Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਰੂਰੀ ਵਸਤਾਂ ਦੇ ਵੱਧ ਭਾਅ ਵਸੂਲ ਕਰਨ ਵਾਲਿਆਂ ਨੂੰ ਕੀਤਾ ਗਿਆ 30000 ਦਾ ਜੁਰਮਾਨਾ: ਆਸ਼ੂ

May 04, 2021 07:33 PM
Surjeet Singh Talwandi
ਚੰਡੀਗੜ੍ਹ: ਕੋਵਿਡ 19 ਦੋਰਾਨ ਪੈਦਾ ਹੋਏ ਹਾਲਾਤਾਂ ਦੋਰਾਨ ਸੂਬੇ ਦੇ ਲੋਕਾਂ ਨੂੰ ਵੱਧ ਕੀਮਤ ਵਸੂਲਣ ਤੋਂ ਬਚਾਉਣ ਦੇ ਮਕਸਦ ਨਾਲ  ਸੂਬੇ ਭਰ ਵਿਚ 78 ਵਪਾਰਕ ਦੁਕਾਨਾਂ ਤੇ ਛਾਪੇ ਮਾਰੇ ਗਏ ਜਿਨ੍ਹਾਂ ਵਿਚੋਂ 9 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲ ਰਹੀਆਂ ਸਨ ਜਿਨ੍ਹਾਂ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ  ਨੂੰ 30000 ਦੇ ਜੁਰਮਾਨਾ ਕੀਤਾ ਗਿਆ ਹੈ। 
ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਖਪਤਕਾਰ ਮਾਮਲਿਅਾਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦਿੱਤੀ।ਉਨ੍ਹਾਂ ਦੱਸਿਆ ਕਿ  ਜ਼ਰੂਰੀ ਵਸਤਾਂ ਦੀ ਵੱਧ ਕੀਮਤ ਵਸੂਲਣ ਸਬੰਧੀ ਉਨ੍ਹਾਂ ਦੇ ਵਿਭਾਗ ਨੂੰ ਸ਼ਿਕਾਇਤਾਂ ਮਿਲੀਆਂ ਸਨ ਜਿਨ੍ਹਾਂ ਤੇ ਕਾਰਵਾਈ ਕਰਦਿਆਂ ਸੂਬੇ ਭਰ ਵਿਚ ਵੱਖ-ਵੱਖ ਥਾਵਾਂ ਤੇ ਛਾਪਾਮਾਰੀ ਕੀਤੀ ਗਈ ਜਿਸ ਦੋਰਾਨ 9 ਦੁਕਾਨਦਾਰਾਂ ਉਤੇ ਵੱਧ ਕੀਮਤ ਵਸੂਲ ਕਰਨ ਦੇ ਮਾਮਲੇ ਵਿਚ ਮੈਟਰੋਲਜੀ ਐਕਟ 2009 ਅਧੀਨ ਜੁਰਮਾਨਾ ਕੀਤਾ ਗਿਆ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ  ਵਿਭਾਗ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਵਿਕਰੀ ਐਮ.ਆਰ.ਪੀ. ਭਾਅ ਜਾ ਉਸ ਤੋਂ ਘੱਟ ਤੇ ਹੋਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਜ਼ਰੂਰੀ ਵਸਤਾਂ ਰਾਹੀਂ ਮੁਨਾਫ਼ਾਖੋਰੀ ਨੂੰ ਰੋਕਣ ਛਾਪਾਮਾਰੀ ਦੀ ਕਾਰਵਾਈ ਭਵਿੱਖ ਵਿੱਚ ਜਾਰੀ ਰਹੇਗੀ ਅਤੇ ਜੇਕਰ ਕੋਈ ਵੱਧ ਕੀਮਤ ਵਸੂਲ ਦਾ ਫੜਿਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ