Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲ

May 06, 2024 02:18 PM
SehajTimes

ਮਾਨਸਾ : ਲੋਕ ਸਭ ਚੋਣਾਂ ਵਿਚਾਲੇ ਕਈ ਵੱਡੀਆਂ ਹਸਤੀਆਂ ਦਾ ਰਾਜਨੀਤਕ ਪਾਰਟੀ ਜੁਆਇਨ ਕਰਨ ਦਾ ਸਿਲਸਿਲਾ ਜਾਰੀ ਹੈ। ਮਾਨਸਾ ਤੋਂ ਚੁਸ਼ਪਿੰਦਰਬੀਰ ਸਿੰਘ ਚਹਿਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਅੱਜ ਹੀ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਸੀ ਤੇ ਹੁਣ ਉਹ “ਆਪ” ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ “ਆਪ” ਦਾ ਪੱਲਾ ਫੜ੍ਹਿਆ ਹੈ।

Have something to say? Post your comment

 

More in Malwa

ਫਰੀਦਕੋਟ, ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਰਜਾਚਾਰ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਨਾਲ ਕੀਤੀ ਮੀਟਿੰਗ

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੂਸਰੀ ਵਾਰ ਗੁਰਚਰਨ ਸਿੰਘ ਪੱਪੂ ਪ੍ਧਾਨ ਚੁਣੇ ਗਏ

ਨਵਾਂ ਬੇਅਦਬੀ ਕਾਨੂੰਨ ਗ੍ਰੰਥੀ ਸਿੰਘਾਂ ਲਈ ਬੇਹੱਦ ਘਾਤਕ-- ਛਾਜਲਾ ** ਕਿਹਾ ਗ੍ਰੰਥੀ ਸਿੰਘ ਡਿਊਟੀ ਛੱਡਣ ਲਈ ਹੋਣਗੇ ਮਜਬੂਰ

ਕਿਰਨਦੀਪ ਪਿੰਚੂ ਸਹੋਤਾ ਮਿਉਂਸਪਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ

ਰਾਜਿੰਦਰ ਦੀਪਾ ਨੇ ਈਡੀ ਰੇਡ ਮਾਮਲੇ 'ਚ ਮੰਗੀ ਉੱਚ ਪੱਧਰੀ ਜਾਂਚ 

ਸੁਨਾਮ ਹਸਪਤਾਲ 'ਚ ਸਰਕਾਰੀ ਐਂਬੂਲੈਂਸ ਦੀ ਅਣਹੋਂਦ 

ਰੇਲ ਗੱਡੀ ਦੀ ਲਪੇਟ 'ਚ ਆਏ ਵਿਅਕਤੀ ਦੀ ਮੌਤ