Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

BJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ

April 25, 2024 08:26 PM
Manpreet Singh khalra

ਖਾਲੜਾ : ਭਾਰਤੀ ਜਨਤਾ ਪਾਰਟੀ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਜਸਪਾਲ ਸਿੰਘ ਖਾਲੜਾ, ਮੰਡਲ ਪ੍ਰਧਾਨ ਅਮਨ ਸ਼ਰਮਾ  ਖਾਲੜਾ ਦੀ ਅਗਵਾਈ ਹੇਠ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਕਰਵਾਈ ਗਈ ਜਿਸ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਬੀ ਜੇ ਪੀ ਐਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੂਬੇਦਾਰ ਗੁਲਜਾਰ ਸਿੰਘ ਜਹਾਂਗੀਰ ਨੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆ ਰਹੀਆਂ ਸਹੂਲਤਾ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ ਤਾਂ ਜ਼ੋ ਗਰੀਬ ਲੋਕਾਂ ਨੂੰ ਇੰਨਾ ਸਕੀਮਾਂ ਦਾ ਲਾਭ ਮਿਲ ਸਕੇ ਇਸ ਦੇ ਨਾਲ ਹੀ ਕੇਂਦਰ ਸਰਕਾਰ ਸ੍ਰੀ ਨਰਿੰਦਰ ਮੋਦੀ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਰਨਲ ਸੀਟ ਤੋਂ ਹਲਕਾ ਖੰਡੂਰ ਸਾਹਿਬ ਤੋ ਐਸੀ ਭਾਈਚਾਰੇ ਦੇ ਉਮੀਦਵਾਰ ਸ੍ਰ ਮਨਦੀਪ ਸਿੰਘ ਮੰਨਾ ਨੂੰ ਟਿਕਟ ਦੇ ਕੇ ਐਸੀ ਭਾਈਚਾਰੇ ਦਾ ਮਾਣ ਵਧਾਇਆ ਜਿਸ ਨਾਲ ਐਸੀ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ ਐਸੀ ਭਾਈਚਾਰੇ ਨੇ ਪ੍ਰਣ ਕੀਤਾ ਕਿ ਮੰਨਾ ਜੀ ਨੂੰ ਵੱਡੀ ਲੀਡ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਾਂਗੇ ਪ੍ਰਧਾਨ ਜੀ ਨੇ ਅਪੀਲ ਕੀਤੀ ਕਿ ਸ੍ਰ ਮਨਦੀਪ ਸਿੰਘ ਮੰਨਾ ਜੀ ਨੂੰ ਵੋਟਾਂ ਪਾ ਕੇ ਕਾਮਯਾਬ ਕੀਤਾ ਜਾਵੇ ਤਾਂ ਜੋ ਹਰ ਵਰਗ ਦੀ ਭਲਾਈ ਲਈ ਸੈਂਟਰ ਵਿਚ ਅਵਾਜ਼ ਪਹੁੰਚਾਈ ਜਾਵੇ ਇਸ ਉਪਰੰਤ ਜਸਪਾਲ ਸਿੰਘ ਖਾਲੜਾ ਨੂੰ ਐਸੀ ਵਿੰਗ ਦਾ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ ਜਸਪਾਲ ਸਿੰਘ ਖਾਲੜਾ ਨੇ ਹਾਈ ਕਮਾਂਡ ਦਾ ਅਤੇ ਰਾਜ ਮੰਤਰੀ ਸ੍ਰ ਮਨਦੀਪ ਸਿੰਘ ਮੰਨਾ, ਜ਼ਿਲ੍ਹਾ ਪ੍ਰਧਾਨ ਗੁਲਜਾਰ ਸਿੰਘ ਜਹਾਂਗੀਰ, ਗੁਰਪ੍ਰੀਤ ਸਿੰਘ ਪ੍ਰਿੰਸ ਪੰਜਾਬ ਸਕੱਤਰ, ਰਿਤੇਸ਼ ਚੋਪੜਾ ਭਿੱਖੀਵਿੰਡ ਜ਼ਿਲ੍ਹਾ ਮੀਤ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਸੋਂਪੀ ਹੋਈ ਜ਼ਿਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ। ਇਸ ਮੌਕੇ ਹਾਜ਼ਰ ਪ੍ਰਧਾਨ ਹਰਜਿੰਦਰ ਸਿੰਘ ਠੱਕਰਪੁਰਾ, ਪ੍ਰਧਾਨ ਸੁੱਖਦੇਵ ਸਿੰਘ, ਪ੍ਰਧਾਨ ਪ੍ਰਤਾਪ ਸਿੰਘ ਨੰਥੂਚੱਕ , ਪ੍ਰਧਾਨ ਅੰਗਰੇਜ਼ ਸਿੰਘ, ਪ੍ਰਧਾਨ ਦਿਲਬਾਗ ਸਿੰਘ, ਅਮਰਜੀਤ ਸਿੰਘ ਚੱਕ ਕਰੇਖਾ, ਐਸੀ ਵਿੰਗ ਦੇ ਸਰਕਲ ਪ੍ਰਧਾਨ ਅਮਰ ਸਿੰਘ ਅਮੀਸਾਹ, ਗੁਰਵਿੰਦਰ ਸਿੰਘ, ਨਿਰਵੈਲ ਸਿੰਘ, ਮਹਿੰਦਰ ਸਿੰਘ,ਕਾਰਜ ਸਿੰਘ, ਜੁਗਿੰਦਰ ਸਿੰਘ, ਰਾਜਵਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

More in Majha

ਜਲੰਧਰ ਵਿਖੇ ਅੱਜ ਖ਼ਾਲਸਾ ਮਾਰਚ 'ਚ ਪੁੱਜਣ ਸੰਗਤਾਂ : ਫੈਡਰੇਸ਼ਨ ਭਿੰਡਰਾਂਵਾਲਾ

ਅਜਨਾਲਾ ਵਿੱਚ ਕਾਂਗਰਸ ਦੀ ਚੋਣੀ ਮੁਹਿੰਮ ਨੇ ਫੜੀ ਰਫ਼ਤਾਰ

ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼

ਬੇਅਦਬੀ ਬਿੱਲ ‘ਤੇ ’ਆਪ’ ਸਰਕਾਰ ਦੀ ਨੀਅਤ ਸੰਦੇਹ ਦੇ ਘੇਰੇ ‘ਚ: ਪ੍ਰੋ. ਸਰਚਾਂਦ ਸਿੰਘ ਖਿਆਲਾ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਬੇਰ ਸਾਹਿਬ ਦੇਗਸਰ ਛਾਉਣੀ ਨਿਹੰਗ ਸਿੰਘਾਂ ਵਿਖੇ ਪੰਥਕ ਅਰਦਾਸ ਨਾਲ ਸ੍ਰੀ ਅਖੰਡ ਪਾਠ ਸਾਹਿਬ ਅਰੰਭ: ਸਿੰਘ ਸਾਹਿਬ ਬਾਬਾ ਬਲਬੀਰ ਸਿੰਘ

ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਖਾਲਸਾ ਸਾਜਨਾ ਦਿਵਸ ਮੌਕੇ 'ਦਸਤਾਰ ਲੰਗਰ' ਅਤੇ ਅੰਮ੍ਰਿਤ ਸੰਚਾਰ ਦਾ ਵਿਸ਼ੇਸ਼ ਆਯੋਜਨ

ਇਤਿਹਾਸ ਦਾ ਖ਼ੂਨੀ ਸਫ਼ਾ ਸਾਕਾ ਜਲ੍ਹਿਆਂਵਾਲਾ ਬਾਗ

ਐਨ ਸੀ ਸੀ ਗਰੁੱਪ ਅੰਮ੍ਰਿਤਸਰ ਵੱਲੋਂ ਸਨਮਾਨ ਸਮਾਰੋਹ ਦਾ ਆਯੋਜਨ ਅਤੇ ਕਾਂਬਾਈਨਡ ਸਾਲਾਨਾ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ

ਮੁੱਖ ਬੁਲਾਰੇ ਤੇ ਵਿਧਾਇਕ ਧਾਲੀਵਾਲ ਵਲੋਂ ਸ਼ਾਇਰ ਐੱਸ. ਪ੍ਰਸ਼ੋਤਮ ਦੀ ਰਚਿਤ ਵਿਸਾਖੀ ਨੂੰ ਸਮਰਪਿਤ ਆਡੀਓ ਨਜ਼ਮ ਤੇ ਪੋਸਟਰ ਨੂੰ ਕੀਤਾ ਰਲੀਜ਼

ਟਿਹਰੀ ਕ੍ਰਿਕਟ ਕਲੱਬ ਵੱਲੋਂ ਕ੍ਰਿਕਟ ਟੂਰਨਾਮੈਂਟ ਦਾ ਸਫਲ ਆਯੋਜਨ, ਬਾਬਾ ਕ੍ਰਿਕਟ ਕਲੱਬ ਬਣਿਆ ਜੇਤੂ