Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

May 03, 2024 07:04 PM
ਅਸ਼ਵਨੀ ਸੋਢੀ

ਮਲੇਰਕੋਟਲਾ : ਭਗਵਾਨ ਪਰਸ਼ੂਰਾਮ ਦੇ ਜਨਮ ਦਿਵਸ ਸਬੰਧੀ ਅੱਜ ਆਲ ਇੰਡੀਆ ਬ੍ਰਹਾਮਣ ਫਰੰਟ ਦੇ ਪ੍ਰਧਾਨ ਮਹੰਤ ਸਰੂਪ ਦਾਸ ਬਿਹਾਰੀ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ ਵਿਚ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦਾ ਜਨਮ ਦਿਹਾੜਾ 12 ਮਈ ਦਿਨ ਐਤਵਾਰ ਨੂੰ ਧੂਮਧਾਮ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ, ਜਿਸ ਸੰਬਧੀ ਜਾਣਕਾਰੀ ਦਿੰਦਿਆ ਮਹੰਤ ਸਰੂਪ ਦਾਸ ਨੇ ਦਸਿਆ ਕਿ ਭਗਵਾਨ ਸ਼੍ਰੀ ਪਰਸ਼ੂਰਾਮ ਰਾਮ ਜੀ ਦਾ ਜਨਮ ਦਿਹਾੜਾ ਮੰਦਿਰ ਡੇਰਾ ਬਾਬਾ ਮੁਹੱਲਾ ਭਾਵਰੀਆ ਵਿਖੇ ਮਨਾਇਆ ਜਾਵੇਗਾ ਜਿਸ ਤਹਿਤ ਇੱਕ ਵੱਡਾ ਸਮਾਗਮ ਕਰਵਾਇਆ ਜਾਵੇਗਾ ਜਿਸਦੀ ਸ਼ੁਰੂਆਤ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦਾ ਗੁਣਗਾਨ ਕਰਕੇ ਕੀਤੀ ਜਾਵੇਗੀ, ਦੁਪਹਿਰ ਤੱਕ ਭਜਨ ਕੀਰਤਨ ਹੋਵੇਗਾ ਉਪਰੰਤ ਵੱਖ ਵੱਖ ਖੇਤਰਾਂ ਵਿਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਬ੍ਰਾਹਮਣਾ ਦਾ ਸਨਮਾਨ ਕੀਤਾ ਜਾਵੇਗਾ। ਮੀਟਿੰਗ ਵਿੱਚ ਆਏ ਹੋਏ ਸਮੂਹ ਬ੍ਰਾਹਮਣ ਭਰਾਵਾਂ ਦੀ ਇਸ ਪ੍ਰੋਗਰਾਮ ਵਿੱਚ ਅਲੱਗ ਅਲੱਗ ਜਿੰਮੇਵਾਰੀਆਂ ਲਗਾਈਆਂ ਗਈਆਂ ਪਿਛਲੇ ਸਾਲ ਦੀ ਤਰ੍ਹਾਂ ਸਾਰੇ ਬ੍ਰਾਹਮਣ ਭਰਾਵਾਂ ਅਤੇ ਸ਼ਹਿਰ ਵਾਸੀਆਂ ਨੂੰ ਇਸ ਪ੍ਰੋਗਰਾਮ ਵਿੱਚ ਪਹੁੰਚਣ ਦਾ ਹਾਰਦਿਕ ਸੱਦਾ ਦਿੱਤਾ ਗਿਆl ਇਸ ਮੌਕੇ ਕੁਲਦੀਪ ਸ਼ਰਮਾ, ਸੌਰਵ ਸ਼ਰਮਾ, ਗ਼ਗਨ ਭਾਰਦਵਾਜ, ਜੀਵਨ ਲਾਲ ਸ਼ਰਮਾ, ਸੁਭਾਸ਼ ਸ਼ਰਮਾ, ਰੋਹਿਤ ਸ਼ਰਮਾ ਆਦਿ ਹਾਜਰ ਸਨ।

Have something to say? Post your comment

 

More in Malwa

ਛੋਟੇ ਅਤੇ ਲੋੜਵੰਦ ਕਿਸਾਨਾਂ ਨੂੰ ਖੇਤੀਬਾੜੀ ਮੋਟਰ ਕੁਨੈਕਸ਼ਨ ਵਿੱਚ ਪਹਿਲ ਦਿੱਤੀ ਜਾਵੇ : ਅਰਸ਼ ਸੱਚਰ

ਆਮ ਆਦਮੀ ਪਾਰਟੀ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ- ਦਿਲਾਵਰ ਲਹਿਰਾ

ਦਸਵੀਂ ਕਲਾਸ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਪਿੰਡ ਸ਼ੰਕਰ ਦੀ ਪ੍ਰਭਸਿਮਰਨ ਕੌਰ ਨੇ ਸੀ.ਬੀ.ਐਸ.ਈ ਬਾਰਵੀਂ ਦੀ ਪ੍ਰੀਖਿਆ ਚੋਂ 96 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

ਯੋਗੇਸ਼ ਗਰਗ ਨੇ ਚੋਣ ਮੈਦਾਨ ਚੋਂ ਹਟਣ ਦਾ ਕੀਤਾ ਐਲਾਨ ਘਣਸ਼ਿਆਮ ਕਾਂਸਲ ਨੂੰ ਦਿੱਤਾ ਬਿਨਾਂ ਸ਼ਰਤ ਸਮਰਥਨ

ਭਾਈ ਲੌਂਗੋਵਾਲ ਨੇ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ ਕਿਹਾ ਟਕਸਾਲੀ ਅਕਾਲੀ ਪਰਿਵਾਰਾਂ ਦੀ ਪੰਥ ਤੇ ਪੰਜਾਬ ਨੂੰ ਲੋੜ

2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ : ਸਿਮਕ, ਹਰਨਾਮਪੁਰਾ

ਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਬਾਰ੍ਹਵੀਂ ਦੇ ਨਤੀਜਿਆਂ ਵਿਚ ਸੂਬੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਸੀ.ਬੀ.ਐੱਸ.ਈ. ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ