Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਜ਼ਿਲ੍ਹੇ ’ਚ ਪੈਂਦੀਆਂ ਦਾਣਾ ਮੰਡੀਆਂ ਵਿੱਚ ਲੋਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਕੀਤਾ ਗਿਆ ਜਾਗਰੂਕ

April 30, 2024 04:18 PM
SehajTimes

ਫ਼ਤਹਿਗੜ੍ਹ ਸਾਹਿਬ : ਅਗਾਮੀ ਲੋਕ ਸਭਾ ਚੋਣਾਂ ਨੂੰ ਵੇਖਦੇ ਹੋਏ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਹੁਕਮਾਂ ਅਨੁਸਾਰ ਸਵੀਪ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਪੈਂਦੀਆਂ ਸਮੂਹ ਅਨਾਜ ਮੰਡੀਆਂ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ ਗਿਆ ਤਾਂ ਜੋ ਲੋਕ ਸਭਾ ਚੋਣਾਂ ਵਿੱਚ " ਇਸ ਵਾਰ 70 ਪਾਰ " ਦੇ ਨਾਅਰੇ ਨੂੰ ਸਫਲਤਾ ਪੂਰਬਕ ਹਾਸਲ ਕੀਤਾ ਜਾ ਸਕੇ। ਇਹ ਜਾਣਕਾਰੀ ਸ਼੍ਰੀਮਤੀ ਜੋਬਨਦੀਪ ਕੌਰ ਜਿਲ੍ਹਾ ਸਹਾਇਕ ਸਵੀਪ ਨੋਡਲ ਅਫਸਰ-ਕਮ-ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਸਵੀਪ ਗਤੀਵਿਧੀਆਂ ਬਾਰੇ ਗੱਲਬਾਤ ਕਰਦਿਆਂ ਦਿੱਤੀ।

ਸ਼੍ਰੀਮਤੀ ਜੋਬਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਸਵੀਪ ਗਤੀਵਿਧੀਆਂ ਰਾਹੀਂ ਹਰ ਵਰਗ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਵੀਪ ਟੀਮਾਂ ਨੇ ਵਿਧਾਨ ਸਭਾ ਹਲਕਾ ਬਸੀ ਪਠਾਣਾ-54, ਅਮਲੋਹ 55 ਅਤੇ ਫਤਹਿਗੜ੍ਹ ਸਾਹਿਬ 56 ਅਧੀਨ ਪੈਂਦੀਆਂ ਸਮੂਹ ਅਨਾਜ ਮੰਡੀਆਂ ਵਿੱਚ ਜਾਗਰੂਕਤਾ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ, ਤਾਂ ਹਰ ਵਰਗ ਦੇ ਵੋਟਰ ਨੂੰ ਜਾਗਰੂਕਾ ਕਰਕੇ ਉਹਨਾਂ ਦੀ ਵੱਧ ਤੋਂ ਵੱਧ ਸ਼ਾਮੂਲੀਅਤ ਕਰਵਾਈ ਜਾ ਸਕੇ।. ਇਸ ਤੋਂ ਇਲਾਵਾ ਸਕੂਲਾਂ ਅੰਦਰ ਬਣੇ ਇਲੈਕਟ੍ਰੋਰਲ ਲਿਟਰੇਸੀ ਕਲੱਬ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸਵੀਪ ਗਤੀਵਿਧੀਆਂ ਜਿਵੇਂ ਕਿ ਪੋਸਟਰ ਮੇਕਿੰਗ, ਸਲੋਗਨ ਮੁਕਾਬਲੇ, ਕਵਿਤਾ ਮੁਕਾਬਲੇ, ਮਹਿੰਦੀ ਮੁਕਾਬਲੇ ਆਦਿ ਕਰਵਾ ਕੇ ਵੋਟਰ ਜਾਗਰੂਕਤਾਂ ਪੈਦਾ ਕੀਤੀ ਜਾ ਰਹੀ ਹੈ ਅਤੇ ਸਵੀਪ ਨੋਡਲ ਅਫਸਰਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ- ਕਮ-ਪੀ.ਡਬਲੀਊ.ਡੀ ਨੋਡਲ ਅਫਸਰਾਂ ਦੁਆਰਾ ਲਗਾਤਾਰ ਡੋਰ ਟੂ ਡੋਰ ਵਿਸ਼ੇਸ਼ ਗਤੀਵਿਧੀਆਂ ਰਾਹੀਂ ਸੀਨੀਅਰ ਸਿਟੀਜਨਾਂ, ਔਰਤਾਂ, ਦਿਵਿਆਂਗਜਨਾਂ, ਨੌਜਵਾਨਾਂ ਅੰਦਰ ਵੋਟਰ ਜਾਗਰੂਕਤਾਂ ਪੈਦਾ ਕੀਤੀ ਜਾ ਰਹੀ ਹੈ ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ