Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

May 02, 2024 07:46 PM
Daljinder Singh Pappi
ਸਮਾਣਾ : ਪੀ ਐਸ ਪੀ ਸੀ ਐਲ ਡਵੀਜ਼ਨ ਸਮਾਣਾ ਵਿਖੇ ਇੰਪਲਾਈਜ ਫੈਡਰੇਸ਼ਨ ਪਹਿਲਵਾਨ ਗਰੁੱਪ ਵਲੋਂ ਜਥੇਬੰਦੀ ਦਾ ਝੰਡਾ ਲਹਿਰਾ ਕੇ ਮਜ਼ਦੂਰ ਦਿਵਸ ਮਨਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਡਵੀਜ਼ਨ ਪ੍ਰਧਾਨ ਸਤਨਾਮ ਸਿੰਘ, ਡਵੀਜ਼ਨ ਕਨੂੰਨੀ ਸਲਾਹਕਾਰ ਬਲਜਿੰਦਰ ਸਿੰਘ ਨੇ ਕੀਤੀ। ਡਵੀਜ਼ਨ ਪ੍ਰਧਾਨ ਵੱਲੋਂ ਝੰਡਾ ਰਸਮ ਵਿੱਚ ਸ਼ਾਮਲ ਹੋਣ ਲਈ ਉਚੇਚੇ ਤੌਰ ਤੇ ਪੁੱਜੇ ਸਰਕਲ ਵਲੋਂ ਸੱਕਤਰ ਕੋਮਲਪ੍ਰੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਕਰਮ ਸਿੰਘ ਅਤੇ ਕੈਸ਼ੀਅਰ ਭੂਪਿੰਦਰ ਸਿੰਘ ਜੀ ਦਾ ਧੰਨਵਾਦ ਕੀਤਾ ਇਸ ਮੌਕੇ ਆਏ ਮੈਂਬਰਾਂ ਦੀਆਂ ਮੁਸਕਲਾਂ ਦਾ ਮੌਕੇ ਤੇ ਹੀ ਸਮਾਧਾਨ ਕਰਵਾਏ ਗਏ
 
 
 

Have something to say? Post your comment