Monday, June 16, 2025

Haryana

ਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀ

April 27, 2024 05:26 PM
SehajTimes

ਪੂਰੇ ਦੇਸ਼ ਤੋਂ ਚੈਪੀਅਨਸ਼ਿਪ ਵਿਚ ਹਿੱਸਾ ਲੈਣ ਆ ਰਹੀਆਂ ਹਨ 44 ਟੀਮਾਂ

ਚੰਡੀਗੜ੍ਹ : ਹਰਿਆਣਾ ਦੇ ਗੁਰੂਗ੍ਰਾਮ ਵਿਚ ਹਰਿਆਣਾ ਦੇ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ 27 ਅਪ੍ਰੈਲ ਨੁੰ ਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਦੀ ਸ਼ੁਰੂਆਤ ਕਰਣਗੇ। ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਕੂਲ ਗੇਮਸ ਫੈਡਰੇਸ਼ਨ ਆਫ ਇੰਡੀਆ ਦੇ ਤੱਤਵਾਧਾਨ ਵਿਚ ਗੁਰੂਗ੍ਰਾਮ ਦੇ ਤਾਊ ਦੇਵੀਲਾਲ ਸਟੇਡੀਅਮ ਵਿਚ 27 ਤੋਂ 30 ਅਪ੍ਰੈਲ ਤਕ 67ਵੀ ਨੈਸ਼ਨਲ ਬਾਸਕਿਟਬਾਲ ਚੈਪੀਅਨਸ਼ਿਪ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਹਰਿਆਣਾ ਦੇ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਇਸ ਚੈਪੀਅਨਸ਼ਿਪ ਦਾ ਸ਼ਨੀਵਾਰ ਦੀ ਸ਼ਾਮ 5:30 ਵਜੇ ਸ਼ੁਰੂਆਤ ਕਰਣਗੇ। ਉਨ੍ਹਾਂ ਨੇ ਦਸਿਆ ਕਿ ਇਹ ਚੈਪੀਅਨਸ਼ਿਪ 17 ਸਾਲ ਤੋਂ ਘੱਟ ਉਮਰ ਦੇ ਮੁੰਡਿਆਂ ਦੇ ਕੈਟੇਗਰੀ ਹੋਵੇਗੀ। ਇਸ ਵਿਚ ਪੂਰੇ ਦੇਸ਼ ਤੋਂ ਕੁੱਲ 44 ਟੀਮਾਂ ਹਿੱਸਾ ਲੈਣ ਦੇ ਲਈ ਆ ਰਹੀਆਂ ਹਨ। ਉਨ੍ਹਾਂ ਨੇ ਦਸਿਆ ਕਿ 30 ਅਪ੍ਰੈਲ ਨੁੰ ਚੈਪੀਅਨਸ਼ਿਪ ਦਾ ਸਮਾਪਨ ਕੀਤਾ ਜਾਵੇਗਾ।

Have something to say? Post your comment

 

More in Haryana

ਵੋਟਰ ਹੀ ਲੋਕਤੰਤਰ ਦਾ ਮੂਲ : ਮੁੱਖ ਚੋਣ ਕਮਿਸ਼ਨਰ

ਊਰਜਾ ਮੰਤਰੀ ਅਨਿਲ ਵਿਜ ਨੇ 15 ਦਿਨ ਵਿੱਚ ਖਰਾਬ ਟ੍ਰਾਂਸਫਾਰਮਰ ਨਹੀਂ ਬਦਲਣ ਵਾਲੇ ਅੰਬਾਲਾ ਇੰਡਸਟਰਿਅਲ ਏਰਿਆ ਸਬ-ਡਿਵੀਜ਼ਨਲ ਦੇ ਜੇਟੀ ਨੂੰ ਕੀਤਾ ਸਸਪੈਂਡ

ਹਰਿਆਣਾ ਵਿੱਚ 11ਵਾਂ ਕੌਮਾਂਤਰੀ ਯੋਗ ਦਿਵਸ ਹੋਵੇਗਾ ਇਤਿਹਾਸਕ, 11 ਲੱਖ ਯੋਗ ਸਾਧਕ ਇੱਕ ਸਾਥ ਕਰਣਗੇ ਯੋਗ ਦਾ ਅਭਿਆਸ

ਮਈ ਮਹੀਨੇ ਤੱਕ ਅਨੁਸੂਚਿਤ ਜਾਤੀ ਦੇ 311 ਲਾਭਾਰਥਿਆਂ ਨੂੰ 221.74 ਲੱਖ ਰੁਪਏ ਦੀ ਵਿਤੀ ਸਹਾਇਤਾ ਕੀਤੀ ਪ੍ਰਦਾਨ

ਲੋਕਾਂ ਤੋਂ ਭੀਸ਼ਨ ਗਰਮੀ ਦੇ ਵਿੱਚ ਸੁਰੱਖਿਅਤ ਰਹਿਣ ਦੀ ਕੀਤੀ ਅਪੀਲ

ਮਨੁੱਖਤਾ ਲਈ ਹਰ ਵਿਅਕਤੀ ਘੱਟ ਤੋਂ ਘੱਟ ਇੱਕ ਪੌਧਾ ਜਰੂਰ ਲਗਾਉਣ : ਮਹੀਪਾਲ ਢਾਂਡਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜਪਾਲ ਬੰਡਾਰੂ ਦੱਤਾਤੇ੍ਰਅ ਨੂੰ ਜਨਮਦਿਨ ਦੀ ਦਿੱਤੀ ਸ਼ੁਭਕਾਮਨਾਵਾਂ

ਕੇਂਦਰ ਸਰਕਾਰ ਦੇ 11 ਸਾਲ ਪੂਰੇ ਹੋਣ 'ਤੇ ਪ੍ਰਦਰਸ਼ਨੀ ਵਿੱਚ ਦਿਖੀ ਵਿਕਸਿਤ ਰਾਸ਼ਟਰ ਦੇ ਵੱਧ ਵੱਧੀ ਭਾਰਤ ਦੀ ਤਸਵੀਰ : ਡਾ. ਅਰਵਿੰਦ ਸ਼ਰਮਾ

ਰਾਜਪਾਲ ਨੇ ਅੱਠ ਸਾਲਾਂ ਦੇ ਪਰਵਤਰੋਹੀ ਆਰਿਅਨ ਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੱਤੀ

ਹਰਿਆਣਾ ਵਿੱਚ ਡ੍ਰੋਨ ਤਕਨਾਲੋਜੀ ਨਾਲ ਖੇਤੀਬਾੜੀ ਅਤੇ ਆਪਦਾ ਪ੍ਰਬੰਧਨ ਨੂੰ ਮਿਲੇਗੀ ਨਵੀ ਦਿਸ਼ਾ