Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 260763 ਮੀਟਰਕ ਟਨ ਕਣਕ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

May 02, 2024 12:23 PM
SehajTimes

ਮੰਡੀਆਂ ਵਿੱਚੋਂ 124329 ਮੀਟਰਕ ਟਨ ਕਣਕ ਦੀ ਕਰਵਾਈ ਗਈ ਲਿਫਟਿੰਗ

ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਗਏ 528.60 ਕਰੋੜ ਰੁਪਏ

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 260763 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 258953 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕੁੱਲ ਕਣਕ ਵਿੱਚੋਂ 124329 ਮੀਟਰਕ ਟਨ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਅਤੇ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 528.60 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 56207 ਮੀਟਰਕ ਟਨ, ਮਾਰਕਫੈੱਡ ਵੱਲੋਂ 57009 ਮੀਟਰਕ ਟਨ, ਪਨਸਪ ਵੱਲੋਂ 46991 ਮੀਟਰਕ ਟਨ, ਵੇਅਰ ਹਾਊਸ ਵੱਲੋਂ 54105 ਮੀਟਰਕ ਟਨ, ਐਫ.ਸੀ.ਆਈ. ਵੱਲੋਂ 27100 ਮੀਟਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 17541 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿੱਚ ਲਿਫਟਿੰਗ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

 

More in Malwa

ਸੁਨਾਮ ਵਿਖੇ ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ 

ਪੀ.ਆਰ.ਟੀ.ਸੀ ਚੇਅਰਮੈਨ ਹਰਪਾਲ ਜੁਨੇਜਾ ਨੇ ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਮੰਤਰੀ ਬਨਣ ‘ਤੇ ਵਧਾਈ ਦਿੰਦਿਆਂ ਪੀ.ਆਰ.ਟੀ.ਸੀ ਦੀ ਕਾਰਗੁਜਾਰੀ ਤੋਂ ਜਾਣੂ ਕਰਵਾਇਆ

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਖਰੀਦ ਲਈ ਮੰਡੀਆਂ ਤਿਆਰ, ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਬੱਲੀ ਤੇ ਜੀਦਾ

ਭੈਣ-ਭਰਾ ਦੀ ਐਕਟਿਵਾ ਟਰੈਕਟਰ-ਟਰਾਲੀ ਨਾਲ਼ ਟਕਰਾਉਣ ਕਾਰਨ ਮੌਤ

ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਿਲ, ਵਿਧਾਇਕ ਸੇਖੋਂ ਨੇ ਕੀਤਾ ਸੁਆਗਤ

ਮੰਗਾਂ ਨੂੰ ਲੈਣ ਕੇ ਵਫ਼ਦ ਮੰਤਰੀ ਨੂੰ ਮਿਲਿਆ ਆਂਗਣਵਾੜੀ ਵਰਕਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ

ਸਿਲਵਰ ਓਕਸ ਸਕੂਲ ’ਚ ਪੇਰੈਂਟਸ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ' ਸੰਗਤਾਂ ਦਾ ਉਮੜਿਆ ਸੈਲਾਬ

ਦਾਮਨ ਬਾਜਵਾ ਨੇ ਗਗਨਦੀਪ ਕੌਰ ਨੂੰ ਕੀਤਾ ਸਨਮਾਨਿਤ