Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਵੱਲੋਂ ਸਿਵਲ ਸਰਜਨ ਨੂੰ ਮੰਗ ਪੱਤਰ 

April 24, 2024 11:15 AM
ਅਸ਼ਵਨੀ ਸੋਢੀ

ਮਾਲੇਰਕੋਟਲਾ : ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਜਿਲ੍ਹਾ ਮਾਲੇਰਕੋਟਲਾ ਵੱਲੋ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਸਿਵਲ ਸਰਜਨ ਮਾਲੇਰਕੋਟਲਾ ਨੂੰ ਮੰਗ ਪੱਤਰ ਸੌਂਪ ਕੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਕਰਨ ਤੇ ਉਹਨਾਂ ਦੇ ਚਰਚਾ ਕਰਨ ਲਈ ਪੈਨਲ ਮੀਟਿੰਗ ਦਾ ਸਮਾਂ ਤਹਿ ਕਰਨ ਦੀ ਮੰਗ ਕੀਤੀ ਗਈ ਇਸ ਮੌਕੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ ਤੇ ਜਿਲ੍ਹਾ ਜਰਨਲ ਸਕੱਤਰ ਗੁਲਜ਼ਾਰ ਖਾਨ ਨੇ ਦੱਸਿਆ ਕਿ ਜਿਲ੍ਹੇ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਜਥੇਬੰਦੀ ਵੱਲੋਂ ਸਿਵਲ ਸਰਜਨ ਨੂੰ ਲਿਖਤੀ ਤੌਰ ਤੇ ਦਿੱਤਾ ਗਿਆ ਹੈ, ਉਹਨਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਇਹਨਾਂ ਮੰਗਾਂ ਨੂੰ ਮੌਕੇ ਪਰ ਹੱਲ ਕਰਵਾਇਆ ਜਾ ਸਕੇ ਇਸ ਲਈ ਸਿਵਲ ਸਰਜਨ ਨੂੰ ਪਹਿਲਾਂ ਮੰਗਾਂ ਤੋਂ ਜਾਣੂ ਕਰਵਾ ਕਿ ਗੱਲਬਾਤ ਲਈ ਪੈਨਲ ਮੀਟਿੰਗ ਦੀ ਮੰਗ ਕੀਤੀ ਗਈ ਹੈ ਤਾਂ ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕੀਤੇ ਜਾ ਸਕਣ, ਉਹਨਾਂ ਕਿਹਾ ਕਿ ਮਲਟੀਪਰਪਜ ਹੈਲਥ ਜਥੇਬੰਦੀ ਹਮੇਸ਼ਾ ਹੀ ਮੁਲਾਜ਼ਮਾਂ ਦੀਆਂ ਮੰਗਾਂ ਤੇ ਮਸਲਿਆਂ ਤੇ ਪਹਿਰਾ ਦਿੰਦੀ ਰਹੀ ਹੈ ਅਤੇ ਦਿੰਦੀ ਰਹੇਗੀ ਇਸ ਮੌਕੇ ਸੂਬਾ ਪ੍ਰੈਸ ਸਕੱਤਰ ਤੇ ਬਲਾਕ ਪੰਜਗਰਾਈਆਂ ਦੇ ਪ੍ਰਧਾਨ ਰਾਜੇਸ਼ ਰਿਖੀ, ਬਲਾਕ ਅਮਰਗੜ੍ਹ ਦੇ ਪ੍ਰਧਾਨ ਜਗਤਾਰ ਸਿੰਘ, ਜਿਲ੍ਹਾ ਮੀਤ ਪ੍ਰਧਾਨ ਚਮਕੌਰ ਸਿੰਘ, ਮਾਲੇਰਕੋਟਲਾ ਦੇ ਪ੍ਰਧਾਨ ਮੁਹੰਮਦ ਨਜ਼ੀਰ, ਨਿਰਭੈ ਸਿੰਘ, ਬੂਟਾ ਖਾਂ, ਮੁਹੰਮਦ ਅਲੀ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ,ਸੁਖਵਿੰਦਰ ਸਿੰਘ, ਸੁਖਵਿੰਦਰ ਸਿੰਘ ਹਿਮਤਾਨਾ, ਰਾਜਭਿੰਦਰ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ 

 
 

Have something to say? Post your comment

 

More in Malwa

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'