Thursday, May 16, 2024

Chandigarh

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

April 29, 2024 06:13 PM
SehajTimes

ਪੰਜਾਬ : PSEB ਮੋਹਾਲੀ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਦੇ ਨਤੀਜੇ ਐਲਾਨੇਗਾ। ਵਿਦਿਆਰਥੀ ਅਧਿਕਾਰਕ ਵੈੱਬਸਾਈਟ www.pseb.ac.in ‘ਤੇ ਆਪਣੇ ਨੰਬਰ ਦੇਖ ਸਕਣਗੇ। ਨੰਬਰ ਦੀ ਜਾਂਚ ਕਰਨ ਲਈ ਉਮੀਦਵਾਰਾਂ ਨੂੰ ਆਪਣਾ ਰਜਿਸਟ੍ਰੇਸ਼ਨ ਨੰਬਰ, ਰੋਲ ਨੰਬਰ ਤੇ ਪਾਸਵਰਡ ਦਰਜ ਕਰਨਾ ਹੋਵੇਗਾ। ਅਧਿਕਾਰਕ ਐਲਾਨ ਮੁਤਾਬਕ PSEB 30 ਅਪ੍ਰੈਲ ਨੂੰ ਦੁਪਹਿਰ ਵਿਚ ਕਲਾਸ 12 ਦਾ ਨਤੀਜਾ ਐਲਾਨ ਦੇਵੇਗਾ ਇਸ ਸਾਲ ਬੋਰਡ ਨੇ ਵਿਦਿਆਰਥੀਆਂ ਲਈ 13 ਫਰਵਰੀ ਤੋਂ 30 ਮਾਰਚ 2024 ਵਿਚ ਇੰਟਰ ਪ੍ਰੀਖਿਆ ਆਯੋਜਿਤ ਕੀਤੀ। ਇੰਟਰ ਪ੍ਰੀਖਿਆ ਦੀ ਬੀਐਸਈਬੀ ਇੰਟਰਮੀਡੀਏਟ ਪ੍ਰੀਖਿਆ ਦੀ ਉੱਤਰ ਕੁੰਜੀ ਮਾਰਚ ਵਿੱਚ ਜਾਰੀ ਕੀਤੀ ਗਈ ਸੀ। ਉੱਤਰ ਕੁੰਜੀ ਵਿੱਚ ਦਿੱਤੀ ਗਈ ਕਿਸੇ ਵੀ ਚੁਣੌਤੀ ਨੂੰ ਉਠਾਉਣ ਲਈ ਉਮੀਦਵਾਰਾਂ ਨੂੰ ਮਾਰਚ ਤੱਕ ਦਾ ਸਮਾਂ ਦਿੱਤਾ ਗਿਆ ਸੀ।
ਵਿਦਿਆਰਥੀਆਂ ਕੋਲ ਆਪਣੀ ਉੱਤਰ ਕੁੰਜੀ ਤੇ ਓਐੱਮਆਰ ਸ਼ੀਟ ਦੀ ਫੋਟੋਕਾਪੀ ਲਈ ਰਿਕਵੈਸਟ ਕਰਨ ਦਾ ਆਪਸ਼ਨ ਵੀ ਹੋਵੇਗਾ। ਪੀਐੱਸਈਬੀ ਇੰਟਰ ਕਲਾਸ 12 ਦੇ ਰਿਜ਼ਲਟ ਦੇ ਐਲਾਨ ਦੇ ਬਾਅਦ ਜੋ ਵਿਦਿਆਰਥੀ ਪ੍ਰੀਖਿਆ ਪਾਸ ਕਰਨ ਵਿਚ ਅਸਫਲ ਰਹਿਣਗੇ, ਉਹ ਪੰਜਾਬ ਬੋਰਡ ਕੰਪਾਰਟਮੈਂਟ ਪ੍ਰੀਖਿਆ ਵਿਚ ਸ਼ਾਮਲ ਹੋ ਸਕਣਗੇ। PSEB ਰਿਜ਼ਲਟ ਐਲਾਨਣ ਦੇ ਬਾਅਦ ਕੰਪਾਰਟਮੈਂਟਲ ਪ੍ਰੀਖਿਆ ਬਾਰੇ ਜਾਣਕਾਰੀ ਦੇਵੇਗਾ।

Have something to say? Post your comment

 

More in Chandigarh

ਉਮੀਦਵਾਰਾਂ ਦੇ ਖਰਚੇ 'ਤੇ ਕਰੜੀ ਨਜ਼ਰ ਰੱਖੀ ਜਾਵੇ : ਮੀਤੂ ਅਗਰਵਾਲ

ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C

ਜੂਨ ਮਹੀਨੇ ਦੀ ਤਪਸ਼ ਨੂੰ ਦੇਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਵੱਲੋਂ ਠੰਡੇ ਮਿੱਠੇ ਪਾਣੀ ਦੇ ਵਿਸ਼ੇਸ਼ ਪ੍ਰਬੰਧ

 ਪੁਲਿਸ ਅਬਜ਼ਰਵਰ ਨੇ ਸਟਰਾਂਗ ਰੂਮਾਂ ਦਾ ਕੀਤਾ ਨਿਰੀਖਣ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

DC ਨੇ ਚੋਣ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਅਤੇ ਨੈਤਿਕਤਾ ਨਾਲ ਵਰਤੋਂ ਕਰਨ ਦੀ ਅਪੀਲ

ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ