Wednesday, May 08, 2024
BREAKING NEWS
ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀਟੀਵੀ ਅਦਾਕਾਰਾ ਅਨੁਪਮਾ ਬੀ ਜੇ ਪੀ ’ਚ ਹੋਈ ਸ਼ਾਮਲਦਿੱਲੀ ਦੇ 100 ਸਕੂਲਾਂ ਨੂੰ ਦਿੱਤੀ ਬੰਬ ਦੀ ਧਮਕੀ

Malwa

ਮੈਸ. ਮੈਣੀ ਟਰੇਡਿੰਗ ਕੰਪਨੀ ਘੱਗਾ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ

April 27, 2024 11:06 AM
SehajTimes

ਪਟਿਆਲਾ : ਐਸ.ਡੀ.ਐਮ -ਕਮ- ਪ੍ਰਬੰਧਕ ਮਾਰਕਿਟ ਕਮੇਟੀ ਪਾਤੜਾਂ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਸ. ਮੈਣੀ ਟਰੇਡਿੰਗ ਕੰਪਨੀ ਅਨਾਜ ਮੰਡੀ ਘੱਗਾ ਵੱਲੋਂ ਖਰੀਦ ਕੀਤੀ ਕਣਕ ਦੇ ਥੈਲਿਆਂ ’ਚ ਗੜਬੜੀ ਪਾਏ ਜਾਣ ’ਤੇ ਇਸ ਕੰਪਨੀ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੈਸ. ਮੈਣੀ ਟਰੇਡਿੰਗ ਕੰਪਨੀ ਘੱਗਾ ਵੱਲੋਂ ਪੰਜਾਬ ਸਟੇਟ ਐਗਰੀਕਲਚਰਲ ਪ੍ਰੋਡਿਊਸ ਮਾਰਕਿਟਸ ਐਕਟ ਦੀ ਧਾਰਾ 10 ਅਧੀਨ ਪ੍ਰਾਪਤ ਲਾਇਸੈਂਸ ਦੀਆਂ ਵੱਖ ਵੱਖ ਸ਼ਰਤਾਂ ਦੀ ਉਲੰਘਣਾ ਕੀਤੀ ਗਈ ਹੈ। ਪੰਜਾਬ ਰਾਜ ਖੇਤੀਬਾੜੀ ਉਪਜ ਮਾਰਕਿਟਸ ਐਕਟ 1961 ਦੀ ਧਾਰਾ 10 (2) ਰਾਹੀ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਵਿੰਦਰ ਸਿੰਘ ਪੀ.ਸੀ.ਐਸ. ਪ੍ਰਬੰਧਕ ਮਾਰਕਿਟ ਕਮੇਟੀ ਨੇ ਫ਼ਰਮ ਮੈਣੀ ਟਰੇਡਿੰਗ ਕੰਪਨੀ ਪਾਤੜਾਂ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕੀਤਾ ਹੈ।

Have something to say? Post your comment

 

More in Malwa

ਸੇਫ ਸਕੂਲ ਵਾਹਨ ਪਾਲਿਸੀ ਬਾਰੇ ਸਕੂਲੀ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਤੇ ਲੇਡੀ ਅਟੈਂਡੈਂਟ ਨੂੰ ਕੀਤਾ ਜਾਗਰੂਕ

ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਵੱਖ-ਵੱਖ ਗਤੀਵਿਧੀਆਂ

ਜੂਨ 01 ਨੂੰ ਸਵੇਰੇ 07:00 ਵਜੇ ਤੋਂ ਸ਼ਾਮ 06:00 ਵਜੇ ਤੱਕ ਪਾਈਆਂ ਜਾਣਗੀਆਂ ਵੋਟਾਂ

ਚੋਣਾਂ ਬਾਰੇ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਕਰਨ ਲਈ ਵਟਸਐਪ ਨੰਬਰ 70095-50957 ਜਾਰੀ

ਪੁਲਿਸ ਨੂੰ ਮਿਲੀ ਭਾਰੀ ਸਫਲਤਾ ਮੁਲਜਮ ਗ੍ਰਿਫਤਾਰ ਜਾਅਲੀ ਕਰੰਸੀ ਸਮੇਤ ਅਤੇ ਹੋਰ ਸਾਜੋ ਸਮਾਨ ਬਰਾਮਦ     

ਨਾਮਜ਼ਦਗੀਆਂ ਦੇ ਪਹਿਲੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਮਿੱਡ ਡੇ ਮੀਲ ਕੁੱਕ ਵਰਕਰਾਂ ਨੇ ਭੰਡੀ ਕੇਂਦਰ ਤੇ ਸੂਬਾ ਸਰਕਾਰ

ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ :ਕੰਚਨ

ਕਿਸਾਨਾਂ ਨੂੰ ਲੋੜ ਮੁਤਾਬਿਕ ਪਾਣੀ ਵਰਤਣ ਦੀ ਕੀਤੀ ਅਪੀਲ: ਹਰਭਜਨ ਸਿੰਘ ਈਟੀਓ

ਲੋਕ ਸਭਾ ਚੋਣਾਂ ਲਈ ਅਮਲੇ ਦੀ ਪਹਿਲੀ ਰਿਹਰਸਲ ਹੋਈ