Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਭਾਰਤ ਸਰਕਾਰ ਵੱਲੋਂ ਕੁਰੂਕਸ਼ੇਤਰ ਯੂਨੀਵਰਸਿਟੀ ਨੂੰ ਦੋ ਨਵੇਂ ਪੈਟੇਂਟ ਪ੍ਰਾਦਨ ਕੀਤੇ ਗਏ

April 26, 2024 11:38 AM
SehajTimes

ਚੰਡੀਗੜ੍ਹ, 24 ਅਪ੍ਰੈਲ - ਭਾਰਤ ਸਰਕਾਰ ਦੇ ਪੈਟੇਂਟ ਦਫਤਰ ਵੱਲੋਂ ਕੁਰੂਕਸ਼ੇਤਰ ਯੂਨੀਵਰਸਿਟੀ ਕੁਰੂਕਸ਼ੇਤਰ ਨੂੰ ਦੋ ਪੈਟੇਂਟ ਪ੍ਰਦਾਨ ਕੀਤੇ ਗਏ ਹਨ। ਅਪ੍ਰੈਲ ਮਹੀਨੇ ਵਿਚ ਭਾਰਤ ਦੇ ਕਾਰਬੋਕਿਸਮਿਥਾਇਲਿਸੇਲਲੋਜ ਏਸਟਰ ਅਧਾਰਿਤ ਡਰੱਗ ਡਿਲੀਵਰੀ ਸਿਸਟਮ ਅਤੇ ਏਪੋਪਟੋਸਿਸ ਇਡਯੂਸਿੰਗ ਕੰਪੋਜਿਸ਼ਨ ਕੰਪ੍ਰੋਮਾਈਜਿੰਗ ਟ੍ਰਾਇਜੋਲੋਥਿਯਾਜੋਲਿਲ-ਟਰਾਇਜੋਲ ਬੇਂਜਾਨ ਦਾ ਵਿਯੂਤਪੰਨ ਤਹਿਤ ਕੇਯੂ ਨੂੰ ਦੋ ਪੈਟੇਂਟ ਪ੍ਰਦਾਨ ਕੀਤੇ ਗਏ ਹਨ।

ਕੇਯੂ ਨੂੰ ਹੁਣ ਤਕ 22 ਪੈਟੇਂਟ ਪ੍ਰਦਾਨ ਕੀਤੇ ਜਾ ਚੁੱਕੇ ਹਨ ਅਤੇ ਇੰਨ੍ਹਾਂ ਵਿੱਚੋਂ ਜਿਆਦਾਤਰ ਪੈਟੇਂਟ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਸੋਮਨਾਥ ਸਚਦੇਵਾ ਵੱਲੋਂ ਖੋਜ ਦੇ ਖੇਤਰ ਵਿਚ ਇਨੋਵੇਸ਼ਨ ਨੁੰ ਪ੍ਰੋਤਸਾਹਨ ਬਦਲਾਅ ਦੇ ਬਾਅਦ ਪ੍ਰਦਾਨ ਕੀਤੇ ਗਏ ਹਨ। ਵਾਇਸ ਚਾਂਸਲਰ ਪ੍ਰੋਫੈਸਰ ਸੋਮਨਾਥ ਨੇ ਅਧਿਆਪਕਾਂ ਨੂੰ ਇਸ ਉਪਲਬਧੀ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਪੈਟੇਂਟ ਦਾ ਉਦੇਸ਼ ਇਨੋਵੇਸ਼ਨ ਅਤੇ ਨਵੀਂ ਤਕਨਾਲੋਜੀਆਂ ਦੇ ਵਿਕਾਸ ਨੁੰ ਪ੍ਰੋਤਸਾਹਨ ਦੇਣਾ ਹੈ।

ਖੋਜ ਨੂੰ ਪ੍ਰੋਤਸਾਹਨ ਤੇ ਵਧਾਵਾ ਦੇਣ ਲਈ ਪੇਟੈਂਟ ਮਾਹਰ ਰਾਹੀਂ ਕੇਯੂ ਅਧਿਆਪਕਾਂ ਨੁੰ ਪੈਟੇਂਟ ਦਾਖਿਲ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਯੂਨੀਵਰਸਿਟੀ ਵਿਚ ਇਨਕਿਯੂਬੇਸ਼ਨ, ਸਟਾਰਟ ਅੱਪ ਅਤੇ ਇਨੋਵੇਸ਼ਨ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ ਅਤੇ ਖੋਜ ਪ੍ਰਕਾਸ਼ਨਾਂ ਦੀ ਗੁਣਵੱਤਾ ਵਿਚ ਸੁਧਾਰ ਕੀਤਾ ਗਿਆ।

ਪ੍ਰੋਫੈਸਰ ਸੋਮਨਾਥ ਨੇ ਕਿਹਾ ਕਿ ਕੇਯੂ ਨੇ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਡਾ. ਰਮੇਸ਼ ਕੁਮਾਰ ਮੇਹਤਾ ਨੂੰ ਆਈਪੀਆਰ ਅਤੇ ਤਕਨਾਲੋਜੀ ਟ੍ਰਾਂਸਫਰ ਦੇ ਮਾਨਦ ਪ੍ਰੋਫੈਸਰ ਵਜੋ ਨਿਯੁਕਤ ਕੀਤਾ ਹੈ। ਪ੍ਰੋਫੈਸਰ ਮੇਹਰਾ ਵੱਲੋਂ ਯੂਨੀਵਰਸਿਟੀ ਤੋਂ ਕੋਈ ਫੀਸ ਲਏ ਬਿਨ੍ਹਾਂ ਪੇਟੈਂਟ ਦਾਖਲ ਕਰਨ ਵਿਚ ਫੈਕੇਲਟੀ ਮੈਂ੍ਹਬਰਾਂ ਦੀ ਸਹਾਇਤਾ ਪ੍ਰਦਾਨ ਕਰਨ ਵਿਚ ਮਹਤੱਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ।

Have something to say? Post your comment

 

More in Haryana

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼