Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੁਰਾਣਾ ਬੱਸ ਅੱਡਾ ਚੱਲਣ ’ਤੇ ਸੰਘਰਸ਼ ਕਮੇਟੀ ਵੱਲੋਂ ਵਿਧਾਇਕ ਕੋਹਲੀ ਦਾ ਧੰਨਵਾਦ

April 24, 2024 11:32 AM
Daljinder Singh Pappi
ਪਟਿਆਲਾ  : ਪੁਰਾਣਾ ਸ਼ਹਿਰ ਦਾ ਪੁਰਾਣਾ ਬੱਸ ਅੱਡਾ ਜਿਸ ਨੂੰ ਤਤਕਾਲੀਨ ਕਾਂਗਰਸ ਸਰਕਾਰ ਦੀ ਨਾਕਾਮੀਆਂ ਕਰਕੇ ਬੰਦ ਕਰਨਾ ਪਿਆ ਸੀ। ਉਸ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਅਣਥੱਕ ਯਤਨਾ ਸਦਕਾ ਸ਼ੁਰੂ ਹੋਣ ’ਤੇ ਅੱਜ ਪੁਰਾਣਾ ਬੱਸ ਅੱਡਾ ਸੰਘਰਸ਼ ਕਮੇਟੀ ਨੇ ਧੰਨਵਾਦ ਕੀਤਾ। ਸੰਘਰਸ਼ ਕਮੇਟੀ ਵੱਲੋਂ ਅੱਜ ਇੱਥੇ ਰੱਖੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਜੀਤਪਾਲ ਸਿੰਘ ਕੋਹਲੀ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਕਮੇਟੀ ਦੇ ਕਨਵੀਨਰ ਗੁਰਪਾਲ ਸਿੰਘ ਨੇ ਦੱਸਿਆ ਕਿ ਜਦੋਂ ਤੋਂ ਇਹ ਬੱਸ ਅੱਡਾ ਬੰਦ ਹੋਇਆ ਸੀ, ਉਸ ਤੋਂ ਬਾਅਦ ਹੋਟਲ ਇੰਡਸਟਰੀ, ਢਾਬੇ, ਦੁਕਾਨਦਾਰ, ਈ-ਰਿਕਸ਼ਾ, ਆਟੋ ਰਿਕਸ਼ਾ ਸਮੇਤ ਬੱਸ ਅੱਡੇ ਦੇ ਪਿੱਛੇ ਪੈਂਦੀਆਂ ਸਾਰੀਆਂ ਮਾਰਕੀਟਾਂ ਦਾ ਕੰਮ ਠੱਪ ਹੋ ਕੇ ਰਹਿ ਗਿਆ ਸੀ। ਅਸੀਂ ਕਈ ਵਾਰ ਸਰਕਾਰਾਂ ਤੱਕ ਪਹੁੰਚ ਕੀਤੀ, ਪ੍ਰਸ਼ਾਸਨ ਤੱਕ ਪਹੁੰਚ ਕੀਤੀ, ਪਰ ਆਖਿਰ ਸਾਡੀ ਬਾਂਹ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਫੜਦਿਆਂ ਵਿਧਾਨ ਸਭਾ ’ਚ ਮੁੱਦਾ ਉਠਾਇਆ ਤੇ ਪੁਰਾਣਾ ਬੱਸ ਅੱਡਾ ਚਾਲੂ ਕਰ ਦਿੱਤਾ। ਇਸ ਲਈ ਅਸੀਂ ਉਨ੍ਹਾਂ ਦੇ ਤਹਿ ਦਿਲੋਂ ਧੰਨਵਾਦੀ ਹਾਂ। ਕਮੇਟੀ ਅਤੇ ਯੂਨੀਅਨ ਆਗੂਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਕੰਮ ਹੋਵੇ, ਮੈਂ ਹਰ ਵਕਤ ਦਿਨ ਰਾਤ 24 ਘੰਟੇ ਤੁਹਾਡੀ ਸੇਵਾ ਵਿਚ ਹਾਜ਼ਰ ਹਾਂ। ਉਨ੍ਹਾਂ ਕਿਹਾ ਕਿ ਜੇਕਰ ਅੱਗੇ ਤੋਂ ਵੀ ਕੋਈ ਦਿਕਤ ਪ੍ਰੇਸ਼ਾਨੀ ਹੋਵੇਗੀ ਤਾਂ ਉਹ ਫਿਰ ਵੀ ਸੰਘਰਸ਼ ਕਮੇਟੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਨਗੇ। ਇਸ ਮੌਕੇ ਸੰਦੀਪ ਗਰਗ, ਨਵੀਨ ਕੁਮਾਰ, ਅਹੂਜਾ ਸਮੇਤ ਪੁਰਾਣਾ ਬੱਸ ਅੱਡਾ ਸੰਘਰਸ਼ ਕਮੇਟੀ ਦੇ ਸਾਰੇ ਅਹੁਦੇਦਾਰ ਅਤੇ ਵਲੰਟੀਅਰ ਹਾਜ਼ਰ ਰਹੇ।

Have something to say? Post your comment

 

More in Malwa

ਭਗਵਾਨ ਪਰਸ਼ੂਰਾਮ ਜੈਯੰਤੀ ਅਤੇ ਮੂਰਤੀ ਸਥਾਪਨਾ ਸਮਾਗਮ 19 ਨੂੰ

ਡਿਪਟੀ ਕਮਿਸ਼ਨਰ ਵੱਲੋਂ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਸਬੰਧੀ ਪੌਦੇ ਲਗਾਉਣ ਦੀ ਮੁਹਿੰਮ ਲਈ ਤਿਆਰੀਆਂ ਦਾ ਜਾਇਜ਼ਾ

ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਥਾਪਰ ਨਰਸਿੰਗ ਕਾਲਜ ਵਿੱਚ ਆਫਤ ਪ੍ਰਬੰਧਨ ‘ਤੇ ਵਰਕਸ਼ਾਪ ਆਯੋਜਿਤ

ਮਿਉਂਸਪਲ ਕੌਂਸਲ ਚੋਣਾਂ 2026 ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ

ਮਾਤਾ ਬਲਵਿੰਦਰ ਕੌਰ ਮਾਨ ਦੀ ਅੰਤਿਮ ਅਰਦਾਸ ਦੇ ਮੌਕੇ ਵੱਖ-ਵੱਖ ਆਗੂਆਂ ਨੇ ਲਗਵਾਈ ਹਾਜ਼ਰੀ

ਮਨੁੱਖੀ ਅਧਿਕਾਰੀ ਕਮਿਸ਼ਨ ਦੇ ਦਖ਼ਲ ਤੋਂ ਬਾਦ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਸਾਫ ਸਫਾਈ ਦਾ ਕੰਮ ਸੁਰੂ : ਨਦੀਮ ਖਾਂ

ਮਨੁੱਖੀ ਸੰਵੇਦਨਾਵਾਂ ਨੂੰ ਪ੍ਰਗਟਾਉਣ ਦਾ ਸਭ ਤੋਂ ਉੱਤਮ ਜ਼ਰੀਆ ਹੈ ਕਲਾ: ਡਾ. ਜਗਦੀਪ ਸਿੰਘ

ਸਰਕਾਰੀ ਸਕੂਲ ਸੁਰਗਾਪੁਰੀ ਦੇ ਵਿਦਿਆਰਥੀਆਂ ਦਾ ਲਵਾਇਆ ਜੈਪੁਰ ਵਿਦਿਅਕ ਟੂਰ

ਪੁਲਿਸ ਨੇ ਵੱਡੀ ਵਾਰਦਾਤ ਨੂੰ ਨਾਕਾਮ ਕਰਦਿਆਂ 1 ਦੋਸ਼ੀ ਨੂੰ ਨਜਾਇਜ ਅਸਲੇ ਸਮੇਤ ਕੀਤਾ ਕਾਬੂ