Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

National

JEE Main ਦੀ ਪ੍ਰੀਖਿਆ ਮੁਲਤਵੀ

May 05, 2021 09:20 AM
SehajTimes

ਨਵੀਂ ਦਿੱਲੀ : ਕੋਰੋਨਾ ਲਾਗ ਦੀ ਬੀਮਾਰੀ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਮੇਨ 2021 ਦੀ ਪ੍ਰੀਖਿਆ ਮੁਲਤਵੀ ਕਰ ਦਿਤੀ ਗਈ ਹੈ। ਕੇਂਦਰੀ ਸਿਖਿਆ ਮੰਤਰੀ ਰਮੇਸ਼ ਪੋਖਰੀਆਲ ਨਿਸ਼ੰਕ ਨੇ ਟਵੀਟ ਕਰਕੇ ਇਸ ਦਾ ਐਲਾਨ ਕੀਤਾ। ਸਿਖਿਆ ਮੰਤਰੀ ਨੇ ਟਵੀਟ ਕੀਤਾ ਕਿ ਕੋਰੋਨਾ ਦੀ ਮੌਜੂਦਾ ਸਥਿਤੀ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਜੇ.ਈ.ਈ. ਮੇਨ 2021 ਦੀ ਪ੍ਰੀਖਿਆ ਮੁਲਤਵੀ ਕਰ ਰਹੇ ਹਾਂ। ਸਿਖਿਆ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਲਾਹ ਦਿਤੀ ਜਾਂਦੀ ਹੈ ਕਿ ਉਹ ਅੱਗੇ ਦੀ ਅਪਡੇਟ ਲਈ ਐਨ.ਟੀ.ਏ. ਦੀ ਅਧਿਕਾਰਤ ਵੈੱਬਸਾਈਟ ਚੈੱਕ ਕਰਦੇ ਰਹਿਣ।
ਮਈ ਸੈਸ਼ਨ ਲਈ ਜੇ.ਈ.ਈ ਮੇਨ 2021 ਦੀ ਪ੍ਰੀਖਿਆ 24, 25, 26, 27, ਅਤੇ 28 ਮਈ 2021 ਨੂੰ ਹੋਣੀ ਸੀ ਪਰ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਫਿਲਹਾਲ ਲਈ ਇਹ ਪ੍ਰੀਖਿਆ ਮੁਲਤਵੀ ਕਰ ਦਿਤੀ ਗਈ ਹੈ। ਜੇ.ਈ.ਈ. ਮੇਨ ਪ੍ਰੀਖਿਆ ਦੇਸ਼ ਦੇ ਵੱਖ-ਵੱਖ ਕੇਂਦਰਾਂ ’ਤੇ ਆਯੋਜਤ ਕੀਤੀ ਜਾਂਦੀ ਹੈ। ਇਸ ਤੋਂ ਪਹਿਲਾਂ ਦੀ ਪ੍ਰੀਖਿਆ ਵੀ ਟਾਲ ਦਿਤੀ ਗਈ ਹੈ।

Have something to say? Post your comment

 

More in National

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ