Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਵੱਲੋਂ ਖਪਤਕਾਰ ਸ਼ਿਕਾਇਤ ਹੱਲ ਮੰਚ ਦੀ ਕਾਰਵਾਈ 6, 13, 20 ਅਤੇ 27 ਮਈ ਕੀਤੀ ਜਾਵੇਗੀ

May 06, 2024 03:07 PM
SehajTimes

ਚੰਡੀਗੜ੍ਹ : ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਵੱਲੋਂ ਆਉਣ ਵਾਲੀ 6,13, 20 ਅਤੇ 27 ਮਈ ਨੁੰ ਪੰਚਕੂਲਾ ਸਥਿਤ ਜੋਨਲ ਖਪਤਕਾਰ ਸ਼ਿਕਾਇਤ ਹੱਲ ਮੰਚ ਵਿਚ ਪੰਚਕੂਲਾ ਜਾਣ ਦੇ ਤਹਿਤ ਆਉਣ ਵਾਲੇ ਜਿਲ੍ਹਿਆਂ (ਕੁਰੂਕਸ਼ੇਤਰ, ਅੰਬਾਲਾ, ਪੰਚਕੂਲਾ, ਕੈਥਲ ਅਤੇ ਯੁਮਨਾਨਗਰ) ਦੇ ਖਪਤਕਾਰਾਂ ਦੀ ਸ਼ਿਕਾਇਤਾਂ ਦਾ ਹੱਲ ਖਪਤਕਾਰਾਂ ਦੀ ਸਮਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਖਪਤਕਾਰਾਂ ਨੂੰ ਭਰੋਸੇਮੰਦਗੀ, ਚੰਗੀ ਵੋਲਟੇਜ ਅਤੇ ਬਿਨ੍ਹਾਂ ਰੁਕਾਵਟ ਬਿਜਲੀ ਦੀ ਸਪਲਾਈ ਲਈ ਪ੍ਰਤੀਬੱਧ ਹੈ। ਪੂਰੇ ਖਪਤਕਾਰ ਸੰਤੁਸ਼ਟੀ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਬਿਜਲੀ ਨਿਗਮ ਵੱਲੋਂ ਅਨੇਕ ਮਹਤੱਵਪੂਰਨ ਪ੍ਰੋਗ੍ਰਾਮ ਸ਼ੁਰੂ ਕੀਤੇ ਗਏ ਹਨ ਤਾਂ ਜੋ ਖਪਤਕਾਰਾਂ ਦੀ ਸਮਸਿਆਵਾਂ ਨੂੰ ਤੁਰੰਤ ਸੁਲਝਾਇਆ ਜਾ ਸਕੇ। ਬਿਜਲੀ ਨਿਗਮ ਦੇ ਬੁਲਾਰੇ ਨੇ ਦਸਿਆ ਕਿ ਜੋਨਲ ਖਪਤਕਾਰ ਸ਼ਿਕਾਇਤ ਹੱਲ ਮੰਚ ਰੇਲੂਲੇਸ਼ਨ 2.8.2 ਅਨੁਸਾਰ ਹਰੇਕ ਮਾਮਲੇ ਵਿਚ 1 ਲੱਖ ਰੁਪਏ ਤੋਂ ਵੱਧ ਅਤੇ 3 ਲੱਖ ਰੁਪਏ ਤਕ ਦੀ ਰਕਮ ਦੇ ਵਿੱਤੀ ਵਿਵਾਦਾਂ ਨਾਲ ਸਬੰਧਿਤ ਸ਼ਿਕਾਇਤਾਂ ਦੀ ਸੁਣਵਾਈ ਕਰੇਗਾ।

ਉਨ੍ਹਾਂ ਨੇ ਦਸਿਆ ਕਿ ਪੰਚਕੂਲਾਜੋਨ ਦੇ ਤਹਿਤ ਆਉਣ ਵਾਲੇ ਜਿਲ੍ਹਿਆਂ ਦੇ ਖਪਤਕਾਰਾਂ ਦੇ ਗਲਤ ਬਿੱਲਾਂ, ਬਿਜਲੀ ਦੀ ਦਰਾਂ ਨਾਲ ਸਬੰਧਿਤ ਮਾਮਲਿਆਂ , ਮੀਟਰ ਸਿਕਓਰਿਟੀ ਨਾਲ ਜੁੜੇ ਮਾਮਲਿਆਂ, ਖਰਾਬ ਹੋਏ ਮੀਟਰਾਂ ਨਾਲ ਸਬੰਧਿਤ ਮਾਮਲਿਆਂ, ਵੋਲਟੇਜ ਨਾਲ ਜੁੜੇ ਹੋਏ ਮਾਮਲਿਆਂ ਦਾ ਹੱਲ ਕੀਤਾ ਜਾਵੇਗਾ। ਇਸ ਦੌਰਾਨ ਬਿਜਲੀ ਚੋਰੀ ਬਿਜਲੀ ਦੀ ਗਲਤ ਵਰਤੋ ਅਤੇ ਘਾਤਕ ਗੈਰ-ਘਾਤਕ ਦੁਰਘਟਨਾ ਆਦਿ ਮਾਮਲਿਆਂ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਉੱਤਰ ਹਰਿਆਣਾ ਬਿਜਲੀ ਹੱਲ ਨਿਗਮ ਖਪਤਕਾਰਾਂ ਨੁੰ ਅਪੀਲ ਕਰਦਾ ਹੈ ਕਿ ਉਹ ਆਪਣੀ ਬਿਜਲੀ ਨਾਲ ਸਬੰਧਿਤ ਸਮਸਿਆਵਾਂ ਦੇ ਹੱਲ ਲਈ 6, 13, 20 ਅਦੇ 27 ਮਈ ਨੁੰ ਯੂਐਚਬੀਵੀਐਨ ਦੇ ਮੁੱਖ ਦਫਤਰ, ਬਿਜਲੀ ਸਦਨ, ਇੰਡਸਟ੍ਰੀਅਲ ਪਲਾਟ- 3 ਅਤੇ 4, ਸੈਕਟਰ-14, ਪੰਚਕੂਲਾ ਵਿਚ ਸਵੇਰੇ 1:30 ਵਜੇ ਤੋਂ ਦੁਪਹਿਰ 1:30 ਵਜੇ ਤਕ ਹੋਣ ਵਾਲੀ ਕਾਰਵਾਈ ਵਿਚ ਸ਼ਾਮਿਲ ਹੋ ਕੇ ਆਪਣੀ ਸਮਸਿਆਵਾਂ ਦਾ ਹੱਲ ਕਰਵਾਉਣ। ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਸੂਬੇ ਦੇ ਸਾਰੇ ਖਪਤਕਾਰਾਂ ਨੂੰ ਲਗਾਤਾਰ ਅਤੇ ਬਿਨ੍ਹਾਂ ਰੁਕਾਵਟ ਬਿਜਲੀ ਸਪਲਾਈ ਮਹੁਇਆ ਕਰਵਾਉਣ ਲਈ ਵਚਨਬੱਧ ਹੈ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ