Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ

April 28, 2024 08:41 PM
SehajTimes

ਖਡੂਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਤੋਂ ਅਪਣਾ ਉਮੀਦਵਾਰ ਅੱਜ ਐਲਾਨ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 12 ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ ਪਰ ਖਡੂਰ ਸਾਹਿਬ ਲਈ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਸੀ। ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਟਿਕਟ ਦੇ ਕੇ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇ. ਪ੍ਰੇਮ ਸਿੰਘ ਚੰਦੂਮਾਜਰਾ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ, ਫ਼ਰੀਦਕੋਟ ਤੋਂ ਰਾਜਵਿੰਦਰ ਸਿੰਘ, ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖ਼ਾਲਸਾ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਜਲੰਧਰ ਤੋਂ ਮਹਿੰਦਰ ਸਿੰਘ ਕੇ.ਪੀ., ਫ਼ਿਰੋਜ਼ਪੁਰ ਤੋਂ ਨਰਦੇਵ ਸਿੰਘ ਬੌਬੀ ਮਾਨ, ਹੁਸ਼ਿਆਰਪੁਰ ਤੋਂ ਸੋਹਨ ਸਿੰਘ ਠੰਡਲ, ਪਟਿਆਲਾ ਤੋਂ ਐਨ.ਕੇ. ਸ਼ਰਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਅਤੇ ਗੁਰਦਾਸਪੁਰ ਤੋਂ ਦਲਜੀਤ ਸਿੰਘ ਚੀਮਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

Have something to say? Post your comment

 

More in Majha

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਬਲਾਕ ਸੰਮਤੀ ਅਟਾਰੀ ਦੀ ਨਵੀਂ ਚੁਣੀ ਚੇਅਰਪਰਸਨ ਸੁਖਵਿੰਦਰ ਕੌਰ ਅਤੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਸਾਗਣਾ ਨੂੰ ਵਧਾਈ ਦਿੱਤੀ

ਰਣਜੀਤ ਐਨਕਾਊਂਟਰ ਮਾਮਲੇ ‘ਚ ਪੁਲਿਸ ਨੂੰ ਵੱਡੀ ਰਾਹਤ, ਪੋਸਟਮਾਰਟਮ ਰਿਪੋਰਟ ‘ਚ ਗੋਲੀ ਲੱਗਣ ਨਾਲ ਮੌਤ ਦੀ ਪੁਸ਼ਟੀ

ਦਸਵੀਂ ਦਾ ਪੇਪਰ ਦੇ ਕੇ ਆ ਰਹੇ ਤਿੰਨ ਨੌਜਵਾਨਾਂ ਦੀ ਮੌਤ, ਤਿੰਨ ਗੰਭੀਰ ਜ਼ਖਮੀ

ਰਾਜਾਸਾਂਸੀ ਹਲਕੇ 'ਚ ਮਹਿਲਾਵਾਂ ਵੱਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਨ ਦੀ ਖੁਸ਼ੀ ਵਿੱਚ ਜਾਗੋ ਕੱਢ ਕੇ ਖ਼ੁਸ਼ੀ ਮਨਾਈ

ਪੰਜਾਬ ਸਰਕਾਰ ਵੱਲੋਂ ਆਰਮੀ,ਪੈਰਾਮਿਲਟਰੀ ਫੋਰਸ,ਐਸ.ਐਸ.ਸੀ. ਪੰਜਾਬ ਪੁਲਿਸ ਦੀ ਭਰਤੀ ਲਈ ਮੁਫਤ ਲਿਖਤੀ ਪੇਪਰ ਅਤੇ ਫਿੱਜੀਕਲ ਟਰੇਨਿੰਗ

ਐਲਪੀਜੀ ਸਿਲੰਡਰ ਬੁਕਿੰਗ ਲਈ ਨਵਾਂ ਨਿਯਮ ਲਾਗੂ, ਹੁਣ 25 ਦਿਨਾਂ ਬਾਅਦ ਹੀ ਹੋਵੇਗੀ ਅਗਲੀ ਬੁਕਿੰਗ

ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰਾਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਰਾਜਸਥਾਨ, ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 400 ਗੁੰਮ ਹੋਏ ਮੋਬਾਈਲ ਫੋਨ ਲੱਭੇ ਅਤੇ ਉਨ੍ਹਾਂ ਨੂੰ ਮਾਲਕਾਂ ਨੂੰ ਦਿੱਤੇ ਗਏ

'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀ.ਐਮ ਭਗਵੰਤ ਮਾਨ ਦੀ ਅਗਵਾਈ 'ਚ ਦੁਬਾਰਾ ਫਿਰ ਬਣੇਗੀ 'ਆਪ' ਦੀ ਸਰਕਾਰ:ਸੋਨੀਆ ਮਾਨ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ : ਕੁਲਦੀਪ ਸਿੰਘ ਧਾਲੀਵਾਲ