Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ 200 ਪੋਲਿੰਗ ਸਟੇਸ਼ਨਾਂ ਸਬੰਧੀ 240 ਬੈਲਟ ਯੂਨਿਟ,240 ਕੰਟਰੋਲ ਯੂਨਿਟ ਅਤੇ 260 ਵੀ.ਵੀ.ਪੈਟ ਮਸ਼ੀਨਾਂ

May 06, 2024 03:43 PM
SehajTimes

ਵਿਧਾਨ ਸਭਾ ਹਲਕਾ 056-ਅਮਲੋਹ ਦੇ 166 ਪੋਲਿੰਗ ਸਟੇਸ਼ਨਾਂ ਲਈ 199 ਬੈਲਟ ਯੂਨਿਟ, 199 ਕੰਟਰੋਲ ਯੂਨਿਟ ਅਤੇ 215 ਵੀ.ਵੀ.ਪੈਟ ਮਸ਼ੀਨਾਂ

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਰੈਂਡਮਾਈਜ਼ੇਸ਼ਨ ਦੇ ਪਹਿਲੇ ਪੜਾਅ ਤਹਿਤ  ਵਿਧਾਨ ਸਭਾ ਹਲਕਾ 054-ਬਸੀ ਪਠਾਣਾਂ ਦੇ 178 ਪੋਲਿੰਗ ਸਟੇਸ਼ਨਾਂ ਸਬੰਧੀ 213 ਬੈਲਟ ਯੂਨਿਟ, 213 ਕੰਟਰੋਲ ਯੂਨਿਟ ਅਤੇ 231 ਵੀਵੀਪੈਟ ਮਸ਼ੀਨਾਂ ਸੌਂਪੀਆਂ ਗਈਆਂ ਹਨ।

ਵਿਧਾਨ ਸਭਾ ਹਲਕਾ 055-ਫ਼ਤਹਿਗੜ੍ਹ ਸਾਹਿਬ ਦੇ 200 ਪੋਲਿੰਗ ਸਟੇਸ਼ਨਾਂ ਸਬੰਧੀ 240 ਬੈਲਟ ਯੂਨਿਟ,240 ਕੰਟਰੋਲ ਯੂਨਿਟ ਅਤੇ 260 ਵੀ.ਵੀ.ਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ।

ਵਿਧਾਨ ਸਭਾ ਹਲਕਾ 056-ਅਮਲੋਹ ਦੇ 166 ਪੋਲਿੰਗ ਸਟੇਸ਼ਨਾਂ ਲਈ 199 ਬੈਲਟ ਯੂਨਿਟ, 199 ਕੰਟਰੋਲ ਯੂਨਿਟ ਅਤੇ 215 ਵੀ.ਵੀ.ਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ।

ਪੋਲਿੰਗ ਸਟੇਸ਼ਨਾਂ ਦੀ ਗਿਣਤੀ ਦੇ ਬਰਾਬਰ ਈ.ਵੀ.ਐਮ. ਅਤੇ ਵੀ ਵੀ ਪੈਟ ਮਸ਼ੀਨਾਂ ਨੂੰ ਰੈਂਡਮਾਈਜ਼ ਕਰ ਦਿੱਤਾ ਗਿਆ ਹੈ, ਇਸ ਤੋਂ ਇਲਾਵਾ ਵਾਧੂ 20 ਪ੍ਰਤੀਸ਼ਤ ਸੀ ਯੂ (ਕੰਟਰੋਲ ਯੂਨਿਟ), 20 ਪ੍ਰਤੀਸ਼ਤ ਬੀ ਯੂ (ਬੈਲਟ ਯੂਨਿਟ) ਅਤੇ 30 ਪ੍ਰਤੀਸ਼ਤ ਵੀ. ਵੀ. ਪੈਟ ਰਾਖਵੇਂ ਰੱਖੇ ਗਏ ਹਨ, ਜੋ ਕਿਸੇ ਮਸ਼ੀਨ ਵਿੱਚ ਖਰਾਬੀ ਦੀ ਸਥਿਤੀ ਵਿੱਚ ਵਰਤੇ ਜਾ ਸਕਦੇ ਹਨ।

Have something to say? Post your comment

 

More in Malwa

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ

ਭੁੱਚੋ ਮੰਡੀ ‘ਚ ਟਰਾਂਸਫਾਰਮਰ ਕੋਲ ਲੱਗੀ ਭਿਆਨਕ ਅੱਗ, ਕਈ ਕਿਲ੍ਹੇ ਕਣਕ ਸੜ ਕੇ ਨਸ਼ਟ : ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ