Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

SRS Vidyapith ਨੇ ਨਰਸਰੀ ਦੇ ਬੱਚਿਆਂ ਨੂੰ ਕਰਵਾਇਆ ਫਾਰਮ ਹਾਊਸ ਦਾ ਦੌਰਾ

May 02, 2024 05:46 PM
Daljinder Singh Pappi
ਸਮਾਣਾ : ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਵੱਲੋ ਨਰਸਰੀ ਜਮਾਤ ਦੇ ਛੋਟੇ -ਛੋਟੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕੁਝ ਨਵਾਂ ਸਿਖਾਉਣ ਲਈ ਕਿੰਡਰਗਾਰਟਨ ਵਿੰਗ ਦੀ ਐਕਟੀਵਿਟੀ ਇੰਚਾਰਜ ਸ਼ਰੂਤੀ ਮਿੱਤਲ ਦੀ ਨਿਗਰਾਨੀ ਹੇਠ ਬੱਚਿਆਂ ਨੂੰ ਐੱਸ ਆਰ ਐੱਸ ਫਾਰਮ ਹਾਊਸ ਦਾ ਦੌਰਾ ਕਰਵਾਇਆ ਗਿਆ। ਬੱਚੇ ਫਾਰਮ ਹਾਊਸ 'ਤੇ ਜਾ ਕੇ ਬਹੁਤ ਖੁਸ਼ ਦਿਖਾਈ ਦੇ ਰਹੇ ਸਨ। ਬੱਚਿਆਂ ਨੂੰ ਭਾਈਚਾਰਕ ਏਕਤਾ  ਦਾ ਮਹੱਤਵ ਸਮਝਾਉਣ ਲਈ ਇਕੱਠੇ ਬਿਠਾ ਕੇ ਖਾਣਾ ਖਵਾਇਆ ਗਿਆ।
 
 
 
ਬੱਚਿਆਂ ਨੇ ਕੁਦਰਤੀ ਪ੍ਰਕਿਰਤੀ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਇਸ ਤਰ੍ਹਾਂ ਛੋਟੇ- ਛੋਟੇ ਬੱਚਿਆਂ ਨੇ ਇਸ ਫਾਰਮ ਹਾਊਸ ਦੇ ਦੌਰੇ ਦੌਰਾਨ ਬਹੁਤ ਆਨੰਦ ਮਾਣਿਆ। ਇਸ ਮੌਕੇ 'ਤੇ ਸਕੂਲ ਪ੍ਰਿੰਸੀਪਲ ਮਿਸ ਮਿਲੀ ਬੋਸ, ਚੇਅਰਮੈਨ ਅਮਿਤ ਸਿੰਗਲਾ ਅਤੇ ਸੈਕਟਰੀ ਲਲਿਤ ਸਿੰਗਲਾ ਨੇ ਵਿਦਿਆਰਥੀਆਂ ਨੂੰ ਕੁਝ ਨਵਾਂ ਸਿੱਖਣ ਲਈ ਪ੍ਰੇਰਿਤ ਕੀਤਾ।
 
 
 

Have something to say? Post your comment

 

More in Malwa

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ : ਡਾ ਹਿਮਾਂਸ਼ੂ ਅਗਰਵਾਲ

ਪੰਜਾਬੀ ਯੂਨੀਵਰਸਿਟੀ ਅੱਜ ਮਨਾਏਗੀ ਆਪਣਾ 65ਵਾਂ ਸਥਾਪਨਾ ਦਿਵਸ

ਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ