Sunday, April 19, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਸੁਨਾਮ ਕੰਨਿਆ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਪੰਜਾਬ ਚੋਂ ਹਾਸਲ ਕੀਤਾ 9ਵਾਂ ਰੈਂਕ

May 01, 2024 11:07 AM
ਦਰਸ਼ਨ ਸਿੰਘ ਚੌਹਾਨ

ਸੁਨਾਮ : ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਬਾਰਵੀਂ ਅਤੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਹੀਦ ਊਧਮ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੈੰਡਰੀ ਸਕੂਲ ਸੁਨਾਮ ਊਧਮ ਸਿੰਘ ਵਾਲਾ ਦੀਆਂ ਦੋ ਵਿਦਿਆਰਥਣਾਂ ਨੇ ਪੰਜਾਬ ਦੀ ਮੈਰਿਟ ਸੂਚੀ ਵਿੱਚ ਸਥਾਨ ਹਾਸਿਲ ਕੀਤਾ ਹੈ। ਸਕੂਲ ਪ੍ਰਿੰਸੀਪਲ ਨੀਲਮ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੀ ਬਾਰਵੀਂ ਜਮਾਤ ਦੀ ਵਿਦਿਆਰਥਣ ਚਾਹਤ ਵਰਮਾ ਪੁੱਤਰੀ  ਸੰਦੀਪ ਕੁਮਾਰ ਵਰਮਾ ਨੇ 492/500 ਅੰਕ ਪ੍ਰਾਪਤ ਕਰਕੇ ਬਾਰਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ 9ਵਾਂ ਰੈਂਕ ਹਾਸਲ ਕੀਤਾ। ਇਸੇ ਤਰ੍ਹਾਂ ਅੱਠਵੀਂ ਜਮਾਤ ਦੀ ਵਿਦਿਆਰਥਨਣ ਪ੍ਰਿਅੰਕਾ ਪੁੱਤਰੀ ਸੁਸ਼ੀਲ ਕੁਮਾਰ ਨੇ 591/600 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ 9ਵਾਂ ਰੈਂਕ ਹਾਸਲ ਕੀਤਾ। ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਇਹਨਾਂ ਦੋਵੋਂ ਮੈਰਿਟ ਹੋਲਡਰ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਨੀਲਮ ਰਾਣੀ ਨੇ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰੇ ਹੀ ਸਟਾਫ ਦੀ ਮਿਹਨਤ ਦੀ ਸਰਾਹਨਾ ਕੀਤੀ। ਸਟਾਫ ਨੇ ਇਹਨਾਂ ਦੋਨਾਂ ਵਿਦਿਆਰਥਣਾਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਦੋਨਾਂ ਵਿਦਿਆਰਥਣਾਂ ਨੂੰ ਅੱਗੇ ਵੀ ਇਸੇ ਤਰੀਕੇ ਨਾਲ ਪੜ੍ਹਾਈ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।

Have something to say? Post your comment

 

More in Education

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ