Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਯੋਗੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਿਹਾ- 4 ਦਿਨਾਂ ਦਾ ਸਮਾਂ ਹੈ,  ਜੋ ਕਰ ਸਕਦੇ ਹੋ ਕਰੋ

May 04, 2021 05:46 PM
SehajTimes

ਲਖਨਊ: ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਇਕ ਵਾਰ ਮੁੜ ਤੋਂ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਦੱਸ ਦੇਈਏ ਕਿ ਕਿਸੇ ਨੇ ਡਾਇਲ 112 ਦੇ ਕੰਟਰੋਲ ਰੂਮ ਦੇ ਵਟਸਐਪ ਨੰਬਰ 'ਤੇ ਧਮਕੀ ਭਰੀ ਮੈਸੇਜ ਭੇਜਿਆ ਹੈ। ਇਸ ਮੈਸਜ ਵਿਚ ਮੁੱਖ ਮੰਤਰੀ ਲਈ ਭੱਦੇ ਸ਼ਬਦ ਵਰਤ ਕੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਧਮਕੀ 'ਚ ਇਹ ਵੀ ਕਿਹਾ ਹੈ ਕਿ ਮੈਂ 4 ਦਿਨਾਂ ਦਾ ਸਮਾਂ ਦੇ ਰਿਹਾ ਹਾਂ। ਮੇਰੇ ਲਈ ਜੋ ਤੁਸੀਂ ਕਰ ਸਕਦੇ ਹੋ ਕਰੋ। ਜਿਉਂ ਹੀ ਇਹ ਮੈਸੇਜ ਪਹੁੰਚਿਆ, ਡਾਇਲ 112 ਦੇ ਅਧਿਕਾਰੀਆਂ ਵਿੱਚ ਇੱਕ ਹਲਚਲ ਮਚ ਗਈ।

ਕੰਟਰੋਲ ਰੂਮ ਦੇ ਆਪ੍ਰੇਸ਼ਨ ਕਮਾਂਡਰ ਅੰਜੂਲ ਕੁਮਾਰ ਦੀ ਤਰਫੋਂ ਸੁਸ਼ਾਂਤ ਗੋਲਫ ਸਿਟੀ ਥਾਣੇ ਵਿੱਚ ਅਣਪਛਾਤੇ ਮੋਬਾਈਲ ਨੰਬਰ ਧਾਰਕ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਸ਼ੱਕੀ ਮੋਬਾਈਲ ਨੰਬਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 29 ਅਪ੍ਰੈਲ ਨੂੰ ਰਾਤ ਕਰੀਬ 8 ਵਜੇ ਡਾਇਲ 112 ਦੇ ਵਟਸਐਪ ਨੰਬਰ 'ਤੇਇੱਕ ਮੈਸੇਜ ਆਇਆ, ਜਿਸ ਵਿੱਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਮੈਸੇਜ 'ਚ ਇਹ ਕਿਹਾ ਗਿਆ ਸੀ ਕਿ ਸੀਐਮ ਯੋਗੀ ਨੂੰ 5 ਦਿਨਾਂ 'ਚ ਮਾਰ ਦਿੱਤਾ ਜਾਵੇਗਾ। ਗੌਰਤਲਬ ਹੈ ਕਿ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਮਾਰਨ ਦੀਆਂ ਧਮਕੀਆਂ ਪਹਿਲਾਂ ਵੀ ਕਈ ਵਾਰ ਮਿਲੀਆਂ ਹਨ। ਬਹੁਤ ਸਾਰੇ ਲੋਕਾਂ ਨੇ ਡਾਇਲ 112 ਦੇ ਵਟਸਐਪ ਨੰਬਰ 'ਤੇ ਮੈਸੇਜ ਭੇਜ ਕੇ ਮੁੱਖ ਮੰਤਰੀ ਨੂੰ ਧਮਕੀ ਦੇ ਚੁਕੇ ਹਨ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ