Monday, November 03, 2025

Chandigarh

ਜ਼ਿਲ੍ਹਾ ਮੈਜਿਸਟ੍ਰੇਟ ਨੇ ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਘੇਰੇ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ ਘੋਸ਼ਿਤ ਕੀਤਾ

May 06, 2024 12:41 PM
SehajTimes

ਮੋਹਾਲੀ : ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮਾਨਯੋਗ ਭਾਰਤ ਦੇ ਰਾਸ਼ਟਰਪਤੀ ਦੀ ਮਿਤੀ 04.05.2024 ਅਤੇ ਮਿਤੀ 08.05.2024 ਦੀ ਆਮਦ ਅਤੇ ਰਵਾਨਗੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਵਿੱਚ ਸਥਿਤ ਸ਼ਹੀਦ ਭਗਤ ਸਿੰਘ (ਐਸ.ਬੀ.ਐਸ.) ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਅਰਧ ਵਿਆਸੀ ਘੇਰੇ (ਰੇਡੀਅਸ) ਨੂੰ 04.05.2024 ਅਤੇ ਮਿਤੀ 08.05.2024 ਤੱਕ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ (No Drone and No flying Zone) ਘੋਸ਼ਿਤ ਕੀਤਾ ਹੈ। ਉਨ੍ਹਾਂ ਕਿਹਾ ਇਨ੍ਹਾਂ ਹੁਕਮ ਦੀ ਪਾਲਣਾ ਵਿੱਚ ਇਸ ਏਰੀਆ ਵਿੱਚ ਕਿਸੇ ਵੀ ਕਿਸੇ ਕਿਸਮ ਦੇ  ਫਲਾਇੰਗ ਆਬਜੈਕਟ (Flying object) ਦੀ ਉਡਾਣ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ