Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੋਗਾ : ਅਚਾਨਕ ਡਿੱਗੇ ਦੋ ਮੰਜ਼ਲਾਂ ਮਕਾਨ ਹੇਠ ਆਇਆ ਪਰਵਾਰ

May 04, 2021 03:50 PM
SehajTimes

ਮੋਗਾ : ਮੋਗਾ ਦੇ ਇਲਾਕੇ ਰਾਮਗੰਜ ’ਚ ਅਚਾਨਕ ਇਕ ਘਰ ਦੀ ਛੱਤ ਡਿੱਗਣ ਕਾਰਨ ਹਾਦਸਾ ਵਾਪਰ ਗਿਆ, ਖ਼ਬਰ ਲਿਖੇ ਜਾਣ ਤਕ ਇਨਾ ਬਚਾਅ ਰਿਹਾ ਕਿ ਕਿਸੇ ਦੀ ਜਾਨ ਨਹੀਂ ਗਈ। ਮਿਲੀ ਜਾਣਕਾਰੀ ਮੁਤਾਬਕ ਇਸ ਮਲਬੇ ਹੇਠ ਦੋ ਬੱਚੀਆਂ ਅਤੇ ਉਨ੍ਹਾਂ ਦੀ ਮਾਂ ਦੱਬ ਗਈ ਸੀ। ਘਟਨਾ ਵਾਪਰਦੇ ਹੀ ਆਸਪਾਸ ਦੇ ਲੋਕ ਇੱਕਠੇ ਹੋ ਗਏ ਅਤੇ ਬਚਾਓ ਕਾਰਜ ਸ਼ੁਰੂ ਕਰ ਦਿਤਾ। ਬਾਹੁਤੀ ਮੁਸ਼ੱਕਤ ਮਗਰੋਂ ਮੌਕੇ ’ਤੇ ਮੌਜੂਦ ਲੋਕਾਂ ਨੇ ਮਾਂ ਅਤੇ ਦੋਵੇਂ ਬੱਚੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ। ਲੋਕਾਂ ਦੇ ਦੱਸਣ ਮੁਤਾਬਕ ਇਹ ਦੋ ਮੰਜ਼ਿਲਾ ਮਕਾਨ ਬਹੁਤ ਹੀ ਪੁਰਾਣਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਮੌਕੇ ’ਤੇ ਮੌਜੂਦ ਲੋਕਾਂ ਵਲੋਂ ਮਾਂ ਅਤੇ ਬੇਟੀਆਂ ਨੂੰ ਸਿਵਲ ਹਸਪਤਾਲ ਲੈ ਕੇ ਜਾਇਆ ਗਿਆ, ਜਿੱਥੇ ਮਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ : ਸਪੀਕਰ ਸੰਧਵਾਂ

ਮਾਵਾਂ-ਧੀਆਂ ਦੇ ਸਨਮਾਨ ਲਈ ਸਰਕਾਰ ਵਚਨਬੱਧ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵਲੋਂ ਪਿੰਡ ਨਵਾਂ ਨੱਥੇਵਾਲਾ ਅਤੇ ਧੂੜਕੋਟ ਦੇ ਸਰਕਾਰੀ ਸਕੂਲਾਂ ’ਚ 65 ਲੱਖ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ

ਮਿਲੇਨੀਅਮ ਸਕੂਲ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ

ਸਾਦਿਕ ਪੰਚਾਇਤ ਦੁਕਾਨ ਕਿਰਾਇਆ ਮਾਮਲਾ ਸਰਕਾਰ ਵੱਲੋਂ ਤੁਰਤ ਕਾਰਵਾਈ, 27 ਅਪ੍ਰੈਲ ਤੱਕ ਮੰਗੀ ਗਈ ਰਿਪੋਰਟ : ਅਰਸ਼ ਸੱਚਰ

ਡਾ. ਹਰੀ ਸਿੰਘ ਸੇਵਕ ਸੀਨੀ. ਸੈਕੰ. ਸਕੂਲ ਵਿਖੇ ‘ਮੌਕ ਐਕਸਰਸਾਈਜ਼’ ਦਾ ਆਯੋਜਨ

ਡੀ.ਸੀ.ਐਮ. ਸਕੂਲ ਦੇ ਬੱਚਿਆਂ ਨੇ ਵੰਨ-ਸਵੰਨੇ ਬੂਟੇ ਲਾ ਕੇ ਮਨਾਇਆ ਵਰਲਡ ਅਰਥ ਡੇ

ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ 2 ਗਿਰੋਹ ਪੁਲਿਸ ਦੀ ਗ੍ਰਿਫਤ ਵਿੱਚ : ਥਾਣਾ ਮੁਖੀ

ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ, ਮਿਹਨਤੀ ਵਿਦਿਆਰਥੀਆਂ ਦਾ ਸਨਮਾਨ

ਫਰੀਦਕੋਟ ਪੁਲਿਸ ਵੱਲੋਂ ਰੇਲਵੇ ਸਟੇਸ਼ਨਾ ’ਤੇ ਚਲਾਇਆ ਗਿਆ ਸਪੈਸ਼ਲ ਚੈਕਿੰਗ ਆਪ੍ਰੇਸ਼ਨ