Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਲਖਬੀਰ ਸਿੰਘ ਲੌਟ ਸ਼ੋ੍ਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ

April 27, 2024 02:52 PM
Daljinder Singh Pappi

ਪਟਿਆਲਾ : ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀਆਂ ਜਾ ਰਹੀਆਂ ਨਵ ਨਿਯੁਕਤੀਆਂ ਦੇ ਚੱਲਦਿਆਂ ਸ਼ੋ੍ਮਣੀ ਅਕਾਲੀ ਦਲ ਵਿਚ ਪੰਥਕ ਸੇਵਾਵਾਂ ਅਤੇ ਪਾਰਟੀ ਪ੍ਰਤੀ ਸਮਰਪਿਤ ਦੀ ਭਾਵਨਾ ਨਾਲ ਕਾਰਜਸ਼ੀਲ ਲਖਬੀਰ ਸਿੰਘ ਲੌਟ ਨੂੰ ਸ਼ੋ੍ਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸ. ਲਖਬੀਰ ਸਿੰਘ ਲੌਟ ਸ਼ੋ੍ਮਣੀ ਅਕਾਲੀ ਦਲ ਵਿਚ ਲੰਮੇ ਸਮੇਂ ਤੋਂ ਪਾਰਟੀ ਪ੍ਰਤੀ ਸਮਰਪਿਤ ਭਾਵਨਾ ਨਾਲ ਕੰਮ ਕਰਦੇ ਆ ਰਹੇ ਹਨ,ਜਿਨ੍ਹਾਂ ਨੂੰ ਅਕਾਲੀ ਦਲ ਵਿਚ ਪੀਏਸੀ ਦਾ ਮੈਂਬਰ ਵੀ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ’ਤੇ ਸ. ਲਖਬੀਰ ਸਿੰਘ ਲੌਟ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਮਿਲੀ ਹਰ ਜ਼ਿੰਮੇਵਾਰੀ ਨੂੰ ਬਾਖੂਬੀ ਢੰਗ ਨਾਲ ਨਿਭਾਇਆ ਅਤੇ ਅਕਾਲੀ ਦਲ ਦੀ ਮਜਬੂਤੀ ਲਈ ਉਹ ਭਵਿੱਖ ਵਿਚ ਹਮੇਸ਼ਾ ਸਮਰਪਿਤ ਭਾਵਨਾ ਨਾਲ ਕੰਮ ਨੂੰ ਪਹਿਲ ਦੇਣਗੇ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ