Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ 'ਤੇ ਫਾਰਮ 12, 12ਏ ਅਤੇ 12ਡੀ ਉਪਲਬੱਧ

April 29, 2024 10:55 AM
SehajTimes

ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫਾਰਮ 12, 12ਏ ਅਤੇ 12ਡੀ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ https://patiala.nic.in/loksabhaelections2024/ 'ਤੇ ਅਪਲੋਡ ਹਨ। ਉਨ੍ਹਾਂ ਦੱਸਿਆ ਕਿ ਫਾਰਮ 12 ਪੋਸਟਲ ਬੈਲਟ ਪੇਪਰ ਜਾਰੀ ਕਰਨ ਲਈ ਵੋਟਰ ਵੱਲੋਂ ਭਰਿਆ ਜਾਂਦਾ ਹੈ। ਜਦਕਿ 12ਏ ਚੋਣ ਡਿਊਟੀ ਸਰਟੀਫਿਕੇਟ ਲਈ ਹੈ ਜਿਸ ਰਾਹੀਂ ਚੋਣ ਡਿਊਟੀ 'ਤੇ ਤਾਇਨਾਤ ਅਮਲਾ ਜਿਥੇ ਪੋਲਿੰਗ ਸਟੇਸ਼ਨ 'ਤੇ ਡਿਊਟੀ 'ਤੇ ਤਾਇਨਾਤ ਹੋਵੇ, ਉਥੇ ਹੀ ਆਪਣੀ ਵੋਟ ਪਾ ਸਕਦਾ ਹੈ। ਇਸ ਤੋਂ ਇਲਾਵਾ 12ਡੀ ਸੀਨੀਅਰ ਸਿਟੀਜ਼ਨ ਅਤੇ ਦਿਵਿਆਂਗ ਵੋਟਰਾਂ ਲਈ ਹੈ, ਜਿਸ ਨੂੰ ਭਰਕੇ ਉਹ ਪੋਸਟਲ ਬੈਲਟ ਪੇਪਰ ਦੀ ਮੰਗ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਤੇ 40 ਫ਼ੀਸਦੀ ਤੋਂ ਵੱਧ ਦਿਵਿਆਂਗਜਨ ਅਤੇ ਸਰਵਿਸ ਵੋਟਰ ਜ਼ਿਲ੍ਹੇ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰ ਸਕਦੇ ਹਨ ਅਤੇ ਫਾਰਮ ਭਰਨ ਉਪਰੰਤ ਆਪਣੇ ਖੇਤਰ ਦੇ ਏ.ਆਰ.ਓ ਨਾਲ ਸੰਪਰਕ ਕਰਕੇ ਇਹ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੀ ਵੈਬਸਾਈਟ 'ਤੇ ਵੋਟਰ ਆਪਣਾ ਵੋਟਰ ਸ਼ਨਾਖਤੀ ਕਾਰਡ ਐਪਿਕ ਨੰਬਰ ਜਾ ਫੇਰ ਰਜਿਸਟਰ ਮੋਬਾਇਲ ਨੰਬਰ ਨਾਲ ਵੀ ਸਰਚ ਕਰ ਸਕਦੇ ਹਨ।

 

Have something to say? Post your comment

 

More in Malwa

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਬਹੁਪੱਖੀ ਵਿਕਾਸ ਦੀ ਲਹਿਰ ਖੜੀ ਕਰੀਏ: ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਢਿੱਲੋਂ

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ