Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਨਾਮਜ਼ਦਗੀਆਂ ਦੇ ਪਹਿਲੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

May 07, 2024 07:16 PM
Daljinder Singh Pappi
ਪਟਿਆਲਾ : ''ਲੋਕ ਸਭਾ ਦੀਆਂ 1 ਜੂਨ 2024 ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਲੋਕ ਸਭਾ ਹਲਕਾ ਪਟਿਆਲਾ-13 ਲਈ ਨਾਮਜ਼ਦਗੀਆਂ ਦੇ ਪਹਿਲੇ ਦਿਨ ਅੱਜ ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਦਾਖਲ ਕੀਤੇ ਹਨ।'' ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਤ ਪਰੇ ਨੇ ਦਿੱਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਜਵਾਨ ਕਿਸਾਨ ਪਾਰਟੀ ਦੇ ਉਮੀਦਵਾਰ ਦੇਵਿੰਦਰ ਰਾਜਪੂਤ ਸਮੇਤ ਆਜ਼ਾਦ ਉਮੀਦਵਾਰਾਂ ਡਿੰਪਲ ਅਤੇ ਜਗਦੀਸ਼ ਕੁਮਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਭਾਰਤੀ ਚੋਣ ਕਮਿਸ਼ਨ ਦੀ ਐਂਡਰਾਇਡ ਤੇ ਆਈ.ਓ.ਐਸ. ਅਧਾਰਤ ਮੋਬਾਇਲ ਫੋਨ ਐਪ 'know your candidate' KYC ਆਪਣੇ ਮੋਬਾਇਲ ਫੋਨਾਂ ਵਿੱਚ ਡਾਊਨਲੋਡ ਕਰਕੇ ਵੀ ਦੇਖੇ ਜਾ ਸਕਦੇ ਹਨ।
ਇਸ ਤੋਂ ਬਿਨ੍ਹਾਂ ਉਮੀਦਵਾਰਾਂ ਵੱਲੋਂ ਜਮ੍ਹਾਂ ਕਰਵਾਏ ਗਏ ਆਪਣੇ ਐਫੀਡੇਵਿਟ ਮੁੱਖ ਚੋਣ ਅਫ਼ਸਰ, ਪੰਜਾਬ ਦੀ ਵੈਬਸਾਇਟ www.ceopunjab.gov.in ਅਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਵੈਬਸਾਇਟ www.patiala.nic.in
ਉਪਰ ਵੀ ਅਪਲੋਡ ਕੀਤੇ ਗਏ ਹਨ, ਇਨ੍ਹਾਂ ਦੋਵਾਂ ਵੈਬਸਾਇਟਾਂ ਉਪਰ ਆਮ ਲੋਕ ਤੇ ਵੋਟਰ ਆਪਣੇ ਉਮੀਦਵਾਰਾਂ ਦੇ ਐਫੀਡੇਵਿਟ ਦੇਖ ਸਕਦੇ ਹਨ।
ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 14 ਮਈ ਤੱਕ ਡਿਪਟੀ ਕਮਿਸ਼ਨਰ ਦੇ ਕੋਰਟ ਰੂਮ (ਕਮਰਾ ਨੰਬਰ 108) ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਵਾਪਸ ਲੈ ਸਕਣਗੇ।

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ