Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਨਾਗਰਿਕਾਂ ਵੱਲੋਂ ਪਾਇਆ ਗਿਆ ਹਰੇਕ ਵੋਟ ਬਿਹਤਰ ਕੱਲ ਲਈ ਆਸ ਦੀ ਨਵੀਂ ਕਿਰਣ : ਅਨੁਰਾਗ ਅਗਰਵਾਲ

April 24, 2024 04:18 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਦੀ ਖੁਸ਼ਹਾਲ ਵਿਰਾਸਤ ਵਿਚ ਬਦਲਾਅ ਦੇ ਸੂਤਰਧਾਰ ਦੇਸ਼ ਦੇ ਨਾਗਰਿਕ ਹਨ। ਦੇਸ਼ ਦੇ ਨਾਗਰਿਕਾਂ ਵੱਲੋਂ ਪਾਇਆ ਗਿਆ ਹਰੇਕ ਵੋਟ ਸਿਰਫ ਉਂਗਲੀ ਜਾਂ ਵੋਟ ਪੱਤਰ 'ਤੇ ਇਕ ਨਿਸ਼ਾਨ ਨਹੀਂ ਹੈ, ਸਗੋ ਬਿਹਤਰ ਕੱਲ ਲਈ ਆਸ ਦੀ ਨਵੀਂ ਕਿਰਣ ਹੈ। ਉਨ੍ਹਾਂ ਨੇ ਕਿਹਾ ਕਿ ਭਾਂਰਤ ਦੇਸ਼ ਦੇ 18ਵੇਂ ਲੋਕਸਭਾ ਆਮ ਚੋਣ ਤਹਿਤ ਹਰਿਆਣਾ ਸੂਬੇ ਵਿਚ 25 ਮਈ ਨੁੰ ਚੋਣ ਹੋਣੇ ਹਨ। ਭਾਰਤ ਵਿਚ ਵੋਟਰ ਜਾਗਰੁਕਤਾ ਮੁਹਿੰਮ ਚੋਣ ਦਾ ਗ੍ਰਾਫ ਵਧਾਉਣ ਵਿਚ ਇਕ ਮਹਤੱਵਪੂਰਨ ਭੁਮਿਕਾ ਨਿਭਾਉਂਦੇ ਹਨ। ਵੋਟਰ ਜਾਗਰੁਕਤਾ ਮੁਹਿੰਮ ਨਾਗਰਿਕਾਂ ਦੇ ਵਿਚ ਸਰਗਰਮ ਨਾਗਰਿਕਤਾ ਅਤੇ ਲੋਕਤਾਂਤਰਿਕ ਭਾਗਦੀਾਰੀ ਦੀ ਵਿਰਾਸਤ ਨੂੰ ਪ੍ਰੋਤਸਾਹਨ ਦੇਣ ਲਈ ਤੇਜੀ ਨਾਲ ਕੰਮ ਕਰਦੇ ਹਨ। 18ਵੇਂ ਲੋਕਸਭਾ ਆਮ ਚੋਣ ਦੇ ਤਹਿਤ ਚੋਣ ਫੀਸਦੀ ਵਧਾਉਣ ਲਈ ਸੂਬੇ ਦੇ ਸਾਰੇ ਜਿਲ੍ਹੇ ਚੋਣ ਜਾਗਰੁਕਤਾ ਮੁਹਿੰਮਾਂ ਨੂੰ ਪ੍ਰੋਤਸਾਹਨ ਦੇਣ ਵਿਚ ਸਰਗਰਮ ਰੂਪ ਨਾਲ ਲੱਗੇ ਹੋਏ ਹਨ, ਜਿਸ ਵਿਚ ਵੱਖ-ਵੱਖ ਵਿਭਾਗਾਂ ਸਮੇਤ ਵਿਦਿਅਕ ਸੰਸਥਾਨਾਂ ਦੀ ਵਰਨਣਯੋਗ ਭਾਗਦੀਾਰੀ ਹੈ, ਜੋ ਵੋਟਰਾਂ ਨੂੰ ਜਾਗਰੁਕ ਕਰਨ ਵਿਚ ਮਹਤੱਵਪੂਰਨ ਭੁਮਿਕਾ ਨਿਭਾ ਰਹੇ ਹਨ।

ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਇਹ ਪਹਿਲ ਹਰੇਕ ਨਾਗਰਿਕ ਦੇ ਵੋਟ ਅਧਿਕਾਰ ਦੇ ਮਹਤੱਵ 'ਤੇ ਚਾਨਣ ਪਾਉਂਦੇ ਹੋਏ ਸਮਾਨਤਾ, ਨਿਆਂ ਅਤੇ ਸੁਤੰਤਰਤਾ ਦੇ ਮੁੱਲਾਂ ਨੁੰ ਸਥਾਪਿਤ ਕਰਨ ਲਈ ਉਨ੍ਹਾਂ ਦੇ ਸਮਰਪਣ ਨੁੰ ਦਰਸ਼ਾਉਂਦੀ ਹੈ। ਸਿਸਟਮੇਟਿਕ ਵੋਟਰਸ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ-ਸਵੀਪ (ਐਸਵੀਈਈਪੀ) ਪਹਿਲ ਰਾਹੀਂ ਪ੍ਰਸਾਸ਼ਨ ਦਾ ਟੀਚਾ ਹਰੇਕ ਵੋਟਰ ਤਕ ਪਹੁੰਚਾਉਂਦੇ ਹੋਏ ਨਾਗਰਿਕਾਂ ਦੀ ਜਿਮੇਵਾਰੀ ਅਤੇ ਲੋਕਤਾਂਤਰਿਕ ਪ੍ਰਕ੍ਰਿਆ ਵਿਚ ਹਿੱਸਾ ਲੈਣ ਦੇ ਮਹਤੱਵ ਨੂੰ ਮਜਬੂਤ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸਾਸ਼ਨ ਵੋਟਰ ਜਾਗਰੁਕਤਾ ਨੁੰ ਪ੍ਰੋਤਸਾਹਨ ਦੇਣ ਅਤੇ ਚੋਣਾਵੀ ਪ੍ਰਕ੍ਰਿਆ ਵਿਚ ਭਾਗੀਦਾਰੀ ਨੂੰ ਪ੍ਰੋਤਸਾਹਿਤ ਕਰਨ ਲਈ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸਰਗਰਮ ਤੇ ਪ੍ਰਭਾਵੀ ਰੂਪ ਨਾਲ ਆਪਣੀ ਜਿਮੇਵਾਰੀ ਨੂੰ ਨਿਭਾ ਰਹੇ ਹਨ। ਵੱਖ-ਵੱਖ ਤਰ੍ਹਾ ਦੇ ਸਵੀਪ ਮੁਹਿੰਮਾਂ ਰਾਹੀਂ ਵੋਟਰਾਂ ਨੁੰ ਹਰੇਕ ਵੋਟ ਦਾ ਮਹਤੱਵ ਸਮਝਾਇਆ ਜਾ ਰਿਹਾ ਹੈ। ਜੋ ਲੋਕ ਇਹ ਸੋਚਦੇ ਹਨ ਕਿ ਉਨ੍ਹਾਂ ਦਾ ਇਕ ਵੋਟ ਕੋਈ ਮਾਇਨੇ ਨਹੀਂ ਰੱਖਦਾ, ਉਨ੍ਹਾਂ ਨੂੰ ਸ਼ਾਇਦ ਇਹ ੲਹਿਸਾਸ ਨਹੀਂ ਹੈ ਕਿ ਨਿਰਪੱਖ ਅਤੇ ਸਟੀਕ ਜਨ ਪ੍ਰਤੀਨਿਧੀ ਦਾ ਚੋਣ ਯਕੀਨੀ ਕਰਨ ਲਈ ਇਕ-ਇਕ ਵੋਟ ਮਹਤੱਵਪੂਰਨ ਹੈ ਅਤੇ ਹਰੇਕ ਵੋਟ ਦਾ ਆਪਣਾ ਮਹਤੱਵ ਹੈ। ਇਈ ਸੋਚ ਦੇ ਨਾਲ ਸੂਬੇ ਦੇ ਨਾਗਰਿਕਾਂ ਨੁੰ 25 ਮਈ ਨੁੰ ਚੋਣ ਦੇ ਦਿਨ ਲੋਕਤੰਤਰ ਦੇ ਮਹਾਪਰਵ ਵਿਚ ਵੱਧ-ਚੜ੍ਹ ਕੇ ਭਾਗੀਦਾਰੀ ਕਰਨੀ ਚਾਹੀਦੀ ਹੈ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ