Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਐਂਬੂਲੈਂਸ ਤੇ ਪੰਜਾਬ ਦੇ ਸਾਬਕਾ MLA ਦੀ ਗੱਡੀ ਦੀ ਹੋਈ ਭਿਆਨਕ ਟੱਕਰ

April 24, 2024 01:37 PM
SehajTimes

ਨਵਾਂਸ਼ਹਿਰ : ਪੰਜਾਬ ਦੇ ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਨਾਲ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਪ੍ਰਾਪਤ ਹੌਈ ਹੈ। ਸਾਬਕਾ MLA  ਅੰਗਦ ਸਿੰਘ ਸੈਣੀ ਦੀ ਗੱਡੀ ਦੀ ਐੈਂਬੂਲੈਂਸ ਨਾਲ ਟੱਕਰ ਹੋ ਗਈ ਇਸ ਹਾਦਸੇ ਵਿੱਚ ਸਾਬਕਾ MLA  ਦਾ ਗੰਨਮੈਨ ਗੰਭੀਰ ਰੂਪ ‘ਚ ਜ਼ਖਮੀ ਹੋਇਆ ਹੈ। ਫਿਲਹਾਲ ਹਾਦਸੇ ‘ਚ ਅੰਗਦ ਸੈਣੀ ਸੁਬੰਧੀ ਕੋਈ ਜਾਣਕਾਰੀ ਸਾਹਮਣੇੇ ਨਹੀਂ ਆਈ ਹੈ।
ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਅੰਗਦ ਸੈਣੀ ਚੰਡੀਗੜ ਵੱਲ ਜਾ ਰਹੇ ਸਨ। ਇਹ ਦੌਰਾਨ ਪਿੰਡ ਕਾਠਗੜ੍ਹ ਨੇੜੇ ਇਹ ਭਿਆਨਕ ਹਾਦਸਾ ਵਾਪਰ ਗਿਆ ਦੱਸਿਆ ਜਾ ਰਿਹਾ ਹੈ ਕਿ ਐਂਬੂਐਂਸ ਦਾ ਡ੍ਰਾਈਵਰ ਗੱਡੀ ਰੋਕ ਕੇ ਰਸਤਾ ਪੁੱਛ ਰਿਹਾ ਸੀ ਕਿ ਪਿੱਛੇ ਤੋਂ ਆ ਰਹੀ ਫਾਰਚੂਨਰ ਗੱਡੀ ਐਂਬੂਲੈਂਸ ਨਾਲ ਟਕਰਾ ਗਈ ਇਸ ਹਾਦਸੇ ਵਿੱਚ ਸਾਬਕਾ MLA  ਦਾ ਗੰਨਮੈਨ ਜ਼ਖਮੀ ਹੋ ਗਿਆ ਉਸ ਨੂੰ ਮੋਹਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਫਾਰਚੂਨਰ ਗੱਡੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ

 

Have something to say? Post your comment

 

More in Doaba

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ