Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ ਵਧਾਈ

April 29, 2024 11:00 AM
SehajTimes

ਪਟਿਆਲਾ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਲਈ ਤਰੀਕ 6 ਮਈ 2024 ਸ਼ਾਮ 5 ਵਜੇ ਤੱਕ ਵਧਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਲਾਇਸੈਂਸੀ ਧਾਰਕ ਆਪਣਾ ਅਸਲਾ ਲੋਕਲ ਥਾਣੇ ਜਾਂ ਸਬੰਧਤ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ। ਏਡੀਸੀ ਨੇ ਕਿਹਾ ਕਿ ਪਹਿਲਾਂ ਅਸਲਾ ਜਮ੍ਹਾਂ ਕਰਵਾਉਣ ਦੀ ਮਿਤੀ 29 ਅਪ੍ਰੈਲ 2024 ਸੀ, ਜਿਸ ਨੂੰ ਹੁਣ ਵਧਾ ਕੇ 6 ਮਈ ਸ਼ਾਮ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਮੈਡਮ ਕੰਚਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ ਅਮਨ ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਲੋਕ ਹਿਤ ਵਿੱਚ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਜ਼ਰੂਰੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ 'ਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਣਗੇ।

Have something to say? Post your comment

 

More in Malwa

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਬਹੁਪੱਖੀ ਵਿਕਾਸ ਦੀ ਲਹਿਰ ਖੜੀ ਕਰੀਏ: ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਢਿੱਲੋਂ

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ