Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

SRS Vidyapeeth Samana ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਦਾ ਡੈਮੋ ਕਰਵਾਇਆ ਗਿਆ

April 27, 2024 04:05 PM
Daljinder Singh Pappi
ਸਮਾਣਾ : ਐੱਸ ਆਰ ਐੱਸ ਵਿੱਦਿਆਪੀਠ  ਸਮਾਣਾ ਹਮੇਸ਼ਾ ਹੀ ਵਿਦਿਆਰਥੀਆਂ ਦੀ ਭਲਾਈ ਲਈ ਅੱਗੇ ਰਿਹਾ ਹੈ। ਇਸ ਵਾਰ ਵਿਦਿਆਰਥੀਆਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ 25 ਅਪਰੈਲ 2024 ਨੂੰ ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਵਿੱਚ ਵਿਦਿਆਰਥੀਆਂ ਨੂੰ ਕੁਝ ਨਵਾਂ ਸਿਖਾਉਣ ਲਈ ਘੋੜ ਸਵਾਰੀ ਦੀ ਡੈਮੋ ਕਲਾਸ ਲਗਵਾਈ ਗਈ। ਵਿਦਿਆਰਥੀ ਘੋੜ ਸਵਾਰੀ ਦੀ ਡੈਮੋ ਕਲਾਸ ਲਗਾਉਣ ਲਈ ਬਹੁਤ ਹੀ ਉਤਸੁਕ ਸਨ। ਇਸ ਡੈਮੋ ਕਲਾਸ ਵਿੱਚ ਵਿਦਿਆਰਥੀਆਂ ਨੂੰ ਘੋੜ ਸਵਾਰੀ ਕਰਨ ਲਈ ਕਿਹੜੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ, ਇਸ ਬਾਰੇ ਜਾਣਕਾਰੀ ਦਿੱਤੀ ਗਈ ।ਵਿਦਿਆਰਥੀ ਘੋੜ ਸਵਾਰੀ ਕਰਕੇ ਬਹੁਤ ਖੁਸ਼ ਦਿਖਾਈ ਦੇ ਰਹੇ ਸਨ। ਇਸ ਮੌਕੇ 'ਤੇ ਸਕੂਲ ਪ੍ਰਿੰਸੀਪਲ ਮਿਸ ਮਿਲੀ ਬੋਸ, ਚੇਅਰਮੈਨ ਅਮਿਤ ਸਿੰਗਲਾ ਅਤੇ ਸੈਕਟਰੀ ਲਲਿਤ ਸਿੰਗਲਾ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਉਹਨਾਂ ਨੂੰ ਘੋੜ ਸਵਾਰੀ ਸਿੱਖਣ ਲਈ ਪ੍ਰੇਰਿਤ ਕੀਤਾ।
 
 
 

Have something to say? Post your comment

 

More in Malwa

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ