Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Delhi

ਘਰਵਾਲੀ ਨਾਲ ਫ਼ੋਨ ’ਤੇ ਗੱਲਬਾਤ ਤੋਂ ਖਫ਼ਾ ਨੌਜਵਾਨ ਨੇ ਆਪਣੇ ਦੋਸਤ ਦਾ ਕੀਤਾ ਕਤਲ

April 29, 2024 08:54 PM
SehajTimes

ਨਵੀਂ ਦਿੱਲੀ : ਇਕ ਨੌਜਵਾਨ ਨੇ ਆਪਣੇ ਦੋਸਤ ਦਾ ਉਸਦੀ ਪਤਨੀ ਨਾਲ ਫ਼ੋਨ ’ਤੇ ਗੱਲਾਂ ਤੋਂ ਨਾਰਾਜ਼ ਹੋਣ ਕਰ ਕੇ ਉਸ ਦਾ ਕਤਲ ਕਰ ਦਿੱਤਾ। ਥਾਣਾ ਕੋਤਵਾਲੀ ਦੀ ਪੁਲਿਸ ਨੇ ਮਾਮਲੇ ਨੂੰ ਸੁਲਝਾਉਂਦਿਆਂ ਦਸਿਆ ਹੈ ਕਿ ਮੁਲਜ਼ਮ ਗੁਲਾਬ ਝਾਅ ਉਰਫ਼ ਮੁੰਨਾ ਅਤੇ ਉਸ ਦਾ ਦੋਸਤ ਮਨੋਜ ਇਕੋ ਜਗ੍ਹਾ ਕੰਮ ਕਰਦੇ ਸਨ ਪਰ ਮਨੋਜ ਗੁਲਾਬ ਦੀ ਪਤਨੀ ਨਾਲ ਫ਼ੋਨ ’ਤੇ ਗੱਲਬਾਤ ਕਰਦਾ ਸੀ ਜਿਸ ਤੋਂ ਗੁਲਾਬ ਖ਼ਫ਼ਾ ਸੀ। ਇਕ ਦੋਵੇਂ ਸ਼ਰਾਬ ਪੀ ਰਹੇ ਸਨ ਕਿ ਦੋਵਾਂ ਦਾ ਝਗੜਾ ਹੋ ਗਿਆ ਅਤੇ ਗੁਲਾਬ ਨੇ ਮਨੋਜ ਦਾ ਸਿਰ ਵਿੱਚ ਇੱਟ ਮਾਰ ਕੇ ਅਤੇ ਸ਼ਰਾਬ ਦੀ ਟੁੱਟੀ ਬੋਤਲ ਨਾਲ ਗਲੇ ’ਤੇ ਹਮਲਾ ਕਰ ਕੇ ਮਨੋਜ ਨੂੰ ਮਾਰ ਦਿੱਤਾ। ਪੁਲਿਸ ਨੇ ਦਸਿਆ ਹੈ ਕਿ ਮ੍ਰਿਤਕ ਮਨੋਜ ਕੁਮਾਰ ਜ਼ੀਰੋ ਪੁਸ਼ਟਾ ਸੋਨੀਆ ਵਿਹਾਰ ਦਾ ਰਹਿਣ ਵਾਲਾ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Have something to say? Post your comment

 

More in Delhi

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ : ਹਰਮੀਤ ਸਿੰਘ ਕਾਲਕਾ

ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ 

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਪਾਣੀ ਦੀ ਸੰਭਾਲ ਲਈ, ਨਿਰੰਕਾਰੀ ਮਿਸ਼ਨ ਦਾ ਮਜ਼ਬੂਤ ਕਦਮ: ਪ੍ਰੋਜੈਕਟ ਅਮ੍ਰਿਤ ਦਾ ਚੌਥਾ ਪੜਾਅ

ਦਿੱਲੀ ਸਥਿਤ ਪੰਜਾਬ ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ

ਸਾਕਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਮੋਰਚਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਮਾਗਮ 21 ਫਰਵਰੀ ਨੂੰ : ਹਰਮੀਤ ਸਿੰਘ ਕਾਲਕਾ 

ਅੰਮ੍ਰਿਤਧਾਰੀ ਗੁਰਸਿੱਖ ਪਰਿਵਾਰਾਂ ਦੇ ਬੱਚਿਆਂ ਲਈ ਮੁਫ਼ਤ ਸਿੱਖਿਆ ਦਾ ਇਤਿਹਾਸਕ ਐਲਾਨ

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਸਜਾਉਣ ਮੁਕਾਬਲਾ 26 ਜਨਵਰੀ ਨੂੰ: ਹਰਮੀਤ ਸਿੰਘ ਕਾਲਕਾ