Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

May 01, 2024 04:14 PM
SehajTimes
ਮੋਹਾਲੀ : ਲੋਕ ਸਭਾ ਚੋਣਾਂ-2024 ਵਿੱਚ 'ਹਰ ਇੱਕ ਵੋਟ ਜਰੂਰੀ' ਦੇ ਸੁਨੇਹੇ ਦੇ ਸੰਕਲਪ ਨਾਲ ਜ਼ਿਲ੍ਹਾ ਸਵੀਪ ਟੀਮ 'ਆਈ ਪੀ ਐਲ' ਵਿੱਚ ਨੌਜੁਆਨ ਵੋਟਰਾਂ ਨੂੰ ਮੈਚ ਦਿਖਾਉਣ, ਮਹਿਲਾ ਵੋਟਰਾਂ ਲਈ  ਮੈਰਾਥਨ ਦਾ ਆਯੋਜਨ ਕਰਨ ਉਪਰੰਤ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾ ਤੇ ਮਜਦੂਰ ਦਿਵਸ ਮੌਕੇ ਲੇਬਰ ਚੌਂਕ, ਮਦਨਪੁਰਾ, ਮੋਹਾਲੀ ਵਿਖੇ ਕਿਰਤੀਆਂ ਦੇ ਵਿਹੜੇ ਦਸਤਕ ਦੇਣ ਪੁੱਜੀ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੋਂ ਮਜ਼ਦੂਰ ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਇਨ੍ਹਾਂ ਮਿਹਨਤਕਸ਼ਾਂ ਨੂੰ  ਲੋਕਤੰਤਰ ਦੀ ਮਜਬੂਤੀ ਲਈ ਵੋਟ ਪਾਉਣ ਦੀ ਅਪੀਲ ਕੀਤੀ ਗਈ। ਉਹਨਾਂ ਕਿਹਾ ਲੋਕਤੰਤਰ ਦੀ ਮਜ਼ਬੂਤੀ ਲਈ ਕਿਰਤੀ ਅਹਿਮ ਯੋਗਦਾਨ ਪਾ ਸਕਦੇ ਹਨ  ਕਿਉਂਕਿ ਉਹਨਾਂ ਨੂੰ ਪਤਾ ਹੁੰਦਾ ਹੈ ਕਿ ਜਿਸ ਤਰ੍ਹਾਂ ਬੁਲੰਦ ਇਮਾਰਤਾਂ ਦੀ ਉਸਾਰੀ ਲਈ ਇੱਕ-ਇੱਕ ਇੱਟ ਜ਼ਰੂਰੀ ਹੈ, ਉਸੇ ਤਰ੍ਹਾਂ ਲੋਕਤੰਤਰ ਦੀ ਮਜ਼ਬੂਤੀ ਲਈ ਇੱਕ-ਇੱਕ ਵੋਟ ਕੀਮਤੀ ਹੈ। ਇਸ ਮੌਕੇ ਬਲਜਿੰਦਰ ਸਿੰਘ ਅਤੇ ਉਹਨਾ ਦੀ ਟੀਮ ਵੱਲੋਂ ਨੁੱਕੜ ਨਾਟਕ 'ਮੇਰੀ ਵੋਟ ਮੇਰਾ ਅਧਿਕਾਰ' ਅਤੇ ਭੰਡਾਂ ਦੀਆਂ ਨਕਲਾਂ ਨਾਲ ਕਿਰਤੀ ਮਜ਼ਦੂਰਾਂ ਦਾ ਮਨੋਰੰਜਨ ਕੀਤਾ ਗਿਆ ਅਤੇ ਵੋਟ ਪਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਚੋਣ ਤਹਿਸੀਲਦਾਰ ਸੰਜੇ ਕੁਮਾਰ, ਚੋਣ ਕਾਨੂੰਗੋ ਸੁਰਿੰਦਰ ਬੱਤਰਾ, ਜਗਤਾਰ ਸਿੰਘ, ਸ਼ਿਵਾਨੀ ਸ਼ਰਮਾ, ਪ੍ਰੋ ਅਮ੍ਰਿਤ ਪਾਲ ਸਿੰਘ ਅਤੇ ਮਿਤੇਸ਼ ਵੀ ਹਾਜ਼ਰ ਸਨ। ਇਸ ਮੌਕੇ ਕਿਰਤੀਆਂ ਨੂੰ ਵੋਟ ਪਾਉਣ ਦੀ ਅਪੀਲ ਵਾਲੀਆਂ ਟੋਪੀਆਂ ਅਤੇ ਚਾਬੀਆਂ ਦੇ ਛੱਲੇ ਵੀ ਵੰਡੇ ਗਏ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ