Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

April 27, 2024 06:04 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਰੋਟਰੀ ਕਲੱਬ ਮਲੇਰਕੋਟਲਾ ਦੇ ਪ੍ਰਬੰਧ ਅਧੀਨ ਚਲਣ ਵਾਲੇ ਸਕੂਲ ਫਾਰ ਬਲਾਇੰਡ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦ ਰਿਹਾ l ਸਾਰੇ ਵਿਦਿਆਰਥੀ ਚੰਗੇ ਨੰਬਰ ਪ੍ਰਾਪਤ ਕਰਕੇ ਪਾਸ ਹੋਏl ਇਸ ਸਬੰਧ ਵਿੱਚ ਸਕੂਲ ਫਾਰ ਬਲਾਇੰਡ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸ਼੍ਰੀ ਉਸਮਾਨ ਸਿੱਦੀਕੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ l ਸਕੂਲ ਵਿੱਚ ਸਿੱਖਿਆ ਦੇ ਉੱਚੇ ਮਿਆਰ ਕਾਰਨ ਦਾਖਲਿਆਂ ਵਿੱਚ ਭਾਰੀ ਵਾਧਾ ਹੋਇਆ ਹੈl ਕਿਸੇ ਵੀ ਤਰਾਂ ਦੀ ਕੋਈ ਫੀਸ ਤੋਂ ਬਗੈਰ ਚੱਲ ਰਹੇ ਇਸ ਅਦਾਰੇ ਵਿੱਚ ਦਿਵਿਆਂਗ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ l ਸ੍ਰੀ ਸਿੱਦੀਕੀ ਨੇ ਕਿਹਾ ਕਿ ਦਸਵੀਂ ਜਮਾਤ ਵਿੱਚ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਮੁਹੰਮਦ ਤਾਬੇਸ਼ ,ਦੁਰਗੇਸ਼ ਕੁਮਾਰ, ਗੋਬਿੰਦ ਕੁਮਾਰ ,ਹਿਮਾਂਸ਼ੂ ਮਿਸ਼ਰਾ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਹੈ l ਅਜਿਹਾ ਕਰਨ ਨਾਲ ਹੋਰ ਵਿਦਿਆਰਥੀਆਂ ਨੂੰ ਵੀ ਮਿਹਨਤ ਕਰਨ ਦੀ ਪ੍ਰੇਰਨਾ ਮਿਲੇਗੀ l ਇਸ ਮੌਕੇ ਤੇ ਸ਼੍ਰੀ ਰਾਸ਼ੀਦ ਸ਼ੇਖ ,ਹਾਕਮ ਸਿੰਘ ਰਾਣੂ (ਦੋਵੇਂ ਸਾਬਕਾ ਪ੍ਰਧਾਨ ਰੋਟਰੀ ਕਲੱਬ ਮਲੇਰਕੋਟਲਾ )ਜਗਤ ਸਿੰਘ ਠਾਕੁਰ, ਨਿਸਾਰ ਅਹਿਮਦ ਥਿੰਦ ਅਤੇ ਪ੍ਰਿੰਸੀਪਲ ਸੁਨੀਲ ਕੁਮਾਰ ਵੀ ਹਾਜ਼ਰ ਸਨ l

Have something to say? Post your comment

 

More in Malwa

ਆਪ 'ਚ ਸ਼ਾਮਲ ਹੋਏ ਅਰੋੜਾ ਪਰਿਵਾਰ ਦਾ ਵਿਧਾਇਕ ਵੱਲੋਂ ਸਨਮਾਨ

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

ਸੰਗਰੂਰ 'ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ