Monday, March 23, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਚਰਾਉਣ 'ਤੇ ਪੂਰਨ ਪਾਬੰਦੀ ਲਗਾਈ

April 24, 2024 04:58 PM
SehajTimes

ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ  ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁੱਜਰ/ਚਰਵਾਹੇ/ਆਮ ਵਿਅਕਤੀਆਂ ਵੱਲੋਂ ਭਾਰੀ ਮਾਤਰਾਂ ਵਿੱਚ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਆਦਿ ਨੂੰ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਚਰਾਉਣ ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗੁੱਜਰ/ਚਰਵਾਹੇ ਭਾਰੀ ਮਾਤਰਾ ਵਿੱਚ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਆਦਿ ਲੈ ਕੇ ਸ਼ਹਿਰਾਂ/ਕਸਬਿਆਂ ਅਤੇ ਪਿੰਡਾਂ ਵਿੱਚ ਘੁੰਮਦੇ/ਫਿਰਦੇ ਹਨ ਜੋ ਕਿ ਲੋਕਾਂ ਦੀਆਂ ਫਸਲਾਂ ਅਤੇ ਸੜਕ ਕਿਨਾਰੇ ਲਗਾਏ ਗਏ ਬੂਟਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਇਹ ਬੂਟੇ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੱਖ ਵੱਖ ਯੋਜਨਾਵਾਂ ਤਹਿਤ ਲਗਾਏ ਜਾਂਦੇ ਹਨ, ਜੋ ਸ਼ਹਿਰਾਂ ਅਤੇ ਪਿੰਡਾਂ ਦੀ ਆਲੇ ਦੁਆਲੇ ਦੀ ਦਿੱਖ ਨੂੰ ਸਾਫ ਸੁਥਰਾ ਅਤੇ ਸੁੰਦਰ ਬਣਾਉਂਦੇ ਹਨ ਅਤੇ ਵਾਤਾਵਰਣ ਨੂੰ ਵੀ ਹਰਾ ਭਰਾ ਬਣਾਈ ਰੱਖਦੇ ਹਨ। ਇਹਨਾਂ ਪਸ਼ੂਆਂ ਨੂੰ ਸੜਕਾਂ ਤੇ ਚਰਾਉਣ ਸਮੇਂ ਜਿੱਥੇ ਸ਼ਹਿਰਾਂ/ਪਿੰਡਾਂ ਦੀ ਸੁੰਦਰਤਾ ਖਰਾਬ ਹੁੰਦੀ ਹੈ ਉਥੇ ਆਮ ਜਨਤਾ ਨੂੰ ਵੀ ਕਾਫੀ ਮੁਸ਼ਕਿਲਾਂ ਪੇਸ਼ ਆਉਂਦੀਆਂ ਹਨ ਕਿਉਂ ਜੋ ਇਹਨਾਂ ਪਸ਼ੂਆਂ ਦੇ ਸੜਕਾਂ ਉਤੇ ਘੁੰਮਣ ਨਾਲ ਕਈ ਤਰ੍ਹਾਂ ਦੀਆਂ ਦੁਰਘਟਨਾਵਾਂ ਵਾਪਰਦੀਆਂ ਹਨ, ਜਿਸ ਨਾਲ ਕਈ ਜਾਨੀ ਅਤੇ ਮਾਲੀ ਨੁਕਸਾਨ ਵੀ ਹੁੰਦਾ ਹੈ।  ਇਸ ਲਈ ਜਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਦੇ ਅੰਦਰ  ਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਚਰਾਉਣ ਤੇ ਪੂਰਨ ਪਾਬੰਦੀ ਹੋਵੇਗੀ । ਇਹ ਹੁਕਮ 23 ਜੂਨ, 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੱਭਿਆਚਾਰਕ ਮੇਲੇ ਲੱਗਣੋਂ ਹਟ ਗਏ ਸਨ, ਹੁਣ ‘ਰੰਗਲੇ ਪੰਜਾਬ’ ਦੇ ਰੰਗ ਦਿਸਣ ਲੱਗੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਠੇਕਾ ਮੁਲਾਜ਼ਮਾਂ ਨੇ "ਆਪ" ਸਰਕਾਰ ਖ਼ਿਲਾਫ਼ ਕੱਢੀ ਰੱਜਕੇ ਭੜਾਸ 

ਕੰਗਣਵਾਲ ਦੇ ਇਕ ਨੌਜਵਾਨ ਦਾ ਦੁਬਈ ਵਿਖੇ ਕਤਲ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਮਾਣਾ ਦਫ਼ਤਰ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਵਿਧਾਇਕ ਜੌੜਾਮਾਜਰਾ ਦੀ ਟੀਮ ਨੇ ਸਮਾਣਾ ਹਲਕੇ ਦੇ ਲੋਕਾਂ ਨੂੰ ਧਰੁਵ ਰਾਠੀ ਦੀ ਦਸਤਾਵੇਜੀ ਫ਼ਿਲਮ ਦਿਖਾਈ

ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ਼ ਕਰਵਾਇਆ ਗਿਆ ਇੱਕ ਰੋਜ਼ਾ ਸੈਮੀਨਾਰ

ਪਾਣੀ ਦੇ ਬਕਾਇਆ ਮੁੱਦੇ ’ਤੇ ਸਪੀਕਰ ਸੰਧਵਾਂ ਵੱਲੋਂ ਰਾਜਸਥਾਨ ਸਰਕਾਰ ਨੂੰ ਅਪੀਲ

ਸੁਨਾਮ 'ਚ ਟਰੈਫਿਕ ਪੁਲਿਸ ਦੇ ਨਵੇਂ ਦਫਤਰ ਦਾ ਕੀਤਾ ਉਦਘਾਟਨ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ