Wednesday, May 15, 2024

Chandigarh

ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ 

April 29, 2024 04:51 PM
SehajTimes
ਮੋਹਾਲੀ : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚੇ 7 ਸਹਾਇਕ ਪੋਲਿੰਗ ਸਟੇਸ਼ਨ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਨ੍ਹਾਂ ’ਚ ਵੋਟਾਂ ਦੀ ਗਿਣਤੀ 1500 ਤੋਂ ਜ਼ਿਆਦਾ ਸੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਨੁਸਾਰ ਇਨ੍ਹਾਂ ’ਚੋਂ 2 ਸਹਾਇਕ ਪੋਲਿੰਗ ਸਟੇਸ਼ਨ 53-ਐੱਸ ਏ ਐੱਸ ਨਗਰ ਹਲਕੇ ’ਚ ਹਨ ਜਦਕਿ 5 ਡੇਰਾਬੱਸੀ ਹਲਕੇ ’ਚ ਹਨ। 53-ਐੱਸ ਏ ਐੱਸ ਨਗਰ ਹਲਕੇ ’ਚ 42-ਏ ਸਰਕਾਰੀ ਸਕੂਲ ਲਖਨੌਰ ਅਤੇ 62-ਏ ਸਰਕਾਰੀ ਹਾਈ ਸਕੂਲ ਸੁੱਖਗੜ੍ਹ ਸਹਾਇਕ ਪੋਲਿੰਗ ਸਟੇਸ਼ਨ ਬਣਾਏ ਗਏ ਹਨ। 112-ਡੇਰਾਬੱਸੀ ਹਲਕੇ ’ਚ 33-ਏ ਸਰਕਾਰੀ ਹਾਈ ਸਕੂਲ ਗਾਜੀਪੁਰ, 40-ਏ ਸਰਕਾਰੀ ਐਲੀਮੈਂਟਰੀ ਸਕੂਲ ਕਿ੍ਰਸ਼ਨਪੁਰਾ, 123-ਏ ਦੀਕਸ਼ਾਂਤ ਗਲੋਬਲ ਸਕੂਲ, ਵੀ ਆਈ ਪੀ ਰੋਡ ਜ਼ੀਰਕਪੁਰ, 134-ਏ ਸਰਕਾਰੀ ਐਲੀਮੈਂਟਰੀ ਸਕੂਲ ਨਾਭਾਂ ਅਤੇ 229-ਏ ਸਰਕਾਰੀ ਐਲੀਮੈਂਟਰੀ ਸਕੂਲ ਬਰੋਲੀ ਸਹਾਇਕ ਪੋਲਿੰਗ ਸਟੇਸ਼ਨ ਬਣਾਏ ਗਏ ਹਨ।

Have something to say? Post your comment

 

More in Chandigarh

ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੁਲਿਸ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਤਾਇਨਾਤ

ਧਾਰਮਿਕ ਸਥਾਨਾਂ ਦੀ ਕਿਸੇ ਵੀ ਤਰ੍ਹਾਂ ਚੋਣ ਪ੍ਰਚਾਰ ਦੇ ਮੰਚ ਵਜੋਂ ਵਰਤੋਂ ਨਾ ਕੀਤੀ ਜਾਵੇ: ਡੀ ਸੀ ਆਸ਼ਿਕਾ ਜੈਨ

ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕੀਤੇ ਕਾਬੂ 

ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ : ਸਿਬਿਨ ਸੀ 

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ  

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

ਚੰਡੀਗੜ੍ਹ ਦੀ ਹੱਦ ਨਾਲ ਲੱਗਦੀਆਂ ਨਾਜਾਇਜ਼ ਉਸਾਰੀਆਂ 'ਤੇ ਮੋਹਾਲੀ ਪ੍ਰਸ਼ਾਸਨ ਸਖ਼ਤ ਹੋਇਆ

ਛੋਟਾ ਥਾਣੇਦਾਰ ਵੱਢੀ ਲੈਂਦਾ ਰੰਗੇ ਹੱਥੀਂ ਕਾਬੂ

ਮੋਹਾਲੀ ਦੀ ਦਿਸ਼ਾ ਨੇ MBBS ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲਾ ਦਾ ਸਥਾਨ ਹਾਸਲ ਕੀਤਾ