Sunday, May 19, 2024

Majha

ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲ

May 06, 2024 05:16 PM
SehajTimes

ਅੰਮ੍ਰਿਤਸਰ : ਲੋਕ ਸਭ ਚੋਣਾਂ ਵਿਚਾਲੇ ਕਈ ਵੱਡੀਆਂ ਹਸਤੀਆਂ ਦਾ ਰਾਜਨੀਤਕ ਪਾਰਟੀ ਜੁਆਇਨ ਕਰਨ ਦਾ ਸਿਲਸਿਲਾ ਜਾਰੀ ਹੈ। ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਤਰਸੇਮ ਸਿੰਘ ਸਿਆਲਕਾ ਨੇ ਕਾਂਗਰਸ ਤੋਂ ਅਸਤੀਫ਼ਾ ਦਿੱਤਾ ਹੈ ਤੇ ਹੁਣ ਉਹ “ਆਪ” ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਤਰਸੇਮ ਸਿੰਘ ਸਿਆਲਕਾ ਨੇ “ਆਪ” ਦਾ ਪੱਲਾ ਫੜ੍ਹਿਆ ਹੈ। ਸਿਆਲਕਾ ਅਟਾਰੀ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਸੀ 2022 ਵਿੱਚ ਅਟਾਰੀ ਤੋਂ ਚੋਣ ਲੜੀ ਸੀ

Have something to say? Post your comment

 

More in Majha

ਗੁਰਦੁਆਰਾ ਭਾਈ ਝਾੜੂ ਜੀ ਪਿੰਡ ਸੁਰਸਿੰਘ ਵਿਖੇ ਦਸਤਾਰ ਦੁਮਾਲਾ, ਸੁੰਦਰ ਲਿਖਾਈ ਮੁਕਾਬਲੇ 21 ਮਈ ਨੂੰ

ਅਕਾਲੀ ਦਲ ਵਲੋਂ ਪਾਰਟੀ ਵਿਚੋਂ ਕੱਢੇ ਗਏ ਸੀਨੀਅਰ ਲੀਡਰ ਰਵੀਕਰਨ ਕਾਹਲੋਂ ਅੱਜ ਭਾਜਪਾ ਵਿਚ ਸ਼ਾਮਲ

ਪੱਤਰਕਾਰ ਚਾਨਣ ਸਿੰਘ ਸੰਧੂ ਦੇ ਪਿਤਾ ਦੇਸਾ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਖ-ਵਂਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਬਾਊ ਪਰਮਜੀਤ ਸ਼ਰਮਾ AAP ਵਿੱਚ ਹੋਏ ਸ਼ਾਮਿਲ

ਨਿੱਕੇ ਮੂਸੇਵਾਲੇ ਨੇ ਮਾਪਿਆਂ ਨਾਲ ਕੀਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ

AAP ਦੇ ਸੀਨੀਅਰ ਆਗੂ ਦਿਲਬਾਗ ਸਿੰਘ ਭੁੱਲਰ ਦੋਦੇ ਨੂੰ 40 ਪਿੰਡਾਂ ਦਾ ਜੋਨ ਪ੍ਰਧਾਨ ਦਾ ਦਿੱਤਾ ਅਹੁਦਾ

ਸੀਨੀਅਰ ਪੱਤਰਕਾਰ ਚਾਨਣ ਸਿੰਘ ਸੰਧੂ ਮਾੜੀਮੇਘਾ ਨੂੰ ਗਹਿਰਾ ਸਦਮਾ ਪਿਤਾ ਦਾ ਦਿਹਾਂਤ

ਸਪੋਰਟਸ ਵਿੰਗ ਦਾ ਸਟੇਟ ਜੁਆਇੰਟ ਸੈਕਟਰੀ ਦਾ ਅਹੁਦਾ ਮਿਲਣ ਤੇ ਜੋਬਨਦੀਪ ਸਿੰਘ ਧੁੰਨ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ,1 ਕਿਲੋ ਹੈਰੋਇਨ ਕੀਤੀ ਬਰਾਮਦ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲ