Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜਥੇਦਾਰ ਕੁਲਦੀਪ ਸਿੰਘ ਢੈਂਠਲ ਨੂੰ ਸਦਮਾ ਪਿਤਾ ਦਾ ਦੇਹਾਂਤ 

April 24, 2024 11:48 AM
SehajTimes

ਸਮਾਣਾ : ਬਾਬਾ ਬੰਦਾ ਸਿੰਘ ਬਹਾਦਰ ਸੇਵਾ ਦਲ ਪੰਜਾਬ ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਢੈਠਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ  ਸ੍ਰ ਅੰਗਰੇਜ਼ ਸਿੰਘ ਧਾਲੀਵਾਲ ਦਾ ਅਚਾਨਕ ਦੇਹਾਂਤ ਹੋ ਗਿਆ ਉਹਨਾਂ ਦੇ ਮਿ੍ਤਕ ਸਰੀਰ ਦਾ ਅੰਤਿਮ ਸੰਸਕਾਰ ਪਿੰਡ ਬਿਜਲਪੁਰ ( ਸਮਾਣਾ)ਦੇ ਸ਼ਮਸ਼ਾਨ ਘਾਟ ਵਿਖੇ ਦਿਨ ਬੁੱਧਵਾਰ ਮਿਤੀ 24 ਅਪ੍ਰੈਲ ਨੂੰ 11 ਵਜੇ ਹੋਵੇਗਾ ਇਸ ਮੌਕੇ  ਜਥੇਦਾਰ ਕੁਲਦੀਪ  ਸਿੰਘ ਢੈਂਠਲ  ਨਾਲ ਬਾਬਾ ਸੁਖਵਿੰਦਰ ਸਿੰਘ ਨਾਨਕਸਰ ਵਾਲੇ, ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਕਾਂਗਰਸੀ ਆਗੂ ਰਸ਼ਪਾਲ ਸਿੰਘ ਜੌੜਾਮਾਜਰਾ , ਸਾਬਕਾ ਵਿਧਾਇਕ ਜਥੇਦਾਰ ਜਗਤਾਰ ਸਿੰਘ ਰਾਜਲਾ,ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਬਲਾਕ ਸਮਾਣਾ ਦੇ ਪ੍ਰਧਾਨ ਗੁਰਨਾਮ ਸਿੰਘ ਢੈਠਲ, ਯਾਦਵਿੰਦਰ ਸਿੰਘ ਕੂਕਾ, ਜਰਨੈਲ ਸਿੰਘ ਮਾਨ, ਪੱਤਰਕਾਰ ਇਕਬਾਲ ਸਿੰਘ ਬੱਲ, ਸੁਖਜਿੰਦਰ ਸਿੰਘ ਕੁਲਾਰਾਂ, ਹਰਵਿੰਦਰ ਸਿੰਘ ਟੋਨੀ, ਅਸ਼ਵਨੀ ਗਰਗ, ਰਿਸ਼ਵ ਮਿੱਤਲ, ਡਾਕਟਰ ਕੇ ਪੀ ਸਿੰਘ, ਹਰਵਿੰਦਰ ਸਿੰਘ ਹੈਰੀ, ਬੀ ਜੇ ਪੀ ਸਮਾਣਾ ਹਲਕਾ ਦੇ ਪ੍ਰਧਾਨ ਸੁਰਿੰਦਰ ਸਿੰਘ ਖੇੜਕੀ , ਬਾਬਾ ਬੰਦਾ ਸਿੰਘ ਬਹਾਦਰ ਤੇ ਸਮੂਹ ਅਹੁਦੇਦਾਰਾਂ ਮੈਂਬਰਾਂ ਅਤੇ ਗ੍ਰੰਥੀ ਸਭਾ ਲਹਿਰ ਦੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ