Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗ਼ਲਤੀ ਨਾਲ ਭਾਰਤ ਦੀ ਸਰਹੱਦ ਟਿੱਪਿਆ ਪਾਕਿਸਤਾਨੀ ਨਾਗਰਿਕ

April 28, 2024 09:14 PM
SehajTimes

ਫ਼ਾਜ਼ਿਲਕਾ : ਫ਼ਾਜ਼ਿਲਕਾ ਵਿੱਚ ਪਾਕਿਸਤਾਨ ਵਾਲੇ ਪਾਸੇ ਤੋਂ ਪਾਕਿਸਤਾਨੀ ਨਾਗਰਿਕ ਗ਼ਲਤੀ ਨਾਲ ਭਾਰਤੀ ਖੇਤਰ ਵਿੱਚ ਦਾਖ਼ਲ ਹੋ ਗਿਆ ਜਿਸ ਨੂੰ ਭਾਰਤੀ ਫ਼ੌਜ ਵੱਲੋਂ ਫੜ ਲਿਆ ਗਿਆ। ਭਾਰਤੀ ਫ਼ੌਜ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਵਾਲੇ ਪਾਸੇ ਤੋਂ ਇਕ ਪਾਕਿਸਤਾਨੀ ਨਾਗਰਿਕ ਨੂੰ ਫੜਿਆ ਹੈ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਨਾਗਰਿਕ ਨੂੰ ਅੰਤਰਰਾਸ਼ਟਰੀ ਸਰਹੱਦ ਦੀ ਅਲਾਈਨਮੈਂਟ ਬਾਰੇ ਪਤਾ ਨਹੀਂ ਸੀ ਅਤੇ ਉਹ ਗ਼ਲਤੀ ਨਾਲ ਭਾਰਤੀ ਸਰਹੱਦ ਵਿੱਚ ਦਾਖ਼ਲ ਹੋ ਗਿਆ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਕੋਈ ਵੀ ਇਤਰਾਜ਼ਯੋਗ ਸਮੱਗਰੀ ਨਹੀਂ ਮਿਲੀ। ਜਿਸ ਨੂੰ ਬਾਅਦ ਵਿੱਚ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ।

Have something to say? Post your comment

 

More in Malwa

ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਪਿੰਡ ਸ਼ੇਰਮਾਜਰਾ ਵਿਖੇ 4.34 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

“ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਦਿਤੇ ਮਾਲਕਾਨਾ ਹੱਕ ਮੰਤਰੀ ਅਮਨ ਅਰੋੜਾ 53 ਲਾਭਪਾਤਰੀਆਂ ਨੂੰ ਵੰਡੇ ਕਾਰਡ

ਰਣਜੋਧ ਸਿੰਘ ਹਡਾਣਾ ਨੇ ਭੁਨਰਹੇੜੀ ਅਨਾਜ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸਾਖੀ ਮੌਕੇ ਵਿਸ਼ਾਲ ਪੰਥਕ ਕਾਨਫਰੰਸ 14 ਨੂੰ : ਹਰਭਜਨ ਸਿੰਘ ਕਸ਼ਮੀਰੀ

ਦਾਮਨ ਬਾਜਵਾ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਤੇ ਚੁੱਕੇ ਸਵਾਲ

ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿੰਨੀ ਮੈਰਾਥਨ ਦਾ ਆਯੋਜਨ

ਰੋਟਰੀ ਕੰਪਲੈਕਸ 'ਚ ਲਾਇਆ ਮੁਫ਼ਤ “ਸਰਵ ਰੋਗ ਨਿਵਾਰਨ” ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ : ਸਿਹਤ ਮੰਤਰੀ

ਐਸ.ਡੀ. ਕਾਲਜ ਫਾਰ ਵੋਮੈਨ 'ਚ ਐਮ.ਏ. ਪੰਜਾਬੀ ਦੇ ਪਹਿਲੇ ਅਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ