀ ਹੋ ਸਕੇਗੀ ਕਿਸੇ ਦੀ ਤਸਵੀਰ

ਟਰੰਪ ਦਾ ਫੈਸਲਾ ‘ਅਮਰੀਕਾ ‘ਚ ਟਰੱਕ ਚਲਾਉਣਾ ਹੈ ਤਾਂ ਸਿੱਖਣੀ ਹੋਵੇਗੀ ਅੰਗਰੇਜ਼ੀ

ਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦ

UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼