Sunday, October 12, 2025

Education

SRS Vidyapith ਦੇ ਚੇਅਰਮੈਨ ਵੱਲੋਂ ਆਪਣੀ ਮਾਤਾ ਦੇ ਜਨਮ ਦਿਨ ਮੌਕੇ ਵੰਡਿਆ ਫਰੂਟ 

May 06, 2024 04:45 PM
Daljinder Singh Pappi
ਸਮਾਣਾ : ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਚੇਅਰਮੈਨ ਅਮਿਤ ਸਿੰਗਲਾ ਅਤੇ ਸੈਕਟਰੀ ਲਲਿਤ ਸਿੰਗਲਾ ਵੱਲੋਂ ਆਪਣੇ ਮਾਤਾ ਸੁਸ਼ਮਾ ਸਿੰਗਲਾ ਦੇ ਜਨਮ ਦਿਨ ਦੀ ਖੁਸ਼ੀ  ਦਾ ਇਜਹਾਰ ਕਰਦਿਆ ਬਿਰਧ ਆਸ਼ਰਮ ਸਮਾਣਾ ਵਿਖੇ ਬਜ਼ੁਰਗਾਂ ਨੂੰ ਫਲ ਫਰੂਟ ਦੇ ਨਾਲ ਨਾਲ ਪੁੰਨ ਦਾਨ ਵੀ ਕੀਤਾ ਗਿਆ ਇਸ ਮੋਕੇ ਐੱਸ.ਆਰ.ਐੱਸ.ਵਿੱਦਿਆਪੀਠ ਦੇ ਐਨ. ਐੱਸ.ਐੱਸ.ਦੇ ਵਿਦਿਆਰਥੀਆਂ ਨੇ ਹਿੱਸਾ ਲਿਆ
 
 
ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਮਾਤਾ- ਪਿਤਾ ਦੀ ਅਹਿਮੀਅਤ ਸਮਝਾਉਂਦੇ ਹੋਏ ਬਿਰਧ ਆਸ਼ਰਮ ਦੇ ਬਜ਼ੁਰਗਾਂ ਨੂੰ ਇਹਨਾਂ ਵਿਦਿਆਰਥੀਆਂ ਤੋਂ ਰਸ ,ਬਿਸਕੁਟ ਅਤੇ ਫਲ ਫਰੂਟ ਆਦਿ ਵੰਡਾਏ ਗਏ ਅਤੇ ਬਜ਼ੁਰਗਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ।
 
 
 
ਵਿਦਿਆਰਥੀਆਂ ਨੇ ਇਹਨਾਂ ਬੇਸਹਾਰਾ ਬਜ਼ੁਰਗਾਂ ਦੀਆਂ ਤਕਲੀਫਾਂ ਨੂੰ ਨੇੜਿਓਂ ਮਹਿਸੂਸ ਕੀਤਾ। ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਹਮੇਸ਼ਾ ਅਜਿਹੀਆਂ ਸਮਾਜ ਭਲਾਈ ਦੀਆਂ ਗਤੀਵਿਧੀਆਂ ਵਿੱਚ ਆਪਣਾ ਹਿੱਸਾ ਪਾਉਂਦਾ ਰਿਹਾ ਹੈ ਅਤੇ ਭਵਿੱਖ ਵਿੱਚ ਵਿਦਿਆਰਥੀਆਂ ਨੂੰ ਵੀ ਸਮਾਜ ਭਲਾਈ ਦੇ ਕੰਮਾਂ ਲਈ ਪ੍ਰੇਰਿਤ ਕਰਵਾਇਆ ਰਹਿੰਦ ਹੈ
 
 
ਐੱਸ ਆਰ ਐੱਸ ਵਿੱਦਿਆਪੀਠ ਦੀ ਹਮੇਸ਼ਾ ਆਪਣੇ ਵਿਦਿਆਰਥੀਆਂ ਵਿੱਚ ਵੀ ਅਜਿਹੀ ਸੋਚ ਭਰਨਾ ਚਾਹੁੰਦਾ ਹੈ ਕਿ ਉਹਨਾ ਦੇ ਵਿਦਿਆਰਥੀ ਹਮੇਸ਼ਾ ਸਮਾਜ ਭਲਾਈ ਦੇ ਕੰਮਾਂ ਵਿੱਚ ਵੱਧ - ਚੜ੍ਹ ਕੇ ਆਪਣਾ ਯੋਗਦਾਨ ਪਾ ਸਕਣ। 

Have something to say? Post your comment

 

More in Education

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ

ਅਕੇਡੀਆ ਸਕੂਲ 'ਚ ਪੰਜਾਬੀ ਭਾਸ਼ਨ ਮੁਕਾਬਲੇ ਕਰਵਾਏ 

ਅਕੇਡੀਆ ਸਕੂਲ 'ਚ ਜਨਮ ਅਸ਼ਟਮੀ ਮਨਾਈ 

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ