Tuesday, November 18, 2025

Malwa

ਭਰਤ ਭਾਰਦਵਾਜ਼ ਬ੍ਰਾਹਮਣ ਸਭਾ ਯੂਥ ਵਿੰਗ ਦੇ ਪ੍ਰਧਾਨ ਬਣੇ

May 02, 2024 05:58 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼੍ਰੀ ਪ੍ਰਗਤੀਸ਼ੀਲ ਬ੍ਰਾਹਮਣ ਸਭਾ ਯੂਥ ਵਿੰਗ ਵੱਲੋਂ ਸਰਬਸੰਮਤੀ ਨਾਲ ਭਰਤ ਭਾਰਦਵਾਜ਼ ਨੂੰ ਯੂਥ ਵਿੰਗ ਦਾ ਨਵਾਂ ਪ੍ਰਧਾਨ ਚੁਣਿਆ ਗਿਆ, ਜਗਦੀਪ ਭਾਰਦਵਾਜ ਨੂੰ ਸਰਪ੍ਰਸਤ, ਮੁਕੇਸ਼ ਸ਼ਰਮਾ ਨੂੰ ਵਾਈਸ ਪ੍ਰਧਾਨ ਅਤੇ ਵਾਸੂ ਵਸ਼ਿਸ਼ਟ ਨੂੰ ਸੈਕਟਰੀ ਚੁਣਿਆ ਅਤੇ ਸੋਮਨਾਥ ਸ਼ਰਮਾ ਨੂੰ ਕੈਸ਼ੀਅਰ ਨਿਯੁਕਤ ਕੀਤਾ ਗਿਆ। ਸ਼੍ਰੀ ਪ੍ਰਗਤੀਸ਼ੀਲ ਬ੍ਰਾਹਮਣ ਸਭਾ ਯੂਥ ਵਿੰਗ ਦੇ ਨਵੇਂ ਬਣੇ ਪ੍ਰਧਾਨ ਭਰਤ ਭਾਰਦਵਾਜ਼ ਨੇ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ ਵੱਲੋਂ ਦਰਸਾਏ ਮਾਰਗ ਤੇ ਚੱਲਕੇ ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਯਤਨ ਕੀਤੇ ਜਾਣਗੇ ਅਤੇ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਸੇਵਾ ਮੁਕਤ ਐਸ ਪੀ ਰੁਪਿੰਦਰ ਭਾਰਦਵਾਜ, ਠੇਕੇਦਾਰ ਨਰਿੰਦਰ ਸਿੰਘ ਕਣਕਵਾਲ, ਗੋਪਾਲ ਸ਼ਰਮਾ, ਅਰਸ਼ਦੀਪ ਭਾਰਦਵਾਜ਼, ਮਨਦੀਪ ਭਾਰਦਵਾਜ਼ ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ

ਚਿਲਡਰਨ ਡੇਅ ਮੌਕੇ ਆਂਗਨਵਾੜੀ ਵਰਕਰਾਂ ਦਾ ਗੁੱਸਾ ਭੜਕਿਆ 

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ