Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

May 03, 2024 04:06 PM
SehajTimes

ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਚੋਣਾਂ 2024 ਦੇ ਐਲਾਨ ਹੋਣ ਤੇ 01 ਜੂਨ ਨੂੰ ਹੋਣ ਵਾਲੀਆ ਚੋਣਾਂ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਵੱਲੋਂ ਮਜ਼ਦੂਰ ਦਿਵਸ ਮੌਕੇ ਪਟਿਆਲਾ ਦੇ ਫੋਕਲ ਪੁਆਇੰਟ ਵਿਖੇ ਵੋਟਰ ਜਾਗਰੂਕਤਾ ਅਤੇ ਵੋਟਰ ਰਜਿਸਟ੍ਰੇਸ਼ਨ ਸਬੰਧੀ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।

 

ਜਿਸ ਵਿੱਚ ਵੋਟਰਾਂ ਨੂੰ ਚੋਣਾਂ ਸਬੰਧੀ ਆਨ ਲਾਈਨ ਤੇ ਆਫ਼ ਲਾਈਨ ਐਪ ਰਾਹੀਂ ਵੋਟਰ ਰਜਿਸਟ੍ਰੇਸ਼ਨ ਬਾਰੇ ਦੱਸਿਆ ਅਤੇ ਮੌਕੇ ਤੇ ਮੌਜੂਦ ਮਜ਼ਦੂਰਾਂ ਦੀ ਵੋਟਰ ਰਜਿਸਟ੍ਰੇਸ਼ਨ ਆਨ ਲਾਈਨ ਐਪ ਰਾਹੀਂ ਕੀਤੀ ਗਈ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਸਿੰਘ ਰੇਖੀ ਨੇ ਚੋਣ ਕਮਿਸ਼ਨ ਦੀਆਂ ਵੋਟਰ ਜ਼ਰੂਰਤਾਂ ਲਈ ਉਪਲਬਧ ਐਪਸ ਬਾਰੇ ਵਿਸਥਾਰ ਪੂਰਵਕ ਦੱਸਿਆ ਅਤੇ ਨਾਲ ਹੀ ਦਿਵਿਆਂਗ ਵੋਟਰਾਂ ਲਈ 12-ਡੀ ਫਾਰਮ ਅਤੇ ਸ਼ਕਸਮ ਐਪ ਤੋਂ ਮਿਲਣ ਵਾਲੀਆ ਸਹੂਲਤਾਂ ਦੀ ਜਾਣਕਾਰੀ ਦਿੱਤੀ।

 

ਫੋਕਲ ਪੁਆਇੰਟ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਸ਼ਵਨੀ ਕੁਮਾਰ ਨੇ  ਸਾਰੇ ਕਾਮਿਆ ਨੂੰ ਅਪੀਲ ਕੀਤੀ ਕਿ ਉਹ ਸਾਰੇ ਆਪਣੇ ਪਰਿਵਾਰ ਸਮੇਤ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ  ਵੋਟਾਂ ਪਾਉਣ  ਤਾਂ ਜੋ ਇਸ ਵਾਰ 70 ਪ੍ਰਤੀਸ਼ਤ ਤੋਂ ਪਾਰ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਇਸ ਸਮੇਂ ਫੋਕਲ ਪੁਆਇੰਟ ਇੰਡਸਟਰੀ ਐਸੋਸੀਏਸ਼ਨ ਤੋਂ ਵਾਈਸ ਪ੍ਰਧਾਨ ਸ੍ਰੀ ਕਪਿਲ ਗੁਪਤਾ, ਜਰਨਲ ਸਕੱਤਰ ਕਮਲ ਮਹਿੰਦਰ ਸਿੰਘ, ਜੁਆਇੰਟ ਸਕੱਤਰ ਰਾਹੁਲ ਤਾਇਲ, ਵਿੱਤ ਸਕੱਤਰ ਆਦਰਸ਼ਪਾਲ ਸੋਢੀ, ਸਹਾਇਕ ਸਵੀਪ ਨੋਡਲ ਅਫ਼ਸਰ ਸ੍ਰੀ ਮੋਹਿਤ ਕੌਸ਼ਲ, ਬਰਿੰਦਰ ਸਿੰਘ ਅਤੇ ਅਵਤਾਰ ਸਿੰਘ ਮੌਜੂਦ ਸਨ।

 

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ