Sunday, March 22, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

April 28, 2024 04:38 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਪੱਤਰਕਾਰ ਸ੍ਰੀ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਰਬਜੀਤ ਸਿੰਘ ਪੰਧੇਰ ਨਾ ਸਿਰਫ ਨਾਮਵਰ ਪੱਤਰਕਾਰ ਸਨ, ਸਗੋਂ ਇੱਕ ਸੁਲਝੇ ਹੋਏ, ਸਿਆਣੇ ਅਤੇ ਜ਼ਿੰਦਾਦਿਲ ਇਨਸਾਨ ਸਨ। ਉਹ ਬਤੌਰ ਪੱਤਰਕਾਰ ‘ਦਿ ਹਿੰਦੂ’ਅਖ਼ਬਾਰ ਨਾਲ ਜੁੜੇ ਹੋਏ ਸਨ। ਸ. ਸੰਧਵਾਂ ਨੇ ਕਿਹਾ ਕਿ ਸ੍ਰੀ ਪੰਧੇਰ ਦਾ ਚਲੇ ਜਾਣਾ ਮੀਡੀਆ ਭਾਈਚਾਰੇ ਅਤੇ ਸਮਾਜ ਲਈ ਬਹੁਤ ਵੱਡਾ ਘਾਟਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਪੰਧੇਰ ਨੂੰ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਤੇ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ