Tuesday, February 03, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

Malwa

ਪੰਜਾਬੀ ਯੂਨੀਵਰਸਿਟੀ ਵਿਖੇ 'ਪੰਜਾਬ ਵਿੱਚ ਖੇਤੀ ਅੰਦੋਲਨ’ ਵਿਸ਼ੇ ਉੱਤੇ ਕਾਨਫਰੰਸ ਸ਼ੁਰੂ

April 27, 2024 01:20 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਅੱਜ 'ਪੰਜਾਬ ਵਿੱਚ ਖੇਤੀ ਅੰਦੋਲਨ’ ਵਿਸ਼ੇ ਉੱਤੇ ਪੰਜਾਬ ਇਤਿਹਾਸ ਕਾਨਫਰੰਸ ਦਾ 54ਵਾਂ ਸੈਸ਼ਨ ਸ਼ੁਰੂ ਹੋ ਗਿਆ। ਤਿੰਨ ਦਿਨ ਚੱਲਣ ਵਾਲੀ ਇਸ ਕਾਨਫਰੰਸ ਵਿੱਚ ਪੰਜਾਬ, ਦਿੱਲੀ, ਜੰਮੂ, ਹਿਮਾਚਲ ਪ੍ਰਦੇਸ਼ ਆਦਿ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਡੈਲੀਗੇਟ ਸ਼ਾਮਲ ਹੋ ਰਹੇ ਹਨ। ਇਤਿਹਾਸ ਅਤੇ ਪੰਜਾਬ ਇਤਿਹਾਸ ਵਿਭਾਗ ਵੱਲੋਂ ਕਰਵਾਈ ਜਾ ਰਹੀ ਇਸ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਵਿੱਚ ਪ੍ਰੋ. ਮ੍ਰਿਦੁਲਾ ਮੁਖਰਜੀ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ। ਪ੍ਰੋ. ਮ੍ਰਿਦੁਲਾ ਮੁਖਰਜੀ ਨੇ ਆਪਣੇ ਸੰਬੋਧਨ ਵਿੱਚ ਕਿਸਾਨ ਅੰਦੋਲਨ ਦੀਆਂ ਵੱਖ ਵੱਖ ਪਰਤਾਂ ਬਾਰੇ ਇਤਿਹਾਸ ਦੇ ਹਵਾਲੇ ਤੋਂ ਆਪਣੇ ਵਿਚਾਰ ਪ੍ਰਗਟਾਏ ਅਤੇ ਅਹਿਮ ਟਿੱਪਣੀਆਂ ਕੀਤੀਆਂ।
 
 
ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਪਿਛਲੀਆਂ ਕਿਸਾਨ ਲਹਿਰਾਂ ਤੋਂ ਸਬਕ ਲੈ ਕੇ ਸਮਕਾਲੀ ਕਿਸਾਨ ਲਹਿਰਾਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਡੀਨ ਸੋਸ਼ਲ ਸਾਇੰਸਜ਼  ਪ੍ਰੋ. ਧਰਮਪਾਲ ਸਿੰਘ ਨੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕੀਤੀ। ਵਿਭਾਗ ਮੁਖੀ ਡਾ. ਸੰਦੀਪ ਕੌਰ ਨੇ ਕਾਨਫਰੰਸ ਦੇ ਵਿਸ਼ੇ ਬਾਰੇ ਜਾਣੂ ਕਰਵਾਇਆ। ਪੰਜਾਬ ਇਤਿਹਾਸ ਕਾਨਫ਼ਰੰਸ ਦੇ ਇਸ 53ਵੇਂ ਸੈਸ਼ਨ ਦੀ ਕਾਰਵਾਈ ਦੌਰਾਨ ਡਾ.  ਸੰਦੀਪ ਕੌਰ ਦੀ ਪੁਸਤਕ ‘ਅਲੈਕਰੀਟੀ ਐਂਡ ਲੌਇਲਟੀ: ਕੰਟਰੀਬਿਊਸ਼ਨ ਆਫ਼ ਦਾ ਸਿੱਖ ਰੂਲਰਸ ਇਨ ਦਿ ਗ੍ਰੇਟ ਵਾਰ (1914-1918)’ ਰਿਲੀਜ਼ ਕੀਤੀ ਗਈ। ਧੰਨਵਾਦੀ ਸ਼ਬਦ ਡਾ. ਬਲਰਾਜ ਸਿੰਘ ਵੱਲੋਂ ਬੋਲੇ ਗਏ। ਉਦਘਾਟਨੀ ਸੈਸ਼ਨ ਦਾ ਸੰਚਾਲਨ ਡਾ. ਪਰਨੀਤ ਕੌਰ ਢਿੱਲੋਂ ਨੇ ਕੀਤਾ।
 

Have something to say? Post your comment

 

More in Malwa

ਮੁੱਖ ਮੰਤਰੀ ਸਿਹਤ ਯੋਜਨਾ

ਪ੍ਰੇਮ ਸਬੰਧਾਂ 'ਚ ਅਣਬਣ ਤੋਂ ਪ੍ਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਕਿਸਾਨ ਬਠਿੰਡਾ 'ਚ ਅਣਮਿੱਥੇ ਸਮੇਂ ਲਈ ਲਾਉਣਗੇ ਪੱਕਾ ਮੋਰਚਾ 

ਕੇਂਦਰੀ ਬਜ਼ਟ ਵਿਕਸਤ ਭਾਰਤ ਦੀ ਮਜ਼ਬੂਤ ​​ਨੀਂਹ : ਚੀਮਾਂ 

ਹਲਵਾਰਾ ਏਅਰਪੋਰਟ ਨਾਲ ਲੁਧਿਆਣਾ ਤੇ ਮਾਲਵਾ ਨੂੰ ਮਿਲੀ ਨਵੀਂ ਉਡਾਣ, ਰਾਜਿੰਦਰ ਗੁਪਤਾ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਅੱਜ ਤੋਂ ਲੱਗਣਗੇ ਕੈਂਪ: ਡਿਪਟੀ ਕਮਿਸ਼ਨਰ

ਐੱਮ.ਟੀ.ਐਸ. ਬਰਨਾਲਾ ’ਚ ਨੰਨ੍ਹੇ ਕਲਾਕਾਰਾਂ ਦੀਆਂ ਸ਼ਾਨਦਾਰ ਰਹੀਆਂ ਪੇਸ਼ਕਾਰੀਆਂ

ਮੀਰੀ ਪੀਰੀ ਖਾਲਸਾ ਕਾਲਜ ਵਿਖੇ ਐੱਨ. ਐੱਸ.ਐੱਸ. ਕੈਂਪ ਦੀ ਸਮਾਪਤੀ ਮੌਕੇ ਪਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ

ਨਿਸ਼ਾਂਤ ਅਖਤਰ ਨੂੰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਆਗੂਆਂ ਵਲੋਂ ਸੰਦੌੜ ਵਿਖੇ ਲੱਡੂ ਵੱਡੇ ਗਏ

ਮੁਲਾਜ਼ਮਾ ਦੇ ਹਿੱਤਾਂ ਲਈ ਜੀ ਜਾਨ ਲਗਾ ਦਿਆਂਗੇ : ਮੋਗਾ, ਜਸਵਿੰਦਰ